ਗੁਰੂ ਹਰਿਗੋਬਿੰਦ ਸਾਹਿਬ ਜੀ ਅਤੇ ਭਗਤ ਕਬੀਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਾਇਆ
ਅੱਜ ਦਾ ਮਹਾਨ ਖੂਨਦਾਨ ਕੈਂਪ ਲੋੜਵੰਦ ਮਰੀਜ਼ਾਂ ਲਈ ਲਾਹੇਵੰਦ ਸਾਬਤ ਹੋਵੇਗਾ- ਜੱਥੇ:ਤਲਵੰਡੀ ਲੁਧਿਆਣਾ (ਕਰਨੈਲ ਸਿੰਘ ਐਂਮ.ਏ.) ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸਿਰਜਨਹਾਰ, ਮੀਰੀ ਪੀਰੀ ਦੇ ਮਾਲਕ ਸਾਹਿਬ ਸ਼੍ਰੀ ਗੁਰੂ ਹਰਿਗੋਬਿੰਦ ਸਾਹਿ…