ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ -1 ਦੁੱਗਰੀ ਵਿੱਚ ਗੁਰੂ ਅਰਜਨ ਦੇਵ ਜੀ ਦੇ ਸਹੀਦੀ ਪੁਰਬ ਨੂੰ ਸਮਰਪਿਤ ਹਫ਼ਤਾਵਾਰੀ ਗੁਰਮਤਿ ਕਥਾ ਅਤੇ ਕੀਰਤਨ ਸਮਾਗਮ = ਕੁਲਵਿੰਦਰ ਸਿੰਘ ਬੈਨੀਪਾਲ
ਲੁਧਿਆਣਾ (ਕਰਨੈਲ ਸਿੰਘ ਐੱਮ.ਏ.) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1 ਦੁੱਗਰੀ ਵਿੱਚ ਹਫ਼ਤਾਵਾਰੀ ਗੁਰਮਤਿ ਕਥਾ ਅਤੇ ਕੀਰਤਨ ਸਮਾਗਮ ਹਰ ਸ਼ਨੀਵਾਰ ਅਤੇ ਐਤਵਾਰ ਸੰਗਤਾਂ ਅਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ …