ਭਗਵੰਤ ਮਾਨ ਵੱਲੋਂ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਲਿਆਉਣ ਲਈ ਸਰਕਾਰੀ ਅਧਿਆਪਕਾਂ ਤੋਂ ਸੁਝਾਅ ਲੈਣ ਵਾਸਤੇ ਆਨਲਾਈਨ ਪੋਰਟਲ ਲਾਂਚ
ਪੰਜਾਬ ਨੂੰ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੀ ਵਚਨਬੱਧਤਾ ਦੁਹਰਾਈ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਉੱਨਤ ਢੰਗ-ਤਰੀਕੇ ਅਪਣਾਉਣ ਲਈ ਅਧਿਆਪਕਾਂ ਨੂੰ ਵਿਦੇਸ਼ ਭੇਜਿਆ ਜਾਵੇਗਾ ਮੁੱਲਾਂਪੁਰ/ ਲੁਧਿਆਣਾ, 10 ਮਈ:(ਸ…