ਲੁਧਿਆਣਾ

ਪੀੜ੍ਹਤ ਮਾਤਾ ਨੇ 24ਵੇਂ ਦਿਨ ਵੀ ਰੱਖੀ ਭੁੱਖ ਹੜਤਾਲ 

ਦੋਸ਼ੀਆਂ ਦੀ ਗ੍ਰਿਫਤਾਰੀ ਲਈ ਧਰਨਾ 31ਵੇਂ ਦਿਨ ਵੀ ਰਿਹਾ ਜਾਰੀ   ਜਗਰਾਉਂ 22 ਅਪ੍ਰੈਲ (ਮਨਜਿੰਦਰ ਗਿੱਲ/ ਗੁਰਕੀਰਤ ਜਗਰਾਉ )  ਇਲਾਕੇ ਦੀਆਂ ਇਨਸਾਫ਼ ਪਸੰਦ ਜੱਥੇਬੰਦੀਆਂ ਅਤੇ ਪੀੜ੍ਹਤ ਪਰਿਵਾਰ ਵਲੋਂ ਮੁਕੱਦਮੇ ਦੇ ਦੋਸ਼ੀਆਂ ਦੀ ਗ੍ਰ…

ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ

ਜਗਰਾਉਂ , 22 ਅਪ੍ਰੈਲ (ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ)ਆਯੁਰਵੈਦਿਕ ਵਿਭਾਗ ਪੰਜਾਬ ਹੈਲਥ ਮੇਲਾ 2022 ਅਜ਼ਾਦੀ ਦਾ ਅੰਮ੍ਰਿਤ ਮਹੋਤਸਵ ਆਯੁਰਵੈਦਿਕ ਮੈਡੀਕਲ ਕੈਂਪ ਅੱਜ ਇੱਥੇ ਸਥਾਨਕ ਆਯੁਰਵੈਦਿਕ ਸਵਾਸਥ ਕੇਂਦਰ ਨੇੜੇ ਅੱਡਾ ਰਾਏਕੋਟ ਚੋਂ…

ਵਿਿਦਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ

ਜਗਰਾਓ,ਹਠੂਰ,22,ਅਪ੍ਰੈਲ-(ਕੌਸ਼ਲ ਮੱਲ੍ਹਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ.ਬੀ.ਐੱਸ.ਬੀ ਕਾਨਵੈੱਟ ਸਕੂਲ ਸਿੱਧਵਾ ਬੇਟ ਜੋ ਕਿ ਸਿੱਖਿਆ ਦੇ ਨਾਲ–ਨਾਲ ਧਾਰਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਵੀ ਕਰਵਾਉਂਦੀ ਰਹਿੰਦੀ ਹੈ,ਇਸੇ ਲੜੀ ਤਹਿ…

ਪੰਛੀਆ ਨੂੰ ਪਾਣੀ ਪਾਉਣ ਲਈ ਘਰ-ਘਰ ਜੇ ਬਰਤਨ ਵੰਡੇ

ਹਠੂਰ,22,ਅਪ੍ਰੈਲ-(ਕੌਸ਼ਲ ਮੱਲ੍ਹਾ)-ਅੰਤਾ ਦੀ ਪੈ ਰਹੀ ਗਰਮੀ ਨੂੰ ਮੁੱਖ ਰੱਖਦਿਆ ਅੱਜ ਪਿੰਡ ਰਸੂਲਪੁਰ (ਮੱਲ੍ਹਾ)ਦੇ ਨੌਜਵਾਨਾ ਵੱਲੋ ਪੰਛੀਆ ਨੂੰ ਪਾਣੀ ਪਾਉਣ ਲਈ ਘਰ-ਘਰ ਜੇ ਬਰਤਨ ਵੰਡੇ ਗਏ।ਇਸ ਮੌਕੇ ਗੱਲਬਾਤ ਕਰਦਿਆ ਭਾਈ ਜੋਰਾ ਸਿੰਘ ਰਸੂ…

ਲੁਧਿਆਣਾ (ਦਿਹਾਤੀ) ਪੁਲਿਸ ਵੱਲੋਂ ਆਮ ਜਨਤਾ ਦੀਆਂ ਦਰਖਾਸਤਾਂ ਦੇ ਨਿਪਟਾਰੇ ਲਈ ਵਿਸ਼ੇਸ਼ ਰਾਹਤ ਕੈਂਪ ਆਯੋਜਿਤ

- ਵੱਖ-ਵੱਖ ਕੇਸਾਂ ਦੀਆਂ ਕਰੀਬ 250 ਦਰਖਾਸਤਾਂ ਦਾ ਮੌਕੇ 'ਤੇ ਨਿਪਟਾਰਾ - ਲੋਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ, ਅਜਿਹੇ ਹੋਰ ਕੈਂਪ ਵੀ ਲਗਾਏ ਜਾਣਗੇ - ਰੁਪਿੰਦਰ ਕੌਰ ਸਰਾਂ ਐਸ.ਪੀ. ਸਪੈਸ਼ਲ ਬ੍ਰਾਂਚ ਜਗਰਾਉਂ/ਲੁਧਿਆਣਾ, …

ਯੋਗ ਲਾਭਪਾਤਰੀਆਂ ਨੂੰ ਕਿਸਾਨ ਕ੍ਰੈਡਿਟ ਕਾਰਡ ਦੀ ਸਹੂਲਤ ਦੇਣ ਲਈ, 24 ਅਪ੍ਰੈਲ ਤੋਂ 1 ਮਈ ਤੱਕ ਵਿਸ਼ੇਸ਼ ਮੁਹਿੰਮ

ਲੁਧਿਆਣਾ, 21 ਅਪ੍ਰੈਲ (ਰਣਜੀਤ ਸਿੱਧਵਾਂ) : ਭਾਰਤ ਸਰਕਾਰ ਦੀ ਮੁਹਿੰਮ 'ਕਿਸਾਨ ਭਾਗੀਦਾਰੀ ਪ੍ਰਾਥਮਿਕਤਾ ਹਮਾਰੀ' ਤਹਿਤ ਸਾਰੇ ਕਿਸਾਨਾਂ ਨੂੰ ਚੱਲ ਰਹੀਆਂ ਸਕੀਮਾਂ ਖਾਸ ਕਰਕੇ ਕਿਸਾਨ ਕ੍ਰੈਡਿਟ ਕਾਰਡ ਸਕੀਮ ਦਾ ਲਾਭ ਦਿਵਾਉਣ ਲਈ ਵਿਸ਼ੇਸ਼ …

ਕੋਵਿਡ-19 ਟੀਕਾਕਰਨ 'ਚ ਵਾਧੂ ਫੀਸ ਵਸੂਲਣ ਦੀ ਸ਼ਿਕਾਇਤ ‘ਤੇ ਨਿੱਜੀ ਹਸਪਤਾਲ ਨੂੰ ਕਾਰਨ ਦੱਸੋ ਨੋਟਿਸ ਜਾਰੀ

ਲੁਧਿਆਣਾ, 21 ਅਪ੍ਰੈਲ (ਰਣਜੀਤ ਸਿੱਧਵਾਂ) : ਕੋਵਿਡ-19 ਟੀਕਾਕਰਨ ਵਿੱਚ ਵਾਧੂ ਫੀਸ ਵਸੂਲਣ ਦੀ ਸ਼ਿਕਾਇਤ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਇੱਕ ਨਿੱਜੀ ਹਸਪਤਾਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਸ਼ਹਿਰ ਦੇ ਇੱਕ ਵਸ…

ਵਿਧਾਇਕ ਸ਼੍ਰੀ ਮਦਨ ਲਾਲ ਬੱਗਾ ਨੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਵੱਖ-ਵੱਖ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਮੀਟਿੰਗ

ਲੁਧਿਆਣਾ ਸ਼ਹਿਰ ਦੀਆਂ ਸੜਕਾਂ ਅਤੇ ਪਾਰਕਾਂ ਨੂੰ ਨਵੀਂ ਦਿੱਖ ਦਿੱਤੀ ਜਾਵੇਗੀ ਅਤੇ ਡਿਵੈਲਪਮੈੰਟ ਦੇ ਕੰਮਾਂ ਨੂੰ ਜੰਗੀ ਪੱਧਰ 'ਤੇ ਕੀਤਾ ਜਾਵੇਗਾ ਲੁਧਿਆਣਾ, 21 ਅਪ੍ਰੈਲ (ਰਣਜੀਤ ਸਿੱਧਵਾਂ) : ਆਮ ਆਦਮੀ ਪਾਰਟੀ ਦੇ ਹਲਕਾ ਉੱਤਰੀ ਦੇ ਵਿ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐੱਸ ਵਾਈ ਐੱਲ ਦੇ ਮੁੱਦੇ ਤੇ ਆਪਣਾ ਸਟੈਂਡ ਸਪੱਸ਼ਟ ਕਰਨ - ਵਿਧਾਇਕ ਇਯਾਲੀ

ਮੁਫ਼ਤ ਬਿਜਲੀ ਮੁੱਦੇ ਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਾਅਦਾ ਪੂਰਾ ਕੀਤਾ ਜਾਵੇ ਮੁੱਲਾਂਪੁਰ ਦਾਖਾ 21 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) ਹਲਕਾ ਦਾਖਾ ਤੋਂ ਵਿਧਾਇਕ ਅਤੇ ਵਿਧਾਨ ਸਭਾ ਅੰਦਰ ਅਕਾਲੀ ਬਸਪਾ ਵਿਧਾਇਕ ਦਲ ਦੇ ਨੇਤ…

ਸਫਾਈ ਸੇਵਕ ਯੂਨੀਅਨ ਵੱਲੋਂ ਨਵੇਂ ਐਸ ਐਸ ਪੀ ਸਾਹਿਬ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਗੁਲਦਸਤਾ ਭੇਟ ਕੀਤਾ

ਜਗਰਾਉਂ 21ਅਪ੍ਰੈਲ ( ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ) ਸਫਾਈ ਸੇਵਕ ਯੂਨੀਅਨ ਪੰਜਾਬ ਜਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਅਰੁਣ ਗਿੱਲ ਦੀ ਅਗਵਾਈ ਹੇਠ ਸਫਾਈ ਸੇਵਕ ਯੂਨੀਅਨ ਨਗਰ ਕੌਂਸਲ ਜਗਰਾਓਂ ਵੱਲੋਂ ਜਗਰਾਉਂ ਸ਼ਹਿਰ ਦੇ ਨਵੇਂ ਐਸ …