ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਜ਼ਿਲ੍ਹਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਗੁਰਦੁਆਰਾ ਸ਼ਤਰੰਜਸਰ ਸਾਹਿਬ ਬੱਸੀਆਂ ਵਿਖੇ ਸ਼ਹੀਦ- ਏ- ਆਜ਼ਮ ਭਗਤ ਸਿੰਘ ਦਾ ਜਨਮ ਦਿਨ ਧੂਮਧਾਮ ਨਾਲ ਮਨਾਇਆ ਗਿਆ।