ਭਾਜਪਾ ਨੂੰ ਜਿਤਾਉਂਗੇ ਤਾਂ ਤੁਹਾਡੀਆਂ ਮੁਸ਼ਕਿਲਾਂ ਦਾ ਹੱਲ ਸੰਭਵ - ਲੇਖੀ
ਜਗਰਾਉਂ 10 ਫਰਵਰੀ (ਅਮਿਤ ਖੰਨਾ /ਕੁਲਦੀਪ ਸਿੰਘ ਕੋਮਲ/ ਮੋਹਿਤ ਗੋਇਲ) ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਜਗਰਾਓਂ ਵਿਖੇ ਭਾਜਪਾ ਉਮੀਦਵਾਰ ਕੰਵਰ ਨਰਿੰਦਰ ਸਿੰਘ ਦੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਨਾਮ …