ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨੂੰ ਮੰਦਭਾਗਾ ਦੱਸਦਿਆਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ
ਪੰਜਾਬ ਦਾ ਮਾਹੌਲ ਸੁਖਾਵਾਂ ਰਖਣ ਦੀ ਸੰਗਤਾ ਨੂੰ ਕੀਤੀ ਗਈ ਅਪੀਲ ਅੰਮ੍ਰਿਤਸਰ, (ਹਰਜੀਤ ਸਿੰਘ ਗਰੇਵਾਲ ) ਬੀਤੀ ਰਾਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਮੰਦਭਾਗੀ ਘਟਨਾ ਤੌ ਭਰੇ ਮਨ ਕਾਰਨ ਅਜ ਨਤਮਸਤਕ ਹੋਣ ਲਈ ਪਹੁੰਚਿਆ ਹਾ ਇਸ…