ਪੰਜਾਬ ਦੇ ਕਿਸਾਨੀ ਜੀਵਨ ‘ਤੇ ਝਾਤ ਪਾਉਂਦੀ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਤੀਜਾ ਪੰਜਾਬ’
ਪੰਜਾਬੀ ਫਿਲਮੀ ਖੇਤਰ ‘ਚ ਹੁਣ ਬਹੁਤ ਕੁਝ ਨਵਾਂ ਅਤੇ ਵੱਖਰਾ ਵੇਖਣ ਨੂੰ ਮਿਲ ਰਿਹਾ ਹੈ। ਹਰ ਹਫਤੇ ਕਿਸੇ ਨਾ ਕਿਸੇ ਨਵੇਂ ਵਿਸ਼ੇ ਨੂੰ ਲੈ ਕੇ ਫਿਲਮਾਂ ਰਿਲੀਜ਼ ਹੋ ਰਹੀਆਂ ਹਨ। ਕਾਮੇਡੀ ਭਰਪੂਰ ਵਾਲੇ ਵਿਸ਼ਿਆਂ ਤੋਂ ਹੱਟ ਕੇ ਨਵੇਂ ਨਵੇਂ ਵਿਸ਼…