ਪਿੰਡ ਨਿਹਾਲੂਵਾਲ 'ਚ ਕੁਲਵੰਤ ਸਿੰਘ ਟਿੱਬਾ ਨੇ ਮਨਰੇਗਾ ਮਜਦੂਰਾਂ ਦੀਆਂ ਮੁਸ਼ਕਿਲਾਂ ਸੁਣੀਆਂ
ਲੋਕ ਮਸਲਿਆਂ ਦੇ ਹੱਲ ਲਈ ਸੰਜੀਦਾ ਯਤਨ ਕਰਾਂਗੇ - ਕੁਲਵੰਤ ਸਿੰਘ ਟਿੱਬਾ ਮਹਿਲ ਕਲਾਂ/ਬਰਨਾਲਾ- 11 ਨਵੰਬਰ- (ਗੁਰਸੇਵਕ ਸੋਹੀ)- ਇਲਾਕਾ ਮਹਿਲ ਕਲਾਂ ਵਿੱਚ ਲੋਕ ਹਿਤਾਂ ਲਈ ਸਰਗਰਮ ਸੰਸਥਾ "ਹੋਪ ਫਾਰ ਮਹਿਲ ਕਲਾਂ" ਦੇ ਇੰਚਾਰਜ ਕੁਲ…