ਦੁਸਹਿਰਾ ਪ੍ਰਬੰਧਕ ਕਮੇਟੀ ਵੱਲੋਂ ਸਰ: ਜਸਵੰਤ ਸਿੰਘ ਜੌਹਲ ਪੰਡੋਰੀ ਦਾ ਵਿਸ਼ੇਸ਼ ਸਨਮਾਨ
ਮਹਿਲ ਕਲਾਂ/ ਬਰਨਾਲਾ- 28 ਅਕਤੂਬਰ- (ਗੁਰਸੇਵਕ ਸੋਹੀ)- ਦਸਹਿਰਾ ਕਮੇਟੀ ਮਹਿਲ ਕਲਾਂ ਵੱਲੋਂ ਸਮਾਜ ਸੇਵੀ ਕੰਮਾਂ ਵਿਚ ਮੋਹਰੀ ਰੋਲ ਅਦਾ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨ ਕਰਨ ਦੀ ਵਿੱਢੀ ਮੁਹਿੰਮ ਤਹਿਤ ਅੱਜ ਮਾਰਕੀਟ ਕਮੇਟੀ ਮਹਿਲ …