ਪੰਜਾਬ ਦੇ ਐਮ,ਪੀ ਅਤੇ ਐਮ,ਐਲ,ਏ ਦਾ ਘਿਰਾਓ ਕਰਕੇ ਦਿੱਤੇ ਜਾ ਰਹੇ ਹਨ ਮੰਗ ਪੱਤਰ
ਮਹਿਲ ਕਲਾਂ/ਬਰਨਾਲਾ- 6 ਜੁਲਾਈ-(ਗੁਰਸੇਵਕ ਸਿੰਘ ਸੋਹੀ)- ਮੈਡੀਕਲ ਪੈ੍ਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜਿ:295 ਦੇ ਸੂਬਾ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਿੱਤ ਮੰਤਰੀਆਂ ਤੇ ਐਮ ਐਲ ਏ ਦੀਆਂ ਕੋਠੀਆਂ ਦੇ ਘਿਰਾਓ ਕੀਤੇ ਜਾ ਰਹੇ…