ਪੰਜਾਬ ਦੇ ਕਿਸਾਨਾਂ ਨੇ ਰਾਣਾ ਦੀ ਪਿੱਠ ਥਾਪੜ ਕੇ ਵੱਡੇ ਭਰਾ ਹੋਣ ਦਾ ਫਰਜ਼ ਨਿਭਾਇਆ -ਡਾ ਬਲਦੇਵ ਸਿੰਘ
ਜਗਰਾਉਂ ,26 ਜੂਨ (ਮਨਜਿੰਦਰ ਗਿੱਲ) ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਵਿਖੇ ਕਿਸਾਨ ਅੰਦੋਲਨ ਵਿਚ ਡਟੇ ਕਿਸਾਨਾਂ ਦੀ ਲੰਗਰ ਅਤੇ ਰਹਿਣ ਸਹਿਣ …