ਵਾਤਾਵਰਨ ਦੀ ਸ਼ੁੱਧਤਾ ਲਈ ਰੁੱਖ ਲਗਾਉਣੇ ਜ਼ਰੂਰੀ -ਸਰਪੰਚ ਡਿੰਪੀ, ਸਰਪੰਚ ਗੋਰਾ
ਅਜੀਤਵਾਲ , (ਬਲਵੀਰ ਸਿੰਘ ਬਾਠ) ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਅਤੇ ਵਾਤਾਵਰਣ ਨੂੰ ਬਚਾਉਣ ਲਈ ਰੁੱਖ ਲਗਾਉਣੇ ਜ਼ਰੂਰੀ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ ਸੇਵੀ ਸਰਪੰਚ ਗੁਰਿੰਦਰਪਾਲ ਸਿੰਘ ਡਿੰਪੀ ਅਜੀਤਵਾਲ …