ਪੰਜਾਬ

ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਮੁਤਾਬਕ ਮਨਾਇਆ ਗਿਆ ਈਦ ਦਾ ਤਿਉਹਾਰ  

ਸੰਯੁਕਤ ਕਿਸਾਨੀ ਮੋਰਚੇ ਲਈ  ਕੀਤੀਆਂ ਗਈਆਂ ਦੁਆਵਾਂ  ਮਹਿਲ ਕਲਾਂ/ਬਰਨਾਲਾ- ਮਈ 2021- (ਗੁਰਸੇਵ ਸਿੰਘ ਸੋਹੀ)- ਪੂਰੇ ਭਾਰਤ ਵਿੱਚ ਅੱਜ ਈਦ-ਉਲ-ਫਿਤਰ ਦਾ ਤਿਉਹਾਰ ਮਨਾਇਆ ਗਿਆ। ਜਿਸ ਵਿੱਚ ਹਿੰਦੂ,ਮੁਸਲਿਮ,ਸਿੱਖ,ਈਸਾਈ ਆਦਿ ਸਾਰੇ …

ਕੇ.ਵਾਈ.ਓ.ਆਈ.ਨੇ ਮਾਲੇਰਕੋਟਲਾ ਤੋਂ ਮੁਹੰਮਦ ਅਕਰਮ ਬੱਗਾ ਨੂੰ ਉਮੀਦਵਾਰ ਬਣਾੲਿਆ

ਈਦ ਦੇ ਤਿਉਹਾਰ ਦੀਆਂ ਦਿੱਤੀਆਂ ਵਧਾਈਆਂ ਮਲੇਰਕੋਟਲਾ/ਮਈ 2021- (ਗੁਰਸੇਵਕ ਸਿੰਘ ਸੋਹੀ)- ਕਿਸਾਨ ਯੂਥ ਆਰਗੇਨਾਈਜੇਸ਼ਨ ਆੱਫ ੲਿੰਡੀਆ (ਕੇ.ਵਾਈ.ਓ.ਆਈ)ਦੇ ਕੌਮੀ ਪ੍ਰਧਾਨ ਜਸਵੀਰ ਸਿੰਘ ਜੱਸੀ ਰਾਜਲਾ ਨੇ ਪੰਜਾਬ ਅੰਦਰ ਸੰਨ 2022 'ਚ ਹ…

ਦਰਬਾਰ ਸਾਹਿਬ ਅੰਮ੍ਰਿਤਸਰ ਦੇ ਲੰਗਰਾਂ ਵਾਸਤੇ ਚੂਹੜਚੱਕ ਚੋਂ ਕਣਕ ਇੱਕਠੀ ਕੀਤੀ ਗਈ

ਅਜੀਤਵਾਲ ( ਬਲਵੀਰ ਸਿੰਘ ਬਾਠ )  ਮੋਗੇ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਚੂਹੜਚੱਕ ਤੋਂ ਸਟੇਟ ਐਵਾਰਡੀ ਸਾਬਕਾ ਚੇਅਰਮੈਨ ਰਣਧੀਰ ਸਿੰਘ ਢਿੱਲੋਂ ਦੀ ਯੋਗ ਅਗਵਾਈ ਹੇਠ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਗੁਰੂ ਘਰ ਦੇ ਲੰਗਰਾਂ ਵਾਸਤੇ ਪਿੰਡ ਚ…

ਕਿਸਾਨੀ ਸੰਘਰਸ ਵਿੱਚ ਸ਼ਹੀਦ ਹੋਏ ਯੋਧਿਆਂ ਨੂੰ ਲੋਕ ਰਹਿੰਦੀ ਦੁਨੀਆਂ ਤਕ ਯਾਦ ਰੱਖਣਗੇ- ਬਾਬਾ ਕਰਮ ਦਾਸ ਰਾਮਾ  

       400- ਤੋਂ ਵਧੇਰੇ ਸ਼ਹੀਦ ਕਿਸਾਨਾਂ ਦੀ ਜ਼ਿੰਮੇਵਾਰ ਸੈਂਟਰ ਸਰਕਾਰ                                                                                                                             …

ਮੈਡੀਕਲ ਪ੍ਰੈਕਟੀਸ਼ਨਰ ਡਾ ਜਸਪ੍ਰੀਤ ਸਿੰਘ ਮਾਜਰੀ ਜੀ ਦੀ ਅਚਨਚੇਤ ਮੌਤ ਤੇ ਦੁੱਖ ਦਾ ਪ੍ਰਗਟਾਵਾ

ਮਹਿਲ ਕਲਾਂ/ਬਰਨਾਲਾ-ਮਈ 2021- (ਗੁਰਸੇਵਕ ਸੋਹੀ)-  ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਪੱਖੋਵਾਲ ਦੇ ਜੋਨ ਇੰਚਾਰਜ ਡਾ ਜਸਪ੍ਰੀਤ ਸਿੰਘ ਮਾਜਰੀ ਜੀ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ ਤੇ ਡੂੰਘੇ ਦੁੱਖ ਦਾ ਇਜਹਾਰ ਕੀਤਾ। ਇਸ ਮੌਕੇ ਮੈ…

ਡਾ.ਅੰਬੇਡਕਰ ਜਾਗ੍ਰਿਤੀ ਸਭਾ ਰਜਿ ਪੰਜਾਬ ਬਲਾਕ ਮਹਿਲ ਕਲਾਂ ਦੀ ਕਮੇਟੀ ਦੀ ਹੋਈ ਚੋਣ

ਇਕਾਈ ਚੁਹਾਣਕੇ ਕਲਾਂ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਵੀ ਨਿਯੁਕਤ ਕੀਤੇ ਮਹਿਲ ਕਲਾਂ/ਬਰਨਾਲਾ-ਮਈ 2021- (ਗੁਰਸੇਵਕ ਸਿੰਘ ਸੋਹੀ)-  ਡਾ. ਅੰਬੇਡਕਰ ਜਾਗ੍ਰਿਤੀ ਸਭਾ ਪੰਜਾਬ ਦੇ ਮਹਿਲ ਕਲਾਂ ਬਲਾਕ ਅਹੁਦੇਦਾਰਾਂ ਦਾ ਐਲਾਨ ਬਲਾਕ …

ਗਗਨ ਸਰਾਂ ਜਲਦ ਸੰਭਾਲਣਗੇ ਆਪਣਾ ਅਹੁਦਾ ...ਅਗਜੈਕਟਿਵ ਕਮੇਟੀ  

ਮਹਿਲ ਕਲਾਂ/ਬਰਨਾਲਾ-ਮਈ 2021- (ਗੁਰਸੇਵਕ ਸਿੰਘ ਸੋਹੀ)- ਪਿਛਲੇ ਦਿਨੀਂ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਭਾਰਤੀ ਜਥੇਬੰਦੀਆਂ ਨਾਲ ਮਿਲ ਕੇ ਇਕ ਐਕਸ਼ਨ ਕਮੇਟੀ ਬਣਾਈ ਗਈ ਸੀ ਜਿਸ ਵਿੱਚ ਬੀ ਕੇ ਯੂ ਡਕੌਂਦਾ,ਬੀ ਕੇ ਯੂ ਉਗਰਾਹ…

ਸਰਕਾਰੀ ਸਮਾਰਟ ਸਕੂਲ ਦੱਧਾਹੂਰ ਵੱਲੋਂ ਚੇਤਨਾਂ ਰੈਲੀ ਦਾ ਆਯੋਜਨ 

ਮਹਿਲ ਕਲਾਂ/ਬਰਨਾਲਾ-ਮਈ 2021- (ਗੁਰਸੇਵਕ ਸਿੰਘ ਸੋਹੀ)- ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਜੀ ਦੀ ਯੋਗ ਅਗਵਾਈ ,ਸਿੱਖਿਆ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲਾ੍ਹ ਸਿੱਖਿਆ ਅਫਸਰ ਸ ਲਖਵੀਰ ਸਿੰਘ …

5 ਮਈ ਨੂੰ ਦੁਨੀਆਂ ਭਰ ਵਿੱਚ ਹੋ ਰਹੇ ਸੰਘਰਸ਼ ਦੀ ਹਮਾਇਤ ਕਰਨਗੇ ਮੈਡੀਕਲ ਪ੍ਰੈਕਟੀਸ਼ਨਰ । ਡਾ ਬਾਲੀ, ਡਾ ਕਾਲਖ  

ਮਹਿਲ ਕਲਾਂ/ਬਰਨਾਲਾ-ਮਈ 2021- (ਗੁਰਸੇਵਕ ਸਿੰਘ ਸੋਹੀ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ  ਪੰਜਾਬ( ਰਜਿ:295)ਦੇ  ਡਾਕਟਰ ਸਾਥੀ ਕਰਫ਼ਿਊ ,ਲਾਕਡਾਊਨ ਮਹਾਂਮਾਰੀ ਦੀ ਆੜ ਵਿੱਚ ਲੋਕ ਵਿਰੋਧੀ ਕਾਨੂੰਨਾਂ ਦੇ ਵਿਰੋਧ ਵਿਚ 15 ਮਈ ਨੂੰ ਦੁ…

ਕਿਸਾਨ ਯੂਨੀਅਨ ਦਾ ਇੱਕ ਹੋਰ ਜੋਧਾ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਵਿੱਚ ਆਪਣਾਂ ਨਾਮ ਸ਼ਾਮਿਲ ਕਰਵਾ ਗਿਆ

ਕਿਸਾਨ ਸੁਖਵਿੰਦਰ ਸਿੰਘ ਗਰੇਵਾਲ ਦੀ ਹੋਈ ਸੰਖੇਪ ਬਿਮਾਰੀ ਕਾਰਨ ਮੌਤ। ਮਹਿਲ ਕਲਾਂ/ਬਰਨਾਲਾ-ਮਈ 2021- (ਗੁਰਸੇਵਕ ਸਿੰਘ ਸੋਹੀ) ਅੱਜ ਪਿੰਡ ਕੁਤਬਾ ਵਿਖੇ ਸਰਦਾਰ ਸੁਖਵਿੰਦਰ ਸਿੰਘ ਗਰੇਵਾਲ ਕਿਸਾਨੀ ਸੰਘਰਸ਼ ਦੇ ਆਗੂ ਦੀ ਕਿਸੇ ਸੰਖੇ…

ਡਾ ਜਗਦੇਵ ਸਿੰਘ ਬਰਗਾੜੀ ਦੇ ਫਾਦਰ ਇਨ ਲਾਅ ਦੀ ਮੌਤ ਤੇ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ

ਮਹਿਲ ਕਲਾਂ/ਬਰਨਾਲਾ-ਮਈ 2021-(ਗੁਰਸੇਵਕ ਸੋਹੀ)  ਡਾ. ਜਗਦੇਵ ਸਿੰਘ ਚਹਿਲ ਬਰਗਾੜੀ ਦੇ ਸਹੁਰਾ ਸਾਹਿਬ ਸਰਦਾਰ ਮਲਕੀਤ ਸਿੰਘ ਬਰਾੜ ਅਬਲੂ (ਬਠਿੰਡਾ) ਜੋ ਕਿ ਬਿਮਾਰ ਚੱਲੇ ਆ ਰਹੇ ਸਨ, ਦੀ ਹੋਈ ਅਚਾਨਕ ਮੌਤ 'ਤੇ ਮੈਡੀਕਲ ਪ੍ਰੈਕਟੀਸ਼ਨਰ ਐਸੋ…

Man killed by lightning during the day -video

Sky lightning destroys family, Man killed by lightning during the day  ਅਸਮਾਨੀ ਬਿਜਲੀ ਡਿੱਗਣ ਨਾਲ ਅਜੈਬ ਸਿੰਘ ਦੀ ਮੌਕੇ ਤੇ ਹੋਈ ਮੌਤ , ਪਰਿਵਾਰ ਨੇ ਪੰਜਾਬ ਸਰਕਾਰ ਅੱਗੇ ਮਦਦ ਦੀ ਕੀਤੀ ਅਪੀਲ ਪੱਤਰਕਾਰ ਜਸਮ…

ਐਨ ਐਚ ਐਮ ਮੁਲਾਜ਼ਮਾਂ ਨੂੰ ਬਰਖਾਸਤ ਕਰਨ ਦੀ ਕਿਸਾਨਾਂ ਮਜ਼ਦੂਰਾਂ ਵੱਲੋਂ ਨਿੰਦਾ

ਕਰੋਨਾ ਕਾਰਨ ਪੈਦਾ ਹੋਏ ਸੰਕਟ ਲਈ ਕੈਪਟਨ ਸਰਕਾਰ ਦੋਸ਼ੀ ਕਰਾਰ ਚੰਡੀਗੜ੍ਹ 11ਮਈ( (ਜਸਮੇਲ ਗਾਲਿਬ / ਮਨਜਿੰਦਰ ਗਿੱਲ) ਲੰਬੇ ਸਮੇਂ ਤੋਂ ਨਿਗੂਣੀਆਂ ਤਨਖਾਹਾਂ ਉੱਤੇ ਉਹ ਵੀ ਠੇਕੇ'ਤੇ ਆਪਣੀ ਜਾਨ ਜੋਖ਼ਮ ਵਿੱਚ ਸਿਹਤ ਵਿਭਾਗ 'ਚ ਕੰਮ …

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਪ੍ਰਧਾਨ ਨੂੰ ਦਰਸ਼ਨ ਸਿੰਘ ਵਿਨੀਪੈੱਗ ਕੈਨੇਡਾ ਨੇ 50ਹਜਾਰ ਦੀ ਮਾਲੀ ਮਦਦ ਭੇਟ ਕੀਤੀ

ਅਜੀਤਵਾਲ, ( ਬਲਵੀਰ ਸਿੰਘ ਬਾਠ ) ਦਿੱਲੀ ਵਿਖੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਸਮਰਪਤ ਦਰਸਨ ਸਿੰਘ ਵਿਨੀਪੈੱਗ ਕੈਨੇਡਾ ਨੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਪ੍ਰਧਾਨ ਗੁਰਸ਼ਰਨ ਸਿੰਘ ਨੂੰ ਪੰਜਾਹ ਹਜ਼ਾਰ ਰੁਪਏ ਦੀ  ਮੈਂ ਇੱਕ …

ਪਿੰਡ ਕੁਤਬਾ ਦੇ ਕਿਸਾਨ ਸੁਖਵਿੰਦਰ ਸਿੰਘ ਤੇ ਕ੍ਰਿਪਾਲ ਸਿੰਘ ਵਾਲਾ ਦੇ ਕਿਸਾਨਾਂ ਦੀ ਦਿੱਲੀ ਕਿਸਾਨੀ ਮੋਰਚੇ ਚੋ ਪਰਤਣ ਉਪਰੰਤ ਮੌਤ

ਮਹਿਲ ਕਲਾਂ/ਬਰਨਾਲਾ-ਮਈ 2021- (ਗੁਰਸੇਵਕ ਸਿੰਘ ਸੋਹੀ)- ਮੋਦੀ ਹਕੂਮਤ ਵੱਲੋਂ ਲਾਗੂ ਕੀਤੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਦਿੱਲੀ ਦੇ ਬਾਰਡਰਾਂ ਤੇ ਚੱਲ ਰਹੇ ਸੰਘਰਸ਼ ਨੂੰ ਪੰਜ ਮਹੀਨਿ…

ਪਿੰਡ ਚੌਹਾਣਕੇ ਕਲਾਂ ਦੇ ਨੌਜਵਾਨ ਦੀ ਸੜਕ ਹਾਦਸੇ ਚ ਮੌਤ ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ

ਮਹਿਲ ਕਲਾਂ/ਬਰਨਾਲਾ-ਮਈ 2021-(ਗੁਰਸੇਵਕ ਸਿੰਘ ਸੋਹੀ)- ਬੀਤੀ ਰਾਤ ਪਿੰਡ ਚੁਹਾਣਕੇ ਕਲਾਂ ਦੇ ਇੱਕ ਨੌਜਵਾਨ ਦੀ ਸੜਕ ਹਾਦਸੇ ਚ ਮੌਤ ਹੋ ਜਾਣ ਦੀ ਦੁਖਦਾਈ ਖਬਰ ਮਿਲੀ ਹੈ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ  ਥਾਣਾ ਠੁੱਲ…

ਸੰਯੁਕਤ ਮੋਰਚੇ ਵੱਲੋਂ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਲੜਿਆ ਜਾ ਰਿਹਾ ਕਿਸਾਨ ਅੰਦੋਲਨ ਹੁਣ ਸਮੁੱਚੇ ਦੇਸ਼ ਦਾ ਜਨ ਅੰਦੋਲਨ ਬਣਿਆ- ਮਨਜੀਤ ਧਨੇਰ      

ਸੈਂਕੜੇ ਕਿਸਾਨਾਂ ਦਾ ਕਾਫਲਾ ਦਿੱਲੀ ਬਾਰਡਰਾਂ ਲਈ ਰਵਾਨਾ     ਮਹਿਲ ਕਲਾਂ/ਬਰਨਾਲਾ-ਮਈ  2021-(ਗੁਰਸੇਵਕ ਸਿੰਘ ਸੋਹੀ)- ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਜ਼ਿਲ੍ਹਾ ਲੁਧਿਆਣਾ…