ਪੰਜਾਬ

ਮੋਦੀ ਸਰਕਾਰ ਦੀ 3 ਕਾਲੇ ਕਾਨੂੰਨ ਵਾਪਸ ਲੈਣ ਦੇ ਵਿੱਚ ਹੀ ਭਲਾਈ ਹੈ।ਸਰ: ਜਗਰੂਪ ਬੀਹਲਾ      

ਸ਼ਹੀਦ ਹੋਏ ਕਿਸਾਨਾਂ ਦਾ ਜ਼ਿੰਮੇਵਾਰ ਨਰਿੰਦਰ ਮੋਦੀ     ਮਹਿਲ ਕਲਾਂ -ਬਰਨਾਲਾ-ਅਪ੍ਰੈਲ 2021 - (ਗੁਰਸੇਵਕ ਸਿੰਘ ਸੋਹੀ)- ਸੈਂਟਰ ਦੀ ਮੋਦੀ ਸਰਕਾਰ ਵੱਲੋਂ 3 ਕਾਲੇ ਕਾਨੂੰਨ ਪਾਸ ਕਰ ਕੇ ਪੰਜਾਬ, ਹਰਿਆਣਾ ਕਿਸਾਨ ,ਮਜ਼ਦੂਰ ਅਤੇ ਹਰ …

ਕਾਂਗਰਸ ਸਰਕਾਰ ਤੇ ਆਮ ਆਦਮੀ ਪਾਰਟੀ ਦੇ ਸਾਰੇ ਝੂਠਾ ਦਾ ਭਾਂਡਾ ਚੁਰਾਹੇ ਵਿੱਚ ਭੰਨਿਆ ਜਾਵੇਗਾ- ਸੰਤ ਘੁੰਨਸ

ਮਹਿਲ ਕਲਾਂ /ਬਰਨਾਲਾ-ਅਪ੍ਰੈਲ 2021- (ਗੁਰਸੇਵਕ ਸਿੰਘ ਸੋਹੀ)- ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ  ਬਾਦਲ  ਵੱਲੋਂ  5 ਅਪ੍ਰੈਲ  ਨੂੰ ਹਲਕਾ ਵਾਈਜ ਮਹਿਲ ਕਲਾ ਵਿਖੇ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਆਮ ਆਦਮੀ ਪਾਰਟੀ …

ਗੁਰੂ ਗੋਬਿੰਦ ਸਿੰਘ ਪਬਲਿਕ ਸ.ਸ ਸਕੂਲ ਕੁਰੜ ਦੇ ਸਟਾਫ ਤੇ ਮਾਪਿਆਂ ਨੇ ਸਕੂਲ ਬੰਦ ਕਰਨ ਦਾ ਕੀਤਾ ਵਿਰੋਧ 

ਮਹਿਲ ਕਲਾਂ/ਬਰਨਾਲਾ-ਅਪ੍ਰੈਲ 2021( ਗੁਰਸੇਵਕ ਸਿੰਘ ਸੋਹੀ)- ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਰੜ  ਦੇ ਸਟਾਫ ਅਤੇ ਬੱਚਿਆਂ ਦੇ ਮਾਪਿਆਂ ਨੇ ਸਕੂਲ ਬੰਦ ਕਰਨ ਦਾ ਵਿਰੋਧ ਕੀਤਾ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਸ…

ਗੈਂਗਸਟਰ ਸੁੱਖਾ ਲੰਮਾ ਗਰੁੱਪ ਦਾ ਸਾਥੀ ਅਸਲੇ ਸਮੇਤ ਕਾਬੂ

ਮੋਗਾ (ਜੱਜ ਮਸੀਤਾਂ) - ਗੈਂਗਸਟਰ ਸੁੱਖਾ ਲੰਮਾ ਗਰੁੱਪ ਦੇ ਇਕ ਸਾਥੀ ਨੂੰ 315 ਬੋਰ ਪਿਸਟਲ ਅਤੇ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੀ. ਆਈ. ਏ. ਸਟਾਫ਼ ਮੋਗਾ ਦੇ ਇੰਚਾਰਜ ਇੰਸਪੈਕਟਰ ਤਿਲ੍ਰੋਚਨ ਸਿੰਘ ਨੇ ਦੱਸਿ…

ਮੋਗਾ: ਅਕਾਲਸਰ ਰੋਡ ਤੇ ਫ਼ਰਨੀਚਰ ਦੀ ਦੁਕਾਨ ਚ ਲੱਗੀ ਅੱਗ

ਮੋਗਾ (ਜੱਜ ਮਸੀਤਾਂ): ਮੋਗਾ ਦੇ ਅਕਲਸਰ ਰੋਡ ’ਤੇ ਲਕੜੀ ਦੀ ਦੁਕਾਨ ’ਤੇ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਮੌਕੇ ’ਤੇ ਅੱਗ ਬੁਝਾਉਣ ਵਾਲੀਅਂ ਗੱਡੀਆਂ ਨ…

ਟਕਸਾਲੀ ਕਾਂਗਰਸੀ ਆਗੂਆਂ ਨੇ ਹਲਕਾ ਇੰਚਾਰਜ ਵਿਰੁੱਧ ਖੋਲ੍ਹਿਆ ਬਗ਼ਾਵਤ ਵਾਲਾ ਮੋਰਚਾ

ਹਲਕੇ ਵਿੱਚ ਕਾਂਗਰਸੀ ਵਰਕਰਾਂ ਦੀ ਕੋਈ ਨਹੀਂ ਪੁੱਛ ਗਿੱਛ.....      ਮਹਿਲ ਕਲਾਂ/ਬਰਨਾਲਾ-ਅਪ੍ਰੈਲ 2021- (ਗੁਰਸੇਵਕ ਸਿੰਘ ਸੋਹੀ)-   ਮਹਿਲ ਕਲਾਂ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਦੀ ਚੋਣ ਨੂੰ ਲੈ ਕੇ ਹੁਣ ਤੋਂ ਹੀ …

ਪੰਜਾਬ ਰੋਡਵੇਜ਼ ਦਾ ਦੁਖਾਂਤ ✍️ ਸਤਪਾਲ ਸਿੰਘ ਦੇਹਡ਼ਕਾ  

ਪੰਜਾਬ ਰੋਡਵੇਜ਼ 13 ਬੱਸਾਂ ਨਾਲ 1948 ਵਿੱਚ ਸ਼ੁਰੂ ਕੀਤੀ ਗਈ ਸੀ ਤੇ 1985 ਵਿੱਚ ਇਸ ਕੋਲ ਸੱਭ ਤੋਂ ਵੱਧ 2407 ਬੱਸਾਂ ਦਾ ਬੇੜਾ ਸੀ, 1997-98 ਵਿੱਚ ਸੱਭ ਤੋਂ ਵੱਧ 534 ਬੱਸਾਂ ਇਸ ਬੇੜੇ ਲਈ ਖਰੀਦੀਆਂ ਗਈਆਂ ਪਰ ਬਾਅਦ ਵਿੱਚ ਹੌਲੀ ਹੌਲੀ …

ਕਿਸਾਨੀ ਸੰਘਰਸ਼ ਵਿਚ ਰੋਜ਼ਾਨਾ ਹੋ ਰਹੀਆਂ ਮੌਤਾਂ ਦਾ ਜ਼ਿੰਮੇਵਾਰ ਨਰਿੰਦਰ ਮੋਦੀ -ਕੁਲਵੰਤ ਕੀਤੂ             

ਦਿੱਲੀ ਦੀਆਂ ਜੇਲ੍ਹਾਂ ਵਿੱਚੋਂ ਕਿਸਾਨਾਂ ਤੁਰੰਤ ਰਿਹਾਅ ਕੀਤੀ ਜਾਵੇ ....      ਮਹਿਲ ਕਲਾਂ/ਬਰਨਾਲਾ-ਅਪ੍ਰੈਲ 2021  -(ਗੁਰਸੇਵਕ ਸਿੰਘ ਸੋਹੀ)- ਸੈਂਟਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਪ੍ਰਤੀ ਤਿੰਨ ਕਾਲੇ ਕਾਨੂੰਨ ਪਾਸ ਕਰਕੇ ਕਿ…

ਮਾਈ ਭਾਗੋ ਦੀਆਂ ਬਾਰਸ਼ਾਂ ਬੀਬੀਆਂ ਦਾ ਕਿਸਾਨੀ ਸੰਘਰਸ਼ ਵਿੱਚ ਅਹਿਮ ਰੋਲ- ਲਾਡੀ ਸਹੌਲੀ        

ਰਾਏਕੋਟ/ਲੁਧਿਆਣਾ -ਅਪ੍ਰੈਲ 2021 - (ਗੁਰਸੇਵਕ ਸਿੰਘ ਸੋਹੀ)- ਲਗਾਤਾਰ ਸਾਢੇ 6 ਮਹੀਨਿਆਂ ਤੋਂ ਕਿਸਾਨੀ ਸੰਘਰਸ਼ ਕਰ ਰਹੇ ਭਾਰਤੀ ਕਿਸਾਨ ਯੂਨੀਅਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਬੀਬੀਆਂ ਵੱਲੋਂ ਅਗਲੀ ਕਤਾਰ ਵਿੱਚ ਲੱਗ ਕੇ ਕਿਸਾਨੀ ਸੰਘਰਸ਼ …

ਲੋਕ ਹਿੱਤਾਂ ਲਈ ਕੰਮ ਕਰਨ ਬਦਲੇ ਕੁਲਵੰਤ ਸਿੰਘ ਟਿੱਬਾ ਦਾ ਸਨਮਾਨ  

ਮਹਿਲ ਕਲਾਂ/ਬਰਨਾਲਾ-ਅਪ੍ਰੈਲ 2021 (ਗੁਰਸੇਵਕ ਸਿੰਘ ਸੋਹੀ)- ਇਲਾਕੇ ਦੇ ਆਮ ਲੋਕਾਂ ਨੂੰ ਸਰਕਾਰੀ ਦਫਤਰਾਂ ਵਿਚ ਆਪਣੇ ਕੰਮ ਧੰਦੇ ਕਰਵਾਉਣ ਲਈ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਅਤੇ ਇਨਸਾਫ ਪ੍ਰਾਪਤੀ ਲਈ ਬੇਉਮੀਦ ਹੋ ਚੁੱਕੇ ਲੋਕਾਂ…

ਪਦਮਸ਼੍ਰੀ ਭਾਈ ਨਿਰਮਲ ਸਿੰਘ ਨੂੰ ਸਮਰਪਿਤ!✍️ ਸਲੇਮਪੁਰੀ ਦੀ ਚੂੰਢੀ

ਪਦਮਸ਼੍ਰੀ ਭਾਈ ਨਿਰਮਲ ਸਿੰਘ ਸਿੱਖ ਕੌਮ ਦੀ ਉਹ ਮਹਾਨ ਸ਼ਖਸੀਅਤ ਸਨ, ਜਿਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਕੀਰਤਨ ਰਾਹੀਂ ਕੌਮਾਂਤਰੀ ਪੱਧਰ 'ਤੇ ਪਸਾਰਨ ਅਤੇ ਪ੍ਰਚਾਰਨ ਲਈ ਜੋ ਘਾਲਣਾ ਘਾਲੀ, ਦੀ ਪ੍ਰਸੰਸਾ ਕਰਨ ਲਈ  ਨਵ…

Kisan Protest ; ਸੰਯੁਕਤ ਕਿਸਾਨ ਮੋਰਚਾ ਦੇ ਵੱਡੇ ਐਲਾਨ

ਨਵੀਂ ਦਿੱਲੀ ,ਅਪ੍ਰੈਲ 2021-(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-  ਖੇਤੀ ਕਾਨੂੰਨਾਂ ਦੇ ਵਿਰੁੱਧ ਛੇੜੇ ਸੰਘਰਸ਼ ਨੂੰ ਅਗੇ ਵਧਾਉਂਦੇ ਹੋਏ ਸੰਯੁਕਤ ਕਿਸਾਨ ਮੋਰਚਾ ਵਲੋਂ ਨਵੇ ਫੈਸਲੇ ਲੈਂਦੇ ਹੋਏ 5 ਅਪ੍ਰੈਲ ਨੂੰ ਐਫ. ਸੀ.ਆਈ…

ਐੱਸਐੱਚਓ ਥਾਣਾ ਟੱਲੇਵਾਲ ਨੂੰ ਬਾਬਾ ਜੰਗ ਸਿੰਘ ਦੀਵਾਨਾ ਵੱਲੋਂ ਵਿਸ਼ੇਸ਼ ਸਨਮਾਨਤ

ਮਹਿਲ ਕਲਾਂ/ਬਰਨਾਲਾ-ਅਪ੍ਰੈਲ 2021 -(ਗੁਰਸੇਵਕ ਸਿੰਘ ਸੋਹੀ)- ਐਸਐਸਪੀ ਸੰਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਲਾਕੇ ਦੇ ਵਿਚ ਦਿਨ-ਰਾਤ ਪੂਰੀ ਤਨਦੇਹੀ ਨਾਲ ਡਿਊਟੀ ਨਿਭਾ ਰਹੇ ਐੱਸਐੱਚਓ ਸਰਦਾਰ ਕ੍ਰਿਸ਼ਨ ਸਿੰਘ ਸਿੱਧੂ ਥਾਣਾ ਟੱਲੇ…

ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਅਧਿਆਪਕਾਂ ,ਵਿਦਿਆਰਥੀਆਂ ਅਤੇ ਮਾਪਿਆ ਵੱਲੋਂ ਸਕੂਲ ਬੰਦ ਰੱਖਣ ਦੇ ਫੈਸਲੇ ਵਿਰੁੱਧ ਰੋਸ ਮੁਜ਼ਾਹਰਾ ਕੀਤਾ  

ਮਹਿਲ ਕਲਾ/ਬਰਨਾਲਾ-ਅਪ੍ਰੈਲ 2021-(ਗੁਰਸੇਵਕ ਸਿੰਘ ਸੋਹੀ)-ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ, ਮਹਿਲ ਕਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਪੰਜਾਬ ਸਰਕਾਰ ਵਲੋਂ ਸਕੂਲ ਦੁਬਾਰਾ ਤੋਂ ਬੰਦ ਰੱਖਣ ਦੇ ਫੈਸਲੇ ਵਿਰੁੱਧ …

Hola Mohalla 2021 || Sri Anandpur Sahib ਪਹੁੰਚੀ ਹੋਟਲਾਂ ਨੂੰ ਵੀ ਮਾਤ ਪਾਉਂਦੀ ਟਰਾਲੀ

  ਹੋਲਾ ਮਹੱਲਾ ਸ੍ਰੀ ਆਨੰਦਪੁਰ ਸਾਹਿਬ ਜਿਸ ਵਿਚ ਕੁਝ ਵਿਲੱਖਣ ਚੀਜ਼ਾਂ ਅਸੀਂ ਦਿਖਾਉਂਦੇ ਹਾਂ ਪੱਤਰਕਾਰ ਜਗਰੂਪ ਸਿੰਘ ਸੁਧਾਰ ਦੀ ਵਿਸ਼ੇਸ਼ ਰਿਪੋਰਟ Youtube; https://youtu.be/aZrkfeZmzeM  

DSGMC Election ; ਦਿੱਲੀ ਸਿੱਖ ਗੁਰਦੁਆਰਾ ਚੋਣਾਂ ’ਚ ਅਕਾਲੀ ਦਲ ਨੂੰ ਬਾਲਟੀ ਚੋਣ ਅਲਾਟ

ਨਵੀਂ ਦਿੱਲੀ, ਮਾਰਚ 2021-(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-  ਦਿੱਲੀ ਦਾ ਸਿਆਸੀ ਢਾਂਚਾ ਸਿੱਖਾਂ ਨਾਲ ਜੁੜੇ ਮਸਲੇ ’ਤੇ ਚੰਦ ਘੰਟਿਆਂ ’ਚ ਪੁੱਠੇ ਪਰਤ ਗਿਆ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਚੋਣਾਂ ਲਈ ਘੰਟਿਆਂ …