21 ਵੇੰ ਸਾਲਾਨਾ ਕੱਵਾਲੀ ਸਮਾਗਮ ਅਤੇ ਭੰਡਾਰੇ ਦੀਆਂ ਤਿਆਰੀਆਂ ਮੁਕੰਮਲ ......
ਮਹਿਲ ਕਲਾਂ (ਗੁਰਸੇਵਕ ਸਿੰਘ ਸੋਹੀ) ਸਥਾਨਕ ਬਾਗ ਵਾਲਾ ਪੀਰਖਾਨਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਨਾ ਕੱਵਾਲੀ ਸਮਾਗਮ ਅਤੇ ਭੰਡਾਰਾ ਮਿਤੀ 11 ਮਾਰਚ 2021 ਨੂੰ ਕਰਵਾਇਆ ਜਾ ਰਿਹਾ ਹੈ। ਜਿਸ ਦੀਆਂ ਤਿਆਰੀਆਂ ਮੁਕੰਮਲ ਹੋ ਚ…