ਢੁੱਡੀਕੇ ਪਿੰਡ ਵਿੱਚ ਤਿੰਨ ਕਾਲੇ ਕਿਸਾਨੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ
ਅਜੀਤਵਾਲ, ਜਨਵਰੀ 2021, (ਬਲਵੀਰ ਸਿੰਘ ਬਾਠ) ਇਤਿਹਾਸਕ ਪਿੰਡ ਢੁੱਡੀਕੇ ਵਿਖੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਅਗਵਾਈ ਵਿੱਚ ਤਿੰਨੇ ਕਾਲੇ ਕਿਸਾਨੀ ਕਨੂੰਨ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਇਸ ਸਮੇਂ ਕਿਰਤੀ ਕਿਸਾਨ …