ਪੰਜਾਬ

ਵਿਕਾਸ ਪੁਰਸ਼ ਸਰਦਾਰ ਕੇਵਲ ਸਿੰਘ ਢਿੱਲੋਂ ਅਤੇ ਮੱਖਣ ਸ਼ਰਮਾ ਦੇ ਯਤਨਾਂ ਸਦਕਾ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।  

ਮਹਿਲ ਕਲਾਂ/ਬਰਨਾਲਾ-ਦਸੰਬਰ 2020- (ਗੁਰਸੇਵਕ ਸਿੰਘ ਸੋਹੀ)-ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਪ੍ਰਤੀ ਜੋ 3 ਆਰਡੀਨੈਂਸ ਪਾਸ ਕੀਤੇ ਹਨ ਉਨ੍ਹਾਂ ਨੂੰ ਵਾਪਸ ਕਰਨ ਦੇ ਲਈ ਅੱਜ ਬਰਨਾਲੇ ਦੇ ਵਿਚ ਵਿਕਾਸ ਪੁਰਸ਼     ਸਰਦਾਰ ਕੇਵਲ ਸਿੰਘ…

ਮਨੁੱਖੀ ਅਧਿਕਾਰ ਦਿਵਸ – 10 ਦਸੰਬਰ✍️ ਗੋਬਿੰਦਰ ਸਿੰਘ ਢੀਂਡਸਾ

ਨੈਤਿਕਤਾ ਭਰਪੂਰ ਅਤੇ ਆਦਰਸ਼ ਸਮਾਜ ਵਿੱਚ ਮਨੁੱਖੀ ਅਧਿਕਾਰਾਂ ਤੇ ਸਜਗਤਾ ਨਾਲ ਪਹਿਰਾ ਦਿੱਤਾ ਜਾਂਦਾ ਹੈ। ਇਨਸਾਨ ਹੋਣ ਦੇ ਨਾਤੇ ਸਾਡੇ ਕੁਝ ਅਧਿਕਾਰ ਹਨ ਜਿਹਨਾਂ ਦੀ ਉਲੰਘਣਾ ਕੋਈ ਸਰਕਾਰ ਨਹੀਂ ਕਰ ਸਕਦੀ ਪਰੂੰਤ ਦੁਖਾਂਤ ਇਹ ਹੈ ਕਿ ਸ਼ਾਸਕ…

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ 5 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਫੂਕੇਗੀ ਮੋਦੀ ਦਾ ਪੁਤਲਾ

ਮਹਿਲ ਕਲਾਂ/ ਬਰਨਾਲਾ -ਦਸੰਬਰ  2020  (ਗੁਰਸੇਵਕ ਸਿੰਘ ਸੋਹੀ ) ਆਲ ਇੰਡੀਆ ਮੈਡੀਕਲ ਪ੍ਰੈਕਟੀਸ਼ਨਰ ਫੈੱਡਰੇਸ਼ਨ (ਰਜਿ:49039) ਦੇ ਚੇਅਰਮੈਨ ਅਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ( ਰਜਿ:295) ਦੇ ਸੂਬਾ ਪ੍ਰਧਾਨ ਡਾ ਰਮੇਸ਼ ਕੁਮ…

ਪੇਂਡੂ ਡਾਕਟਰ ਵੀ ਆਏ ਕਿਸਾਨਾਂ ਦੀ ਹਮਾਇਤ ਤੇ ਕੱਢਿਆ ਰੋਸ ਮਾਰਚ

ਹੋਏ ਕਿਸਾਨੀ ਧਰਨੇ ਵਿਚ ਸ਼ਾਮਲ ... ਮਹਿਲ ਕਲਾਂ/ਬਰਨਾਲਾ-ਦਸੰਬਰ  2020 (ਗੁਰਸੇਵਕ ਸੋਹੀ)  ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਪੱਖੋਵਾਲ ਦੀ ਮੀਟਿੰਗ  ਡਾਕਟਰ ਸੰਤੋਖ ਸਿੰਘ ਜੀ ਦੀ ਪ੍ਰਧਾਨਗੀ ਹੇਠ ਪੱਖੋਵਾਲ ਕੁਟੀਆ ਸਹਿਬ ਵ…

ਗ਼ਦਰੀ ਬਾਬਿਆਂ ਦੀ ਯਾਦ ਚ ਹੋਣ ਵਾਲਾ ਢੁੱਡੀਕੇ ਦਾ ਮੇਲਾ ਰੱਦ  ਪ੍ਰਧਾਨ ਮਾਸਟਰ ਗੁਰਚਰਨ ਸਿੰਘ

ਅਜੀਤਵਾਲ, ਦਸੰਬਰ  2020 -( ਬਲਵੀਰ ਸਿੰਘ ਬਾਠ)  ਇਤਿਹਾਸਕ ਪਿੰਡ ਢੁੱਡੀਕੇ ਜੋ ਗਦਰੀ ਬਾਬਿਆਂ ਦੇ ਨਾਮ ਨਾਲ ਪ੍ਰਸਿੱਧ ਹੈ, ਗਦਰੀ ਬਾਬਿਆਂ ਦੀ ਯਾਦ ਵਿੱਚ ਹਰੇਕ ਸਾਲ ਮੇਲਾ ਮਨਾਇਆ ਜਾਂਦਾ ਹੈ।ਇਸ ਸਾਲ ਮੇਲਾ ਮੌਜੂਦਾ ਕਿਸਾਨੀ ਸੰਘਰਸ਼ ਨ…

ਮੰਜੀ ਠੋਕ ਕੇ ਹਟਾਂਗੇ ਸੜੇ ਦੀ ਜੀਹਨੇ ਸਾਰਾ ਮੁਲਕ ਤੰਗ ਕਰਤਾ - ਸਰਪੰਚ ਜਸਬੀਰ ਸਿੰਘ ਢਿੱਲੋਂ

ਅਜੀਤਵਾਲ , ਦਸੰਬਰ  2020 -(ਬਲਵੀਰ ਸਿੰਘ ਬਾਠ)  ਕੇਂਦਰ ਦੀ ਸੈਂਟਰ ਸਰਕਾਰ ਵੱਲੋਂ ਤਿੰਨ ਖੇਤੀ ਆਰਡੀਨੈਂਸ  ਪਾਸ ਕੀਤੇ ਬਿਲਾਂ ਨੂੰ ਰੱਦ ਕਰਵਾਉਣ ਲਈ ਹਿੰਦੋਸਤਾਨ ਦੇ ਕਿਸਾਨਾਂ ਵੱਲੋਂ ਦਿੱਲੀ ਵਿਖੇ ਸ਼ਾਂਤਮਈ ਸੰਘਰਸ਼ ਕੀਤਾ ਜਾ ਰਿਹਾ ਹ…

ਕੇਂਦਰ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ-  ਸਰਪੰਚ ਕੁਲਦੀਪ ਸਿੰਘ ਚੂਹੜਚੱਕ

ਅਜੀਤਵਾਲ,ਦਸੰਬਰ  2020 -( ਬਲਵੀਰ ਸਿੰਘ ਬਾਠ) ਕੇਂਦਰ ਦੇ ਸੈਂਟਰ ਸਰਕਾਰ ਵੱਲੋਂ ਤਿੰਨ ਖੇਤੀ ਆਰਡੀਨੈਂਸ ਬਿੱਲ ਪਾਸ ਕਰ ਕੇ ਕਿਸਾਨਾਂ ਨਾਲ ਵੱਡਾ ਧ੍ਰੋਹ ਕਮਾਇਆ ਹੈ  ਜਿਸ ਨੂੰ ਭਾਰਤ ਦੇਸ਼ ਦੇ ਕਿਸਾਨ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ…

ਦਿੱਲੀ ਦੇ ਕੁੰਡਲੀ ਬਾਰਡਰ ਤੇ ਬੇਟੀ ਪ੍ਰਭਬੀਰ ਕੌਰ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਇੱਕ ਸੁਨੇਹਾ ਦਿੰਦੀ ਹੋਈ   

ਖੇਤੀ ਆਰਡੀਨੈਂਸ ਬਿਲ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਦਿੱਲੀ ਦੇ ਕੁੰਡਲੀ ਬਾਰਡਰ ਤੇ  ਦਿੱਤੇ ਜਾ ਰਹੇ ਧਰਨੇ ਨੂੰ ਸ਼ਾਂਤਮਈ ਢੰਗ ਪ੍ਰੇਮ ਭਾਵਨਾ ਅਤੇ ਪਿਆਰ ਦਾ ਸੁਨੇਹਾ ਦਿੰਦੀ ਛੋਟੀ ਬੱਚੀ ਪ੍ਰਭਬੀਰ ਕੌਰ ਦੀ ਮੂੰਹੋਂ ਬੋਲਦੀ ਤਸਵੀਰ ਪੇਸ਼…

ਭਾਰਤ ਬੰਦ ਦੋਰਾਨ ਦਿੱਤਾ ਮਿਉਂਸਪਲ ਕਰਮਚਾਰੀਆਂ ਨੇ  ਕਿਸਾਨ ਅੰਦੋਲਨ ਨੂੰ ਸਮਰਥਨ

 ਜਗਰਾਉਂ, ਦਸੰਬਰ 2020 (ਮੋਹਿਤ ਗੋਇਲ/ ਕੁਲਦੀਪ ਸਿੰਘ ਕੋਮਲ ) ਅੱਜ ਮਿਤੀ 08-12-20ਨੂੰ ਭਾਰਤ ਬੰਦ ਦੋਰਾਨ ਜਗਰਾਉਂ ਦੇ ਮਿਉਂਸਪਲ ਕੋਂਸਲ ਦਫ਼ਤਰ ਦੇ ਬਾਹਰ ਇੱਕ ਰੋਸ  ਧਰਨਾ ਸਫਾਈ ਸੈਨਿਕ ਯੂਨੀਅਨ ਦੇ ਪ੍ਰਧਾਨ ਅਰੁਣ ਕੁਮਾਰ ਦੀ ਅਗਵਾ…

ਜਨਮ ਦਿਨ ਮੁਬਾਰਕਾਂ  

ਜਗਰਾਉਂ ,ਦਸੰਬਰ 2020 (ਮੋਹਿਤ ਗੋਇਲ /ਕੁਲਦੀਪ ਸਿੰਘ ਕੋਮਲ) ਨਿਮਰਤ ਨੂੰ ਜਨਮ ਦਿਨ ਦੀ ਅਦਾਰਾ ਜਨ ਸ਼ਕਤੀ ਵੱਲੋ ਬਹੁਤ ਬਹੁਤ ਮੁਬਾਰਕਾਂ

ਕਿਸਾਨੀ ਸੰਘਰਸ਼ ਅਤੇ ਕੁਝ ਗੱਲਾਂ ਵਿਚਾਰਨਯੋਗ ✍️ ਅਮਨਜੀਤ ਸਿੰਘ ਖਹਿਰਾ  

ਅੱਜ ਦੇ ਕਿਸਾਨ ਅੰਦੋਲਨ ਨੂੰ ਦੇਖਦੇ ਹੋਏ ਕੁਝ ਗੱਲਾਂ ਸਾਨੂੰ ਜ਼ਰੂਰ ਵਿਚਾਰਨੀਆਂ ਚਾਹੀਦੀਆਂ ਹਨ । ਜਿੱਥੋਂ ਤਕ ਮੇਰੀ ਸੋਚ ਦਾ ਸਵਾਲ ਹੈ  ਕਿ ਕਈ ਵੇਰਾਂ ਜਿੱਤਾਂ ਹੀ ਪੱਕੀ ਹਾਰ ਦਾ ਕਾਰਨ ਬਣਦੀਆਂ ਹਨ ਅਤੇ ਕਈ ਵੇਰਾਂ ਹਾਰਾਂ ਭੀ ਪੱਕੀ ਜਿੱ…

ਜ਼ਿਲ੍ਹਾ ਇੰਚਾਰਜ ਬਾਬਾ ਟੇਕ ਸਿੰਘ ਬਰਨਾਲਾ ਨੇ ਬਾਦਲ ਵੱਲੋਂ ਪਦਮ ਵਿਭੂਸ਼ਨ ਵਾਪਸ ਕਰਨ ਦੀ ਕੀਤੀ ਸ਼ਲਾਘਾ

ਮਹਿਲ ਕਲਾਂ /ਬਰਨਾਲਾ -ਦਸੰਬਰ  2020  (ਗੁਰਸੇਵਕ ਸਿੰਘ ਸੋਹੀ)- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਮੋਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੂੰ ਦੇਖਦੇ ਹੋਏ ਜੋ ਦੇਸ਼ ਦਾ ਸਭ ਤੋਂ ਵੱਡਾ ਦੂਜਾ ਸਨ…

ਕੇਂਦਰ ਦੀ ਮੋਦੀ ਸਰਕਾਰ ਸੰਵਿਧਾਨ ਨਾਲ ਲਗਾਤਾਰ ਛੇੜਛਾੜ ਕਰ ਕੇ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਤੇ ਡਾਕਾ ਮਾਰ ਰਹੀ ਹੈ -ਸਰਪੰਚ ਦੀਵਾਨਾ     

 ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਲਈ 30 ਜਥੇਬੰਦੀਆਂ ਦਾ ਸਾਥ ਦੇਣਾ ਜ਼ਰੂਰੀ                                                                                                                              …

ਸ਼ਿਵ ਕੁਮਾਰ ਗੋਇਲ ਅਤੇ ਮੰਜੂ ਬਾਲਾ ਨੇ ਵਿਆਹ ਦੀ  38 ਸਾਲਾ ਵਰ੍ਹੇਗੰਢ ਮਨਾਈ   

ਜਗਰਾਉਂ,ਦਸੰਬਰ  2020  (ਮੋਹਿਤ ਗੋਇਲ/ ਕੁਲਦੀਪ ਸਿੰਘ ਕੋਮਲ) ਸ਼ਿਵ ਕੁਮਾਰ ਗੋਇਲ ਅਤੇ ਮੰਜੂ ਬਾਲਾ ਦੇ ਵਿਆਹ ਦੀ38ਵਰ੍ਹੇਗੰਢ  ਮੌਕੇ ਅਦਾਰਾ ਜਨ ਸ਼ਕਤੀ ਵੱਲੋ ਬਹੁਤ ਬਹੁਤ ਮੁਬਾਰਕਾਂ ।

ਆਲ ਇੰਡੀਆ ਮੈਡੀਕਲ ਫੈਡਰੇਸ਼ਨ ਵੱਲੋਂ ਪੰਜਾਬ ਸਮੇਤ  8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ।

ਮਹਿਲ ਕਲਾਂ/ਬਰਨਾਲਾ-ਦਸੰਬਰ  2020 -(ਗੁਰਸੇਵਕ ਸੋਹੀ) ਆਲ ਇੰਡੀਆ ਮੈਡੀਕਲ ਫੈਡਰੇਸ਼ਨ (ਰਜਿ 49039)ਅਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ:295) ਵੱਲੋਂ ਸਾਂਝੇ ਤੌਰ ਤੇ ਫੈਸਲਾ ਕੀਤਾ ਗਿਆ ਹੈ ਕਿ ਜਿਸ ਤਰ੍ਹਾਂ ਪਿਛਲੇ ਸਮ…

ਸ਼੍ਰੋਮਣੀ ਅਕਾਲੀ ਦਲ ਬਰਨਾਲਾ ਦੇ ਆਗੂ ਐਨ,ਆਰ,ਆਈ ਦਵਿੰਦਰ ਸਿੰਘ ਬੀਹਲਾ ਕੁਝ ਦਿਨਾਂ ਲਈ ਅਮਰੀਕਾ ਗਏ   

ਮਹਿਲ ਕਲਾਂ/ਬਰਨਾਲਾ-ਦਸੰਬਰ 2020  -(ਗੁਰਸੇਵਕ ਸਿੰਘ ਸੋਹੀ) ਹਲਕਾ ਬਰਨਾਲਾ ਦੇ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਵਿੰਦਰ ਸਿੰਘ ਬੀਹਲਾ ਕਿਸੇ ਖਾਸ ਕੰਮ ਦੇ ਕਾਰਨ 15 ਦਿਨਾਂ ਲਈ ਅਮਰੀਕਾ ਗਏ  ਹਨ ਉਨ੍ਹਾਂ ਨੇ  ਵਾਸ਼ਿੰਗਟਨ ਤੋਂ…

ਪੁਲਿਸ ਮੁਲਾਜ਼ਮਾਂ ਨਾਲ ਧੱਕਾ ਮੁੱਕੀ ਕਰਨ ਤੋਂ ਬਾਅਦ ਹਥਿਆਰ ਖੋਹੇ

ਧਰਮਕੋਟ,ਦਸੰਬਰ  2020  -(ਰਾਣਾ ਸੇਖਦੌਲਤ/ਮਨਜਿੰਦਰ ਗਿੱਲ)   ਬੀਤੀ ਦੇਰ ਰਾਤ ਕੋਈ 12 ਕੁ ਵਜੇ ਦੇ ਕਰੀਬ ਹਲਕਾ ਧਰਮਕੋਟ ਅਧੀਨ ਪੈਂਦੇ ਪਿੰਡ ਜਲਾਲਾਬਾਦ ਵਿਖੇ 112 ਨੰਬਰ 'ਤੇ ਕੀਤੀ ਗਈ ਸ਼ਿਕਾਇਤ 'ਤੇ ਥਾਣਾ ਧਰਮਕੋਟ ਦੇ ਪੁਲਿਸ ਮੁਲਾਜ਼…

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਵੀ ਨਿੱਤਰੀ ਕਿਸਾਨਾਂ ਦੇ ਹੱਕ ਵਿੱਚ

 ਦਿੱਲੀ ਵਿਖੇ ਧਰਨੇ ਦੌਰਾਨ ਖੇਤੀ ਬਿੱਲਾਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਕਿਸਾਨਾਂ ਨੂੰ ਜਾਗਰੂਕ ਚੰਡੀਗੜ੍ਹ, ਦਸੰਬਰ  2020  -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਨੇ …

ਰਾਸ਼ਟਰੀ ਜਨ ਸ਼ਕਤੀ ਮੰਚ ਵੱਲੋਂ ਨਸ਼ੇ ਅਤੇ ਅਪਰਾਧ ਨੂੰ ਰੋਕਣ ਲਈ ਸੈਮੀਨਾਰ ਕਰਵਾਇਆ

ਪੰਜਾਬ/ਹਰਿਆਣਾ,ਦਸੰਬਰ  2020( ਵਕੀਲ ਹਰਜੀਵਨ ਸਿੰਘ ਸਿੱਧੂ) ਰਾਸ਼ਟਰੀ ਜਨ ਸ਼ਕਤੀ ਮੰਚ ਹਰਿਆਣਾ ਨੇ ਨਸ਼ਾ ਅਤੇ ਅਪਰਾਧ ਵਿਸ਼ੇ ਤੇ ਸੈਮੀਨਾਰ ਕਰਵਾਇਆ ਅਤੇ ਮੁੱਖ ਮਹਿਮਾਨ ਸ੍ਰੀ ਬਾਬਾ ਅਦਬੇਦ ਅੰਬੇਦਕਰ ਜੀ ਦੀ 65 ਵੀਂ ਵਰੇਗੰਡ ਤੇ ਪ੍ਰ…