ਪੰਜਾਬ ਵਿੱਚ ਵੱਧ ਰਹੀਆਂ ਛੋਟੀਆਂ ਬੱਚੀਆਂ ਨਾਲ ਗਲਤ ਘਟਨਾਵਾਂ ਨੂੰ ਸਮਝਣ ਦੀ ਜਰੂਰਤ....ਭੋਲਾ ਸਿੰਘ ਵਿਰਕ
ਮਹਿਲ ਕਲਾਂ/ਬਰਨਾਲਾ-ਨਵੰਬਰ 2020 -(ਗੁਰਸੇਵਕ ਸਿੰਘ ਸੋਹੀ) ਦਿਨੋ-ਦਿਨ ਪੰਜਾਬ ਚ ਬਲਾਤਕਾਰ ਦੀਆਂ ਘਟਨਾਵਾਂ ਹੋ ਵੱਧ ਰਹੀਆਂ ਹਨ। ਇਸ ਤਰ੍ਹਾਂ ਲੱਗਦਾ ਹੈ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਨਾ ਹੋ ਕੇ ਬੇਟੀ ਮਰਵਾਓ ਬੇਟੀ ਘਟਾਓ ਦਾ ਨਾਅਰਾ…