ਸਕਾਲਰਸ਼ਿਪ ਸਕੀਮ ਘੁਟਾਲੇ ’ਚ ਧਰਮਸੋਤ ਖ਼ਿਲਾਫ਼ ਫ਼ੌਜਦਾਰੀ ਕੇਸ ਦਾਇਰ ਕਰਨ ਲਈ ਮਤਾ ਪੇਸ਼
ਚੰਡੀਗੜ੍ਹ , ਅਕਤੂਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਕ ਮਤਾ ਪੇਸ਼ ਕਰ ਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਉਹਨਾਂ ਦੇ ਚਹੇਤੇ ਨੂੰ ਬਰਖ਼ਾਸਤ ਕੀਤੇ ਜਾਣ ਅਤੇ ਉਹਨਾਂ …