ਕੁਸ ਵੀ ਠੀਕ ਨਹੀਂ-ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦਾ ਖ਼ੁਲਾਸਾ ਕਰਨ ਵਾਲੇ ਕਿਰਪਾ ਸ਼ੰਕਰ ਸਰੋਜ ਦੀ ਬਦਲੀ
ਚੰਡੀਗੜ੍ਹ, ਸਤੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿਚ ਹੋਏ ਘੁਟਾਲੇ ਦਾ ਖੁਲਾਸਾ ਕਰਨ ਵਾਲੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਵਿਭਾਗ ਦੇ ਅਡੀਸ਼ਨਲ ਚੀਫ ਸੈਕਟਰੀ ਕਿਰਪਾ ਸ਼ੰਕਰ…