ਦਿਹਾਤੀ ਮਜ਼ਦੂਰ ਸਭਾ ਵੱਲੋਂ ਮਨਰੇਗਾ ਮਜ਼ਦੂਰਾਂ ਦੇ ਬੰਦ ਪਏ ਕੰਮ ਚਾਲੂ ਕਰਾਉਣ ਨੂੰ ਲੈ ਕੇ ਬੀਡੀਪੀਓ ਦਫ਼ਤਰ ਮਹਿਲ ਕਲਾਂ ਵਿਖੇ ਧਰਨਾ ਦਿੱਤਾ
ਅਧਿਕਾਰੀਆਂ ਵੱਲੋਂ ਕੋਈ ਸੁਣਵਾਈ ਨਾ ਕੀਤੇ ਜਾਣ ਤੋਂ ਬਾਅਦ ਮੁੜ ਇੱਕ ਰੋਸ ਮਾਰਚ ਕੱਢ ਕੇ ਬੱਸ ਸਟੈਂਡ ਕਸਬਾ ਮਹਿਲ ਕਲਾਂ ਦੇ ਉੱਪਰ ਆਵਾਜਾਈ ਠੱਪ ਕਰਕੇ ਧਰਨਾ ਦਿੱਤਾ ਮਾਮਲਾ ਪਿੰਡ ਧਨੇਰ,ਅਮਲਾ ਸਿੰਘ ਵਾਲਾ,ਭੱਦਲ ਵੱਡ,ਹਰਦਾਸਪੁਰਾ,…