ਕਰਤਾਰਪੁਰ ਦੇ ਡਾਕਟਰ ਵੱਲੋਂ ਸਵਾ ਕਰੋੜ ਦੀ ਸੋਨੇ ਦੀ ਹੀਰੇ ਜੜੀ ਕਲਗੀ ਤਖ਼ਤ ਪਟਨਾ ਸਾਹਿਬ ਨੂੰ ਭੇਟ
ਕਰਤਾਰਪੁਰ,,ਸਤੰਬਰ 2020 - (ਜਸਮੇਲ ਗਾਲਿਬ / ਮਨਜਿੰਦਰ ਗਿੱਲ )- ਕਰਤਾਰਪੁਰ ਦੇ ਸ੍ਰੀ ਗੁਰੂ ਤੇਗ ਬਹਾਦਰ ਹਸਪਤਾਲ ਦੇ ਮਾਲਕ ਡਾ. ਗੁਰਵਿੰਦਰ ਸਿੰਘ ਸਮਰਾ ਨੇ ਤਖ਼ਤ ਪਟਨਾ ਸਾਹਿਬ ਜਾ ਕੇ ਇੱਕ ਕਰੋੜ ਉਨੱਤੀ ਲੱਖ ਦੀ ਨਾਲ ਤਿਆਰ ਸੋਨੇ ਦ…