ਸੁਮੇਧ ਸੈਣੀ ਦੀ ਗਿ੍ਫ਼ਤਾਰੀ ਲਈ ਵੱਡੀ ਪੱਧਰ ਤੇ ਸ਼ਿਮਲੇ ਤੋਂ ਦਿੱਲੀ ਤਕ ਛਾਪੇਮਾਰੀ
ਚੰਡੀਗੜ੍ਹ ,ਸਤੰਬਰ 2020-(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ) ਬਲਵੰਤ ਸਿੰਘ ਮੁਲਤਾਨੀ ਅਗਵਾ ਤੇ ਹੱਤਿਆ ਮਾਮਲੇ 'ਚ ਮੁਲਜ਼ਮ ਪੰਜਾਬ ਦੇ ਸਾਬਕਾ ਡੀਜਪੀ ਸੁਮੇਧ ਸੈਣੀ ਨੇ ਗਿ੍ਫ਼ਤਾਰੀ ਤੋਂ ਬਚਣ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ…