ਪਿੰਡ ਸਹੌਰ ਵਿਖੇ ਕਰਜ਼ਾ ਮੁਕਤੀ ਔਰਤ ਅੰਦੋਲਨ ਕਮੇਟੀ ਵੱਲੋਂ ਵੱਖ ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਔਰਤਾਂ ਤੋਂ ਜਬਰੀ ਕਿਸ਼ਤਾਂ ਵਸੂਲਣ ਅਤੇ ਤੰਗ ਪ੍ਰੇਸ਼ਾਨ ਕੀਤੇ ਜਾਣ ਨੂੰ ਲੈ ਕੇ ਰੋਸ ਵਜੋਂ ਅਰਥੀ ਫੂਕ ਮੁਜ਼ਾਹਰਾ ਕਰਕੇ ਔਰਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਕੰਮ ਤੁਰੰਤ ਬੰਦ ਕਰਨ ਦੀ ਮੰਗ ਕੀਤੀ
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸਰਮਾਏਦਾਰ ਤੇ ਧਨਾਡ ਲੋਕਾਂ ਦੇ ਕਰਜ਼ੇ ਮਾਫ਼ ਕਰਕੇ ਮਜ਼ਦੂਰਾਂ ਨਾਲ ਵਿਤਕਰਾ ਕੀਤਾ ਜਾ ਰਿਹਾ- ਭੋਲਾ ਕਲਾਲ ਮਾਜਰਾ ਮਹਿਲ ਕਲਾਂ/ਬਰਨਾਲਾ- ਅਗਸਤ 2020 (ਗੁਰਸੇਵਕ ਸਿੰਘ ਸੋਹੀ)-ਕਰਜ਼ਾ ਮੁਕਤੀ ਔਰਤ…