ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਰਕਲ ਮਹਿਲ ਕਲਾਂ ਵੱਲੋਂ ਪੁਲਿਸ ਥਾਣਾ ਮਹਿਲ ਕਲਾਂ ਨੂੰ ਡੀ. ਜੀ. ਪੀ ਨਾਮ ਦਾ ਮੰਗ ਪੱਤਰ ਦਿੱਤਾ ਗਿਆ
ਮਹਿਲ ਕਲਾਂ/ਬਰਨਾਲਾ-ਜੁਲਾਈ 2020 (ਗੁਰਸੇਵਕ ਸਿੰਘ ਸੋਹੀ) ਕੇਂਦਰ ਦੀ ਹਿੰਦੂਤਵ ਅਤੇ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਆਪਣੀਆ ਏਜੰਸੀਆਂ ਰਾਹੀਂ ਪੰਜਾਬ ਦੇ ਸਿੱਖ ਨੌਜਵਾਨਾਂ ਨੂੰ ਆਏ ਦਿਨ ਕਾਲੇ ਕਾਨੂੰਨਾਂ ਤਹਿਤ ਪਰਚੇ ਦਰਜ ਕਰਕੇ ਜੇਲ…