ਪੰਜਾਬ

ਥਾਣਾ ਮਹਿਲ ਕਲਾਂ ਦੇ ਐਸਐਚਓ ਜਸਵਿੰਦਰ ਕੌਰ ਅਤੇ ਇੱਕ ਹੌਲਦਾਰ ਦੀ ਰਿਪੋਰਟ ਪਾਜ਼ੇਟਿਵ ਆਈ 

ਮਹਿਲ ਕਲਾਂ/ਬਰਨਾਲਾ-ਜੁਲਾਈ 2020  (ਗੁਰਸੇਵਕ ਸਿੰਘ ਸੋਹੀ)- ਪੰਜਾਬ ਸਰਕਾਰ ਵੱਲੋਂ ਵਿੱਢੀ ਗਈ ਮਿਸ਼ਨ ਫ਼ਤਿਹ ਮੁਹਿੰਮ ਤਹਿਤ ਸਿਵਲ ਸਰਜਨ ਬਰਨਾਲਾ ਡਾ ਗੁਰਿੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਢਲੇ ਸਿਹਤ ਕੇਂਦਰ ਮਹਿਲ ਕਲਾਂ ਦ…

ਰਾਜੂ ਠੁੱਲੀਵਾਲ ਐਂਟੀ ਨਾਰਕੋਟਿਕ ਸੈੱਲ ਬਲਾਕ ਮਹਿਲ ਕਲਾਂ ਦਾ ਵਾਈਸ ਚੇਅਰਮੈਨ ਨਿਯੁਕਤ*

ਮਹਿਲ ਕਲਾਂ / ਬਰਨਾਲਾ - ਜੁਲਾਈ 2020 -(ਗੁਰਸੇਵਕ ਸਿੰਘ ਸੋਹੀ ) - ਐਂਟੀ ਨਾਰਕੋਟਿਕ ਸੈੱਲ ਕਾਂਗਰਸ ਪੰਜਾਬ ਚੇਅਰਮੈਨ ਰਣਜੀਤ ਸਿੰਘ ਨਿੱਕੜਾ,ਮਾਲਵਾ ਜੋਨ ਦੇ ਇੰਚਾਰਜ ਰਜਨੀਸ਼ ਸ਼ਰਮਾ ਭੀਖੀ ਅਤੇ ਜਿਲ੍ਹਾ ਪ੍ਰਧਾਨ ਬੰਧਨਤੋੜ ਸਿੰਘ ਨੇ ਸੁਰਾਜ…

ਕੋਰੋਨਾ ਵਾਇਰਸ ਕਾਰਨ ਅਨਾਜ ਮੰਡੀ ਚ ਨਹੀ ਹੋਵੇਗਾ ਕਿਰਨਜੀਤ ਕੌਰ ਸਹੀਦੀ ਸਮਾਗਮ

12 ਅਗਸਤ ਨੂੰ ਹਰ ਘਰ-ਘਰ, ਗਲੀ-ਗਲੀ, ਮੁਹੱਲੇ-ਮੁਹੱਲੇ, ਪਿੰਡ-ਪਿੰਡ, ਸ਼ਹਿਰ-ਸ਼ਹਿਰ ਵਿਖੇ ਪੂਰੇ ਇਨਕਲਾਬੀ ਜੋਸ਼ ਨਾਲ ਮਨਾਇਆ ਜਾਵੇਗਾ- ਗੁਰਬਿੰਦਰ ਸਿੰਘ ਮਹਿਲ ਕਲਾਂ/ਬਰਨਾਲਾ ,ਜੁਲਾਈ 2020(ਗੁਰਸੇਵਕ ਸਿੰਘ ਸੋਹੀ)-  ਸਹੀਦ ਕਿਰਨਜੀਤ ਕੌ…

ਸਰਕਾਰੀ ਸੀਨੀਅਰ ਸਕੈਂਡਰੀ  ਸਕੂਲ ਦੱਧਾਹੂਰ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ।             

ਰਾਏਕੋਟ/ਲੁਧਿਆਣਾ,ਜੁਲਾਈ-2020 -(ਗੁਰਸੇਵਕ ਸਿੰਘ ਸੋਹੀ)-ਪੰਜਾਬ ਸਕੂਲ ਸਿੱਖਿਆ ਬੋਰਡ ਐਸ ਏ ਐਸ ਨਗਰ ਵੱਲੋਂ ਜਾਰੀ ਸਰਕਾਰੀ ਸੀਨੀ: ਸਕੈ: ਸਮਾਰਟ ਸਕੂਲ ਦੱਧਾਹੂਰ ਦਾ ਬਾਰ੍ਹਵੀਂ ਸਾਇੰਸ ਅਤੇ ਆਰਟਸ ਗਰੁੱਪ ਦਾ ਨਤੀਜਾ 100 ਪ੍ਰਤੀਸ਼ਤ ਰਿਹਾ …

2 ਅਗਸਤ ਰੱਖੜੀ ਵਾਲੇ ਦਿਨ ਖੁੱਲ੍ਹੀਆਂ ਰਹਿਣਗੀਆਂ ਮਠਿਆਈ ਦੀਆਂ ਦੁਕਾਨਾਂ

ਚੰਡੀਗੜ੍ਹ, ਜੁਲਾਈ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਰੱਖੜੀ ਦੇ ਤਿਉਹਾਰ ਨੂੰ ਦੇਖਦੇ ਹੋਏ 2 ਅਗਸਤ ਨੂੰ ਮਠਿਆਈਆਂ ਦੀਆਂ ਦੁਕਾਨਾਂ ਨੂੰ ਲਾਕਡਾਊਨ ਤੋਂ ਛੋਟ ਦਿੱਤੀ ਜਾਵੇਗੀ। 2 ਅਗਸਤ ਨ…

ਪੰਜਾਬ 'ਚ ਪਿਛਲੇ 24 ਘੰਟਿਆਂ ਦੁਰਾਨ 14 ਮੌਤਾਂ

ਮ੍ਰਿਤਕਾਂ ਦਾ ਅੰਕੜਾ 300 ਤੋਂ ਪਾਰ ਇਕ ਦਿਨ 'ਚ ਸਭ ਤੋਂ ਜ਼ਿਆਦਾ 534 ਕੇਸ  ਚੰਡੀਗੜ੍ਹ, ਜੁਲਾਈ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਪੰਜਾਬ 'ਚ ਸ਼ਨਿਚਰਵਾਰ ਨੂੰ ਇਕ ਦਿਨ 'ਚ ਸਭ ਤੋਂ ਜ਼ਿਆਦਾ 14 ਲੋਕਾਂ ਦੀ ਮੌਤ ਹੋ…

ਭਾਈ ਮੋਹਕਮ ਸਿੰਘ ਨੇ ਯੂਨਾਈਟਿਡ ਅਕਾਲੀ ਦਲ ਕੀਤਾ ਭੰਗ

ਸਾਥੀਆਂ ਸਮੇਤ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਕਬੂਲੀ ਜਲੰਧਰ,ਜੁਲਾਈ 2020 , (ਹਰਜੀਤ ਸਿੰਘ ਵਿਰਕ/ਮਾਨਜਿੰਦਰ ਗਿੱਲ)- ਪੰਜਾਬ ਵਿਚ ਸ਼ਨੀਵਾਰ ਨੂੰ ਵੱਡਾ ਰਾਜਨੀਤਕ ਘਟਨਾਕ੍ਰਮ ਹੋਇਆ। ਯੂਨਾਇਟੇਡ ਅਕਾਲੀ ਦਲ ਦਾ ਸ਼ਨੀਵਾਰ ਨੂੰ ਸੰਸਦ ਮੈ…

ਸਰਕਾਰੀ ਸਕੂਲਾਂ 'ਚ ਇਸ ਸਾਲ ਨਹੀਂ ਲੱਗੇਗੀ ਕੋਈ ਫੀਸ, ਓਪਨ ਸਕੂਲ ਤੋਂ ਦਸਵੀਂ ਕਰਨ ਵਾਲਿਆਂ ਨੂੰ 11ਵੀਂ 'ਚ ਮਿਲੇਗਾ ਦਾਖ਼ਲਾ - ਕੈਪਟਨ

ਚੰਡੀਗੜ੍ਹ - ਜੁਲਾਈ 2020 -( ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-ਰੋਨਾ ਦੇ ਦੌਰ 'ਚ ਆਰਥਿਕ ਦਿੱਕਤਾਂ ਝੱਲ ਰਹੇ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਦੇ ਖ਼ਰਚ ਤੋਂ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨ…

ਥਾਣਾ ਮੁਖੀ ਵੱਲੋਂ ਮੇਰੇ ਲੜਕੇ ਉੱਪਰ ਝੂਠਾ ਕੇਸ ਪਾ ਕੇ ਸਾਡੇ ਪਰਿਵਾਰ ਨਾਲ ਧੱਕਾ ਕੀਤਾ ਜਾ ਰਿਹਾ- ਅਵਤਾਰ ਸਿੰਘ ਮਹਿਲ ਕਲਾਂ

ਪੁਲਸ ਪ੍ਰਸ਼ਾਸਨ ਵੱਲੋਂ ਨਸ਼ੇ ਦੀ ਆੜ ਹੇਠ ਨੌਜਵਾਨਾਂ ਉੱਪਰ ਝੂਠੇ ਕੇਸ ਪਾਏ ਜਾ ਰਹੇ ਹਨ ਪਰ ਅਸਲ ਦੋਸ਼ੀਆਂ ਨੂੰ ਫੜਿਆ ਨਹੀਂ ਜਾ ਰਿਹਾ- ਨਿਰਭੈ ਸਿੰਘ ਛੀਨੀਵਾਲ  ਮਹਿਲ ਕਲਾਂ , ਜੁਲਾਈ 2020 (ਗੁਰਸੇਵਕ ਸਿੰਘ ਸੋਹੀ)-  ਅੱਜ ਅਵਤਾਰ ਸਿੰ…

ਬੀਬੀ ਘਨੌਰੀ ਨੇ ਕਲੱਬ ਵੱਲੋਂ ਮਹਿਲ ਕਲਾਂ ਵਿਖੇ  ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਲਗਾਏ ਬੁੱਤ ਦਾ ਉਦਘਾਟਨ ਕੀਤਾ   

ਮਹਿਲ ਕਲਾਂ /ਬਰਨਾਲਾ-ਜੁਲਾਈ 2020- (ਗੁਰਸੇਵਕ ਸਿੰਘ ਸੋਹੀ)-  ਸ਼ਹੀਦ ਕਰਤਾਰ ਸਿੰਘ ਸਰਾਭਾ ਸਮਾਜ ਸੁਧਾਰ ਕਲੱਬ ਮਹਿਲ ਕਲਾਂ ਵੱਲੋਂ ਉੱਘੇ ਸਮਾਜ ਸੇਵੀ ਸਾਬਕਾ ਸਰਪੰਚ ਬਖਤੌਰ ਸਿੰਘ ਯੂ.ਐਸ ਏ ,ਰਣਜੀਤ ਸਿੰਘ ਸੀਲੋਆਣਾ ਯੂ ਐੱਸ ਏ ਅਤੇ ਸਵ. …

ਮਿਸ਼ਨ ਫ਼ਤਹਿ ਤਹਿਤ ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਵੱਲੋਂ ਮੁਫ਼ਤ ਮਾਸਕ ਅਤੇ ਸੈਨੇਟਾਈਜ਼ਰ ਵੰਡੇ ਗਏ 

ਗ੍ਰਾਮ ਪੰਚਾਇਤ ਮਹਿਲ ਕਲਾਂ ਦੇ ਸਰਪੰਚ ਬਲੌਰ ਸਿੰਘ ਤੋਤੀ ਅਤੇ ਸਮੂਹ ਮੈਂਬਰ ਸਾਹਿਬਾਨਾਂ ਨੇ ਕੀਤਾ  ਡਾਕਟਰਾਂ ਦਾ ਸਨਮਾਨ। ਮਹਿਲ ਕਲਾਂ /ਬਰਨਾਲਾ-ਜੁਲਾਈ 2020 -( ਗੁਰਸੇਵਕ ਸਿੰਘ ਸੋਹੀ )-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ …

ਜਥੇਬੰਦੀ ਵੱਲੋਂ ਔਰਤਾਂ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਨੂੰ ਲੈ ਕੇ 26 ਜੁਲਾਈ ਨੂੰ ਝੰਡਾ ਮਾਰਚ ਕਰਕੇ ਔਰਤਾਂ ਨੂੰ ਰੋਸ ਮੁਜ਼ਾਹਰੇ ਸਬੰਧੀ ਲਾਮਬੰਦ ਕੀਤਾ ਜਾਵੇਗਾ.ਕਲਾਲਮਾਜਰਾ.ਸੰਘੇੜਾ ਬੀਹਲਾ.ਸੱਦੋਵਾਲ

ਮਹਿਲ ਕਲਾਂ /ਬਰਨਾਲਾ -ਜੁਲਾਈ 2020  (ਗੁਰਸੇਵਕ ਸਿੰਘ ਸੋਹੀ)- 31 ਜੁਲਾਈ ਨੂੰ ਕਸਬਾ ਮਹਿਲ ਕਲਾਂ ਵਿਖੇ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਵਿੱਚ ਮਜ਼ਦੂਰ ਤੇ ਔਰਤਾਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੀਆਂ  ਮਹਿਲ ਕਲਾਂ ਕਰਜ਼ਾ ਮੁਕਤ ਤੋਂ ਔਰ…

ਪਿੰਡ ਪੰਡੋਰੀ ਦੇ ਨੌਜਵਾਨ  ਕਿਸਾਨ ਦੀ ਕਰੰਟ ਲੱਗਣ ਨਾਲ ਮੌਤ

ਮਹਿਲ ਕਲਾਂ/ਬਰਨਾਲਾ, ਜੁਲਾਈ 2020  (ਗੁਰਸੇਵਕ ਸਿੰਘ ਸੋਹੀ)- ਅੱਜ ਸਵੇਰੇ ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਪੰਡੋਰੀ ਦੇ ਇੱਕ ਕਿਸਾਨ ਦੀ ਟਿਊਬਵੈਲ ਮੋਟਰ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹ…

ਪਿੰਡ ਲੋਹਗੜ੍ਹ ਵਿਖੇ ਇੱਕ ਕਿਸਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ

ਮਹਿਲ ਕਲਾਂ /ਬਰਨਾਲਾ -ਜੁਲਾਈ 2020  (ਗੁਰਸੇਵਕ ਸਿੰਘ ਸੋਹੀ)- ਨੇੜਲੇ ਪਿੰਡ ਲੋਹਗੜ ਵਿਖੇ ਇੱਕ ਕਿਸਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਇਸ ਮੌਕੇ ਥਾਣਾ ਮਹਿਲ ਕਲਾਂ ਦੇ ਏਐਸਆਈ ਗੁਰਮੇ…

ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਦਾ ਬਾਰ੍ਹਵੀਂ ਦਾ ਨਤੀਜਾ 98% ਫ਼ੀਸਦੀ ਰਿਹਾ।

ਮਹਿਲ ਕਲਾਂ/ ਬਰਨਾਲਾ -ਜੁਲਾਈ 2020  ( ਗੁਰਸੇਵਕ ਸਿੰਘ ਸੋਹੀ )- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ ਕਲਾਸ ਦੇ ਨਤੀਜੇ ਵਿੱਚ ਸਹੀਦ ਬੀਬੀ ਕਿਰਨਜੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ  ਦਾ ਨਤੀਜਾ 98%…

ਸੀਨੀਅਰ ਸੈਕੰਡਰੀ ਸਕੂਲ ਮੂੰਮ ਦਾ ਬਾਰ੍ਹਵੀਂ ਦਾ ਨਤੀਜਾ 100% ਫ਼ੀਸਦੀ ਰਿਹਾ।

ਮਹਿਲ ਕਲਾਂ /ਬਰਨਾਲਾ -ਜੁਲਾਈ 2020 -(ਗੁਰਸੇਵਕ ਸੋਹੀ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ ਕਲਾਸ ਦੇ ਨਤੀਜੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂੰਮ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ। ਇਸ ਸਬੰਧੀ ਜਾਣਕਾਰੀ ਦਿੰ…

ਧਾਰਮਿਕ ਪ੍ਰੀਖਿਆ ਵਿਚ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਗਹਿਲ (ਬਰਨਾਲਾ) ਦੇ ਵਿਦਿਆਰਥੀਆਂ ਨੇ ਸਕਾਲਰਸਿਪ ਪ੍ਰਾਪਤ ਕੀਤੀ।

ਮਹਿਲ ਕਲਾਂ /ਬਰਨਾਲਾ -ਜੁਲਾਈ 2020 - (ਗੁਰਸੇਵਕ ਸਿੰਘ ਸੋਹੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ. ਸ੍ਰੀ ਅੰਮ੍ਰਿਤਸਰ ਸਾਹਿਬ ਇਸ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਰਾਸ਼ਟਰੀ ਪੱਧਰ ਤੇ ਸਕੂਲਾਂ ਅਤੇ ਕਾਲਜਾਂ ਵਿੱਚ ਧਾਰਮਿਕ ਪ…

ਪਾਕਿਸਤਾਨ 'ਚ 200 ਸਾਲ ਪੁਰਾਣਾ ਗੁਰਦੁਆਰਾ ਸਿੱਖਾਂ ਨੂੰ ਸੌਂਪਿਆ

  ਕਰਾਚੀ , ਜੁਲਾਈ  2020-(ਏਜੰਸੀ ) ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ 200 ਸਾਲ ਪੁਰਾਣੇ ਗੁਰਦੁਆਰੇ ਨੂੰ ਹੁਣ ਸਿੱਖ ਭਾਈਚਾਰੇ ਸੌਂਪ ਦਿੱਤਾ ਗਿਆ ਹੈ। ਇਹ ਗੁਰਦੁਆਰਾ ਬੀਤੇ ਕਰੀਬ 70 ਸਾਲ ਤੋਂ ਸਰਕਾਰ ਦੇ ਕਬਜ਼ੇ ਵਿਚ ਸੀ ਅਤੇ ਉੱ…

ਪੰਜਾਬ 'ਚ ਅੱਜ ਕੋਰੋਨਾ ਨਾਲ 9 ਮੌਤ

10 ਪੁਲਿਸ ਮੁਲਾਜ਼ਮਾਂ ਸਣੇ 393 ਪਾਜ਼ੇਟਿਵ ਚੰਡੀਗੜ੍ਹ, ਜੁਲਾਈ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ) ਪੰਜਾਬ ਵਿਚ ਕੋਰੋਨਾ ਦੇ ਕਾਰਨ ਬੁੱਧਵਾਰ ਨੂੰ ਨੌਂ ਲੋਕਾਂ ਦੀ ਮੌਤ ਹੋ ਗਈ ਜਦਕਿ 393 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ…

ਪਿੰਡ ਦੀਵਾਨਾਂ ਦਾ ਵਿਕਾਸ ਸ਼ਹਿਰੀ ਤਰਜ਼ ਤੇ ਕਰਵਾ ਕੇ ਨਕਸ਼ਾ ਬਦਲਿਆ 

ਮਹਿਲ ਕਲਾਂ /ਬਰਨਾਲਾ -ਜੁਲਾਈ 2020 - (ਗੁਰਸੇਵਕ ਸਿੰਘ ਸੋਹੀ)- ਹਲਕਾ ਮਹਿਲ ਕਲਾਂ ਦੇ ਅਧੀਨ ਪੈਂਦੇ ਪਿੰਡ ਦੀਵਾਨਾ ਵਿਖੇ ਪਿੰਡ ਦੇ ਨਵੇਂ ਬਣਾਏ ਪਾਰਕ ਵਿੱਚ ਪੰਚਾਇਤ ਵੱਲੋਂ ਨੌਜਵਾਨ ਸਭਾ ਦੇ ਸਹਿਯੋਗ ਨਾਲ 100 ਦੇ ਕਰੀਬ ਸਜਾਵਟੀ ਪੌਦੇ …