ਪੰਜਾਬ

ਰੁਜ਼ਗਾਰ ਦੀ ਭਾਲ ਵਿੱਚ ਸਾਊਦੀ ਅਰਬ ਗਏ ਨੌਜਵਾਨ ਹਰਪਾਲ ਸਿੰਘ ਦੀ ਮ੍ਰਿਤਕ ਦੇਹ 5 ਮਹੀਨੇ ਬਾਅਦ ਪਿੰਡ ਛਾਪਾ  ਵਿਖੇ ਪੁੱਜੀ

 ਮਹਿਲ ਕਲਾਂ/ਬਰਨਾਲਾ-ਜੁਲਾਈ 2020  (ਗੁਰਸੇਵਕ ਸੋਹੀ)-ਰੋਟੀ ਰੋਜ਼ੀ ਦੀ ਭਾਲ ਵਿੱਚ ਸਾਊਦੀ ਅਰਬ ਗਏ ਜ਼ਿਲ੍ਹਾ ਬਰਨਾਲਾ ਅਧੀਨ ਪਿੰਡ ਛਾਪਾ ਦੇ ਇਕ ਕਿਸਾਨ ਪਰਿਵਾਰ ਨਾਲ ਸਬੰਧਿਤ ਨੌਜਵਾਨ ਹਰਪਾਲ ਸਿੰਘ 34 ਸਾਲਾ ਪੁੱਤਰ ਜੋਗਿੰਦਰ ਸਿੰਘ ਵਾਸੀ…

ਕੇਂਦਰ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੀ ਦੁਸ਼ਮਣ ਬਣੀ ਹੋਈ ਹੈ ਵਧ ਰਹੀਆਂ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਅਤੀ ਨਿੰਦਣਯੋਗ।ਮਹੰਤ ਗੁਰਮੀਤ ਸਿੰਘ ਠੀਕਰੀਵਾਲ

ਮਹਿਲ ਕਲਾਂ /ਬਰਨਾਲਾ -ਜੁਲਾਈ 2020 (ਗੁਰਸੇਵਕ ਸਿੰਘ ਸੋਹੀ)- ਕੇਂਦਰ ਸਰਕਾਰ ਕਿਸਾਨਾਂ ਦੀ ਦੁਸ਼ਮਣ ਬਣੀ ਹੋਈ ਹੈ। ਤੇਲ ਕੰਪਨੀਆਂ ਦਿਨੋਂ ਦਿਨ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਅਸਮਾਨੀ ਚੜ੍ਹਾਈ ਜਾਂਦੀਆਂ ਹਨ ਪਰ ਹੈਰਾਨੀ ਦੀ ਗੱਲ ਇਹ ਹ…

ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੀਆਂ ਤਿੰਨੋਂ ਸੀਟਾਂ ਤੇ ਰਿਕਾਰਡ ਵੋਟਾਂ ਨਾਲ ਜਿੱਤ ਪ੍ਰਾਪਤ ਕਰੇਗਾ - ਦਵਿੰਦਰ ਬੀਹਲਾ

ਮਹਿਲ ਕਲਾਂ/ਬਰਨਾਲਾ- ਜੁਲਾਈ 2020 (ਗੁਰਸੇਵਕ ਸੋਹੀ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਜ਼ਿਲ੍ਹਾ ਬਰਨਾਲਾ ਦੀਆਂ ਤਿੰਨੇ ਸੀਟਾਂ ਮਹਿਲ ਕਲਾਂ,ਭਦੌੜ  ਅਤੇ ਬਰਨਾਲਾ ਰਿਕਾਰਡ ਵੋਟਾਂ ਨਾਲ ਜਿੱਤ ਕੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ…

ਅਕਾਲ ਤਖ਼ਤ ਦੇ ਜਥੇਦਾਰ ਨੇ 267 ਪਾਵਨ ਸਰੂਪ ਘੱਟ ਹੋਣ ਦੇ ਮਾਮਲੇ ਸੰਬੰਧੀ ਰਿਕਾਰਡ ਸੀਲ ਕਰਵਾਇਆ

ਅੰਮ੍ਰਿਤਸਰ, ਜੁਲਾਈ 2020-(ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਬਲੀਕੇਸ਼ਨ ਵਿਭਾਗ 'ਚੋਂ 267 ਪਾਵਨ ਸਰੂਪ ਘੱਟ ਪਾਏ ਜਾਣ ਦੇ ਮਾਮਲੇ ਦੀ ਜਾਂਚ ਸ਼੍ਰੋਮਣੀ ਕਮੇਟੀ ਵਲੋਂ ਬੀਤੇ ਦਿਨ ਅਕਾਲ ਤਖ਼…

ਬਾਹਘਾਪੁਰਾਣਾ ਦੇ ਡੀਐੱਸਪੀ ਤੇ 3 ਹੋਰ ਪੁਲੀਸ ਮੁਲਾਜ਼ਮਾਂ ਸਣੇ 9 ਜਣੇ ਪਾਜ਼ੇਟਿਵ

ਮੋਗਾ, ਜੁਲਾਈ 2020 - (ਰਾਣਾ ਸ਼ੇਖਦੌਲਤ/ਜੱਜ ਮਸੀਤਾਂ/ਮਨਜਿੰਦਰ ਗਿੱਲ)- ਜ਼ਿਲ੍ਹੇ ਦੇ ਇੱਕ ਡੀਐੱਸਪੀ ਤੇ ਐੱਸਐੱਸਪੀ ਦਫ਼ਤਰ ’ਚ ਤਾਇਨਾਤ 3 ਹੋਰ ਮੁਲਾਜ਼ਮਾਂ, ਇੱਕ ਨਾਬਾਲਗ ਤੇ 20 ਸਾਲ ਦੇ ਦੋ ਨੌਜਵਾਨਾਂ ਸਣੇ 9 ਦੀ ਰਿਪੋਰਟ ਪਾਜ਼ੇਟਿਵ …

ਵਿਧਾਇਕ ਪਰਮਿੰਦਰ ਢੀਂਡਸਾ ਨੇ ਹਾਦਸੇ ਦਾ ਸ਼ਿਕਾਰ ਬੱਚੀ ਦੀ ਪੀਜੀਆਈ ’ਚ ਖ਼ਬਰਸਾਰ ਲਈ

ਚੰਡੀਗੜ੍ਹ, ਜੁਲਾਈ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਖਾਈ ਬਸਤੀ ਲਹਿਰਾਗਾਗਾ ਵਿੱਚ ਹਾਦਸੇ ਦਾ ਸ਼ਿਕਾਰ 9 ਸਾਲਾ ਬੱਚੀ ਲਵਪ੍ਰੀਤ ਦੀ ਅੱਜ ਚ…

ਸ਼੍ਰੋਮਣੀ ਕਮੇਟੀ ਨੇ ਘੁਟਾਲੇ ਉਜਾਗਰ ਕਰਨ ਵਾਲੇ ਅਧਿਕਾਰੀ ਬਦਲੇ

ਸ੍ਰੀ ਅਨੰਦਪੁਰ ਸਾਹਿਬ , ਜੁਲਾਈ 2020 -( ਗੁਰਵਿੰਦਰ ਸਿੰਘ/ਮਨਜਿੰਦਰ ਗਿੱਲ)- ਜਿੱਥੇ ਸਰਕਾਰਾਂ ਘੁਟਾਲੇ ਨਸ਼ਰ ਕਰਨ ਵਾਲੇ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਜਾਂ ਮੈਡਲ ਦੇ ਕੇ ਨਿਵਾਜਦੀਆਂ ਹਨ ਉੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨ…

ਪੰਜਾਬ ’ਚ ਨਵੇਂ ਦਿਸ਼ਾ-ਨਿਰਦੇਸ਼ 

ਜਨਤਕ ਇਕੱਠਾਂ ’ਤੇ ਮੁਕੰਮਲ ਪਾਬੰਦੀ ਚੰਡੀਗੜ੍ਹ, ਜੁਲਾਈ 2020-(ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਪੰਜਾਬ ਵਿੱਚ ਕਰੋਨਾ ਪਾਜ਼ੇਟਿਵ ਕੇਸਾਂ ਦੀ ਵਧਦੀ ਗਿਣਤੀ ਦਰਮਿਆਨ ਪੰਜਾਬ ਸਰਕਾਰ ਨੇ ਅੱਜ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਦ…

ਮੋਗਾ ਪੁਲਿਸ ਦੇ ਡੀ.ਐਸ.ਪੀ. ਦੀ ਪਤਨੀ ਤੇ ਪੁੱਤਰ ਨੂੰ ਹੋਇਆ ਕੋਰੋਨਾ

ਮਹਿਲ ਕਲਾਂ/ਬਰਨਾਲਾ, ਜੁਲਾਈ 2020 (ਗੁਰਸੇਵਕ  ਸੋਹੀ) ਕੁੱਝ ਦਿਨ ਪਹਿਲਾਂ ਕੋਰੋਨਾ ਵਾਇਰਸ ਦੀ ਲਪੇਟ 'ਚ ਆਏ ਪਿੰਡ ਮੂੰਮ (ਬਰਨਾਲਾ) ਦੇ ਇਕ ਵਿਅਕਤੀ ਦੇ ਸੰਪਰਕ 'ਚ ਆਏ ਵਿਅਕਤੀਆਂ ਦੀ ਸਿਹਤ ਵਿਭਾਗ ਵਲੋਂ ਸ਼ਨਾਖ਼ਤ ਕਰ ਕੇ ਕੋਵਿਡ-19 ਜਾਂਚ …

ਪੰਜਾਬ ਸਕੂਲ ਸਿੱਖਿਆ ਬੋਰਡ ਦਾ ਫ਼ੈਸਲਾ ਨੌਵੀਂ ਤੋਂ ਬਾਰ੍ਹਵੀਂ ਦੇ ਸਿਲੇਬਸ 'ਚ 30 ਫ਼ੀਸਦੀ ਕਟੌਤੀ

  ਮੋਹਾਲੀ, ਜੁਲਾਈ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਕੋਰੋਨਾ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਵਿਦਿਆਰਥੀਆਂ ਨੂੰ ਇਸ ਵਾਰ ਪ੍ਰੀਖਿਆਵਾਂ ਘੱਟ ਸਿਲੇਬਸ ਵਿਚੋਂ ਦੇਣੀਆਂ ਪੈਣਗੀਆਂ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਕਾ…

ਪੰਜਾਬ 'ਚ ਕੋਰੋਨਾ ਨਾਲ ਪੰਜ ਮੌਤਾਂ

ਅਫਸਰਾਂ ਸਮੇਤ 200 ਤੋਂ ਜ਼ਿਆਦਾ ਨਵੇਂ ਪਾਜ਼ੇਟਿਵ ਮਾਮਲੇ ਚੰਡੀਗੜ੍ਹ, ਜੁਲਾਈ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਸੂਬੇ ਵਿਚ ਐਤਵਾਰ ਨੂੰ ਪੰਜ ਹੋਰ ਲੋਕਾਂ ਦੀ ਮੌਤ ਦੇ ਨਾਲ ਹੀ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 20…

ਅੱਜ ਮੀਂਹ ਪੈਣ ਦੇ ਨਾਲ ਕਿਸਾਨਾਂ ਦੇ ਚਿਹਰਿਆਂ ਤੇ ਆਈ ਖੁਸ਼ੀ ਦੀ ਲਹਿਰ 

ਮਹਿਲ ਕਲਾਂ /ਬਰਨਾਲਾ- ਜੁਲਾਈ 2020 (ਗੁਰਸੇਵਕ ਸਿੰਘ ਸੋਹੀ)- ਪਿੰਡ ਨਰੈਣਗੜ੍ਹ ਸੋਹੀਆਂ ਅਤੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਭਾਰੀ ਮੀਂਹ ਪੈਣ ਕਾਰਨ ਲੋਕਾਂ ਚ ਖ਼ੁਸ਼ੀ ਦੀ ਲਹਿਰ ਫੈਲ ਗਈ।ਅੱਤ ਦੀ ਗਰਮੀ ਪੈਣ ਦੇ ਨਾਲ ਕਿਸਾਨਾਂ ਦੇ ਸਾਹ ਸ…

ਅੰਤਿਮ ਅਰਦਾਸ ਤੇ ਸਰਧਾਂਜਲੀ ਸਮਾਗਮ 15 ਜੁਲਾਈ ਦਿਨ ਬੁੱਧਵਾਰ ਨੂੰ

ਅੰਤਿਮ ਅਰਦਾਸ ਤੇ ਸਰਧਾਂਜਲੀ ਸਮਾਗਮ 15 ਜੁਲਾਈ ਦਿਨ ਬੁੱਧਵਾਰ ਨੂੰ ਆਪ ਜੀ ਨੂੰ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ।ਸਾਡੇ ਬਹੁਤ ਹੀ ਸਤਿਕਾਰਯੋਗ ਹਰਨੇਕ ਸਿੰਘ ਜੋ ਕਿ ਪਿਛਲੇ ਦਿਨੀਂ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ।ਉ…

ਸੀਨੀਅਰ ਕਾਂਗਰਸੀ ਆਗੂ ਮਹਿੰਦਰ ਸਿੰਘ ਕੇ. ਪੀ. ਨੂੰ ਆਇਆ ਕੋਰੋਨਾ ਪਾਜੀਟਿਵ

ਚੰਡੀਗੜ੍ਹ , ਜੁਲਾਈ 2020 - ( ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇ. ਪੀ. ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।

Superstar Amitabh Bachchan Test 

CORONA POSITIVE. Chandigarh(B.S Sharma/Rana Shekhdolt ) Superstar Amitabh Bachchan has been found to be Corona positive. He himself has given information about this by tweeting. He has b…

ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਤੇ ਅਭਿਸ਼ੇਕ ਬੱਚਨ ਵੀ ਕੋਰੋਨਾ ਦੀ ਲਪੇਟ 'ਚ, ਰੇਖਾ ਦੇ ਬੰਗਲੇ ਤਕ ਪਹੁੰਚੀ ਮਹਾਮਾਰੀ

ਮੁੰਬਈ, ਜੁਲਾਈ 2020 -(ਏਜੰਸੀ)-  ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਅਮਿਤਾਭ ਬੱਚਨ ਵੀ ਕੋਰੋਨਾ ਮਹਾਮਾਰੀ ਦੀ ਲਪੇਟ 'ਚ ਆ ਗਏ ਹਨ। ਕੋਰੋਨਾ ਰਿਪੋਰਟ ਪਾਜ਼ੇਵਿਟ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ …

ਪੰਜਾਬ ਚ ਸੱਤ ਮੌਤ, ਡਿਪਟੀ ਡਾਇਰੈਕਟਰ, ਏਡੀਸੀ ਤੇ ਆਰਟੀਏ ਸਕੱਤਰ ਸਮੇਤ 241 ਪਾਜ਼ੇਟਿਵ

  ਚੰਡੀਗੜ੍ਹ ,(ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ) ਪੰਜਾਬ 'ਚ ਸ਼ਨਿਚਰਵਾਰ ਨੂੰ ਕੋਰੋਨਾ ਕਾਰਨ ਸੱਤ ਹੋਰ ਲੋਕਾਂ ਦੀ ਮੌਤ ਹੋ ਗਈ। ਇਸ ਨਾਲ ਹੀ ਮਿ੍ਤਕਾਂ ਦੀ ਕੁਲ ਗਿਣਤੀ 196 ਤਕ ਪੁੱਜ ਗਈ ਹੈ। ਜਲੰਧਰ 'ਚ 45 ਤੇ 52 ਸਾਲਾ ਦੋ ਪੁ…

ਗੁਰਦੁਆਰਾ ਸਾਹਿਬ 'ਚ ਲੱਗੀ ਅੱੱਗ, ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦਾ ਸਰੂਪ ਤੇ ਪੋਥੀਆਂ ਅਗਨ ਭੇਟਗੁਰਦੁਆਰਾ ਸਾਹਿਬ 'ਚ ਲੱਗੀ ਅੱੱਗ, ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦਾ ਸਰੂਪ ਤੇ ਪੋਥੀਆਂ ਅਗਨ ਭੇਟ

ਮਾਛੀਵਾੜਾ ਸਾਹਿਬ, ਜੁਲਾਈ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਪਿੰਡ ਮੱਤੇਵਾੜਾ ਵਿਖੇ ਅੱਜ ਬਾਅਦ ਦੁਪਹਿਰ ਗੁਰਦੁਆਰਾ ਸਾਹਿਬ 'ਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਗੁਰੂ ਘਰ 'ਚ ਸੁਸ਼ੋਭਿਤ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦਾ…