ਪੰਜਾਬ

ਕਾਂਗਰਸ ਕਰੋਨਾ ਮਹਾਂਮਾਰੀ ਦੀ ਆੜ ਹੇਠ ਸੂਬੇ ਵਿੱਚ ਐਮਰਜੈਂਸੀ ਵਰਗੇ ਹਾਲਾਤ ਪੈਦਾ ਨਾ ਕਰੇ : ਡਾ. ਚੀਮਾ।

ਚੰਡੀਗੜ੍ਹ , ਜੁਲਾਈ 2020 - (ਇਕ਼ਬਾਲ ਸਿੰਘ ਰਸੂਲਪੁਰ/ਗੁਰਕੀਰਤ ਸਿੰਘ/ਮਨਜਿੰਦਰ ਗਿੱਲ)- - ਅੱਜ ਚੰਡੀਗੜ੍ਹ ਵਿੱਚ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚ…

ਫਾਸ਼ੀ ਹਮਲਿਆਂ ਵਿਰੋਧੀ ਫਰੰਟ ਬਰਨਾਲਾ ਵੱਲੋਂ ਕਨਵੈਨਸ਼ਨ ਅਤੇ ਰੋਸ ਮਾਰਚ

ਮਹਿਲ ਕਲਾਂ/ਬਰਨਾਲਾ- ਜੁਲਾਈ 2020 -(ਗੁਰਸੇਵਕ ਸਿੰਘ ਸੋਹੀ) -ਫਾਸ਼ੀ ਹਮਲਿਆਂ ਵਿਰੋਧੀ ਫਰੰਟ ਵੱਲੋਂ ਕੇਂਦਰੀ ਹਕੂਮਤ ਵੱਲੋਂ ਕਰੋਨਾ ਸੰਕਟ ਨੂੰ ਠੱਲਣ ਦੇ ਬਹਾਨੇ ਹੇਠ ਆਮ ਲੋਕਾਈ ਉੱਪਰ ਬੋਲੇ ਵਹਿਸ਼ੀ ਹੱਲੇ ਖਿਲਾਫ ਸਮੁੱਚੇ ਪੰਜਾਬ ਅੰਦਰ ਜਿ…

ਪ੍ਰੈਸ ਕਲੱਬ ਰਜਿ : ਮਹਿਲ ਕਲਾਂ ਦੇ ਅਹੁਦੇਦਾਰਾਂ ਦੀ ਚੋਣ ਸਰਬ ਸੰਮਤੀ ਨਾਲ ਹੋਈ

ਬਲਵਿੰਦਰ ਸਿੰਘ ਵਜੀਦਕੇ ਪ੍ਰਧਾਨ ਚੁਣੇ ਮਹਿਲ ਕਲਾਂ/ਬਰਨਾਲਾ- ਜੁਲਾਈ 2020 -(ਗੁਰਸੇਵਕ ਸਿੰਘ ਸੋਹੀ)- ਪ੍ਰੈਸ ਕਲੱਬ ਰਜਿ: ਮਹਿਲ ਕਲਾਂ(ਬਰਨਾਲਾ) ਦੀ ਅਹਿਮ ਮੀਟਿੰਗ ਪ੍ਰਧਾਨ ਬਲਜਿੰਦਰ ਸਿੰਘ ਢਿੱਲੋ ਦੀ ਅਗਵਾਈ ਹੇਠ ਹੋਈ। ਕਲੱਬ ਦੇ ਖਜ਼…

27 ਜੁਲਾਈ ਨੂੰ ਅਕਾਲੀ ਭਾਜਪਾ ਦੇ ਐਮ ਐਲ ਏ ,ਐਮ ਪੀ,  ਹਲਕਾ ਇੰਚਾਰਜ ਅਤੇ ਪ੍ਰਧਾਨਾਂ ਦੇ ਘਰਾਂ ਅੱਗੇ ਟਰੈਕਟਰਾਂ ਤੇ ਰੋਸ ਮਾਰਚ ਕੀਤਾ ਜਾਵੇਗਾ - ਧਨੇਰ

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਹਿਮ ਮੀਟਿੰਗ ਹੋਈ ਮਹਿਲ ਕਲਾਂ /ਬਰਨਾਲਾ -ਜੁਲਾਈ 2020  (ਗੁਰਸੇਵਕ ਸਿੰਘ ਸੋਹੀ)- ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਕਿਸਾਨ ਵਿਰੋਧੀ ਆਰਡੀਨੈਂਸ ਦੇ ਸਬੰਧ ਵਿੱਚ ਭਾਰਤੀ ਕਿਸਾਨ ਏਕਤਾਂ ਡਕੌਂਦਾ ਮ…

ਪੰਜਾਬ 'ਚ ਕੋਰੋਨਾ ਨਾਲ 3 ਮੌਤਾਂ, 191 ਨਵੇਂ ਪਾਜ਼ੇਟਿਵ ਕੇਸ

ਚੰਡੀਗੜ੍ਹ ,ਜੂਨ 2020 (ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)  ਸੂਬੇ ਵਿਚ ਮੰਗਲਵਾਰ ਨੂੰ ਕੋਰੋਨਾ ਦੇ ਕਾਰਨ 3 ਹੋਰ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 175 ਪਹੁੰਚ ਗਿਆ ਹੈ। ਮੋ…

ਸ਼੍ਰੋਮਣੀ ਅਕਾਲੀ ਦਲ ਬਰਨਾਲਾ ਦੇ ਵਰਕਰਾਂ ਵੱਲੋਂ ਪੈਟਰੋਲ, ਡੀਜ਼ਲ ਬਿਜਲੀ ਬਿੱਲ, ਤੇ ਰੇਤ ਮਾਫ਼ੀਆ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ  

ਮਹਿਲ ਕਲਾਂ/ ਬਰਨਾਲਾ-ਜੁਲਾਈ  2020 (ਗੁਰਸੇਵਕ ਸਿੰਘ ਸੋਹੀ)- ਪੰਜਾਬ ਬਚਾਓ ਮੁਹਿੰਮ ਤੇ ਪਿੰਡ -ਪਿੰਡ ਲੱਗ ਰਹੇ ਧਰਨਿਆਂ ਤਹਿਤ ਹਲਕਾ ਬਰਨਾਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਮੁੱਖ ਸੇਵਾਦਾਰ ਕੁਲਵੰਤ ਸਿੰਘ ਕੀਤੂ ਅ…

ਮ੍ਰਿਤਕ ਗਗਨਦੀਪ ਸਿੰਘ ਮਹਿਲ ਕਲਾਂ ਦੇ 7 ਦੋਸ਼ੀ ਗ੍ਰਿਫਤਾਰ      

ਇਨ੍ਹਾਂ ਕੋਲੋਂ ਹੋਰ ਖੁਲਾਸੇ ਹੋਣ ਦੀ ਸੰਭਾਵਨਾ -ਡੀਐਸਪੀ ਮਹਿਲ ਕਲਾਂ  ਮਹਿਲ ਕਲਾਂ/ਬਰਨਾਲਾ- ਜੁਲਾਈ 2020 (ਗੁਰਸੇਵਕ ਸਿੰਘ ਸੋਹੀ) -ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਜ ਵਿਰੋਧੀ ਅਨਸਰਾ…

ਸ਼੍ਰੋਮਣੀ ਅਕਾਲੀ ਦਲ ਵੱਲੋਂ ਮਹਿਲ ਕਲਾਂ ਵਿਖੇ  ਕੇਦਰ ਅਤੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ ।

ਮਹਿਲ ਕਲਾਂ/ਬਰਨਾਲਾ- ਜੁਲਾਈ 2020 -(ਗੁਰਸੇਵਕ ਸਿੰਘ ਸੋਹੀ) - ਸ੍ਰੋਮਣੀ ਅਕਾਲੀ ਦਲ (ਬ) ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਚ ਵਾਧਾ, ਨੀਲੇ ਕਾਰਡ ਧਾਰਕ ਗਰੀਬਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝੇ ਕਰਨਾ, ਗਰੀਬਾਂ ਨੂੰ ਰਾਸਨ …

ਪਿੰਡ ਸਹਿਜੜਾ ਵਿਖੇ ਇੱਕ ਔਰਤ ਵੱਲੋਂ ਅੱਗ ਲਗਾ ਕੇ ਕੀਤੀ ਖ਼ੁਦਕੁਸ਼ੀ   

ਮਹਿਲ ਕਲਾਂ/ਬਰਨਾਲਾ- ਜੁਲਾਈ 2020 (ਗੁਰਸੇਵਕ ਸਿੰਘ ਸੋਹੀ) -ਨੇੜਲੇ  ਪਿੰਡ ਸਹਿਜੜਾ ਵਿਖੇ ਇੱਕ ਮਜ਼ਦੂਰ ਪਰਿਵਾਰ ਨਾਲ ਸਬੰਧਤ ਔਰਤ ਵੱਲੋਂ ਮਾਨਸਿਕ ਪ੍ਰੇਸ਼ਾਨੀ ਤੇ ਚੱਲਦਿਆਂ ਅੱਗ ਲਗਾ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ …

ਸ਼੍ਰੋਮਣੀ ਅਕਾਲੀ ਦਲ ਕੁਰਬਾਨੀਆਂ ਭਰੀ ਤੇ ਸ਼ਹੀਦਾਂ ਦੀ ਜਥੇਬੰਦੀ ਹੈ- ਸੁਖਬੀਰ ਬਾਦਲ। 

ਦਵਿੰਦਰ ਸਿੰਘ ਬੀਹਲਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਚ ਮੁੜ ਸ਼ਾਮਿਲ  ਮਹਿਲ ਕਲਾਂ / ਬਰਨਾਲਾ-ਜੁਲਾਈ 2020 -(ਗੁਰਸੇਵਕ ਸਿੰਘ ਸੋਹੀ) -ਸ਼੍ਰੋਮਣੀ ਅਕਾਲੀ ਦਲ ਕੁਰਬਾਨੀਆਂ ਭਰੀ ਤੇ ਸ਼ਹੀਦਾਂ ਦੀ ਜਥੇਬੰਦੀ ਹੈ ,ਸਾਡੇ ਵਾਸਤੇ ਨਾ ਹੀ…

ਸਮਾਜ ਸੇਵੀ ਮੱਖਣ ਸਿੰਘ ਸੋਹੀ ਆਸਟ੍ਰੇਲੀਆ ਨੂੰ ਸਦਮਾ ਪਿਤਾ ਜੀ ਦਾ ਦਿਹਾਂਤ

ਮਹਿਲ ਕਲਾਂ /ਬਰਨਾਲਾ- ਜੁਲਾਈ 2020  (ਗੁਰਸੇਵਕ ਸਿੰਘ ਸੋਹੀ)- ਪਿੰਡ ਨਰੈਣਗੜ੍ਹ ਸੋਹੀਆਂ ਦੇ ਸਮਾਜ ਸੇਵੀ ਮੱਖਣ ਸਿੰਘ ਆਸਟ੍ਰੇਲੀਆ ਅਤੇ ਉਨ੍ਹਾਂ ਦੇ ਛੋਟੇ ਭਰਾ ਸਿਕੰਦਰ ਸਿੰਘ ਆਸਟ੍ਰੇਲੀਆ ਨੂੰ ਉਸ ਸਮੇਂ ਗਹਿਰਾ ਸਦਮਾਂ ਲੱਗਾ ਜਦੋਂ ਉਨ੍ਹ…

ਹੋਲੀ ਹਾਰਟ ਸਕੂਲ ਵੱਲੋਂ ਵਸੂਲੀ ਜਾਵੇਗੀ 70 ਫੀਸਦੀ ਸਾਲਾਨਾ ਫੀਸ

ਅਜੀਤਵਾਲ  ਜੁਲਾਈ  2020 (ਨਛੱਤਰ ਸੰਧੂ) ਹੋਲੀ ਹਾਰਟ ਸਕੂਲ ਅਜੀਤਵਾਲ ਦੀ ਅਹਿਮ ਮੀਟਿੰਗ ਕੈਂਪਸ ਵਿੱਚ ਹੋਈ, ਜਿਸ ਵਿੱਚ ਸਕੂਲ ਚੇਅਰਮੈਨ ਸੁਭਾਸ਼ ਪਲਤਾ ਉਚੇਚੇ ਤੌਰ ਤੇ ਸ਼ਾਮਿਲ ਹੋਏ।ਮੀਟਿੰਗ ਵਿੱਚ ਅੱਜ ਤੋਂ ਨਵੇਂ ਵਿੱਦਿਅਕ ਸੈਸ਼ਨ 2020-21…

ਐੱਸਆਈਟੀ ਨੇ ਡੇਰਾ ਪ੍ਰੇਮੀਆਂ ਤੋਂ ਪਾਵਨ ਸਰੂਪ ਚੋਰੀ ਸਬੰਧੀ ਕੀਤੀ ਨਿਸ਼ਾਨਦੇਹੀ

ਕੋਟਕਪੂਰਾ/ਫਰੀਦਕੋਟ , ਜੁਲਾਈ 2020 -(ਕਰਨ ਰਤੀ /ਮਨਜਿੰਦਰ ਗਿੱਲ)- ਪਹਿਲੀ ਜੂਨ 2015 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਹੋਈ ਬੇਅਦਬੀ ਨੂੰ ਲੈ ਕੇ ਡੀਆਈਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ …

ਸੁਖਬੀਰ ਬਾਦਲ  ਅੱਜ  ਹਲਕਾ ਮਹਿਲ ਕਲਾਂ ਚ

 ਬੀਹਲਾ ਸਮੇਤ ਹੋਰ ਆਗੂ  ਹੋਣਗੇ ਸ਼੍ਰੋਮਣੀ ਅਕਾਲੀ ਦਲ (ਬ)  ਚ ' ਸ਼ਾਮਲ  ਮਹਿਲ ਕਲਾਂ/ਬਰਨਾਲਾ-ਜੁਲਾਈ (ਗੁਰਸੇਵਕ ਸਿੰਘ ਸੋਹੀ )- ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਹੋਰ ਬਲ ਮਿਲ ਸਕਦਾ ਹੈ ਜਦੋ…

ਗੁੰਮਟੀ ਦੀ ਪੰਚਾਇਤ ਵੱਲੋਂ ਮਗਨਰੇਗਾ ਦੇ ਕੰਮ ਦੀ ਸ਼ੁਰੂਆਤ 

 ਮਹਿਲ ਕਲਾਂ /ਬਰਨਾਲਾ -ਜੁਲਾਈ 2020 - (ਗੁਰਸੇਵਕ ਸਿੰਘ ਸੋਹੀ)- ਗ੍ਰਾਮ ਪੰਚਾਇਤ ਗੁੰਮਟੀ ਵੱਲੋਂ ਅੱਜ ਬਲਾਕ ਸੰਮਤੀ ਮੈਂਬਰ ਬੀਬੀ ਰਮਨਦੀਪ ਕੌਰ ਅਤੇ ਸਰਪੰਚ ਗੁਰਮੀਤ ਕੌਰ ਦੀ ਅਗਵਾਈ ਹੇਠ 68 ਮਨਰੇਗਾ ਮਜ਼ਦੂਰਾਂ ਨੂੰ ਰੁਜ਼ਗਾਰ ਦਵਾ ਕੇ ਪ…

ਗੁਣਤਾਜ ਪ੍ਰੈੱਸ ਕਲੱਬ ਮਹਲਿ ਕਲਾਂ ਦੀ ਅਹਮਿ ਮੀਟੰਿਗ ਹੋਈ

ਪ੍ਰਧਾਨ ਸੇਰ ਸਿੰਘ ਖਾਲਸਾ ਨੇ ਕੀਤਾ ਕਲੱਬ ਦਾ ਰੰਗਦਾਰ ਪੋਸਟਰ ਕੀਤਾ ਰੀਲੀਜ਼  ਮਹਿਲ ਕਲਾਂ /ਬਰਨਾਲਾ-ਜੁਲਾਈ 2020 - (ਗੁਰਸੇਵਕ ਸਿੰਘ ਸੋਹੀ  )- ਗੁਣਤਾਜ ਪ੍ਰੈੱਸ ਕਲੱਬ ਮਹਿਲ ਕਲਾਂ ਦੀ ਮੀਟਿੰਗ ਸਥਾਨਕ ਗੁਰਦੁਆਰਾ ਸਾਹਿਬ ਵਿਖੇ …

ਫਾਰਮ ਚ ਰੱਖੇ ਹੋਏ ਸੂਰਾਂ ਤੋਂ ਦੁਖੀ ਹੋ ਕੇ ਪਿੰਡ ਵਾਸੀ ਅਤੇ ਪੰਚਾਇਤ ਨੇ ਕੀਤਾ ਰੋਸ ਪ੍ਰਦਰਸ਼ਨ 

ਮਹਿਲ ਕਲਾਂ /ਬਰਨਾਲਾ -ਜੁਲਾਈ 2020 - (ਗੁਰਸੇਵਕ ਸਿੰਘ ਸੂਰੀ)- ਪਿੰਡ ਖਿਆਲੀ ਵਿਖੇ ਇੱਕ ਫਾਰਮ ਚ ਰੱਖੇ ਸੂਰਾ ਤੋਂ ਦੁੱਖੀ ਹੋ ਕੇ ਪੰਚਾਇਤ ਤੇ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਕੇ ਪੁਲਿਸ ਪ੍ਰਸ਼ਾਸਨ ਨੂੰ ਦਾਖਲ ਦੇ ਕੇ …

ਕਾਂਗਰਸ ਸਰਕਾਰ ਸੱਤਾ ਦੇ ਨਸੇ ਚ ਵੋਟਰਾਂ ਨਾਲ ਕੀਤੇ ਵਾਅਦੇ ਭੁੱਲੀ- ਬਲਜੰਿਦਰ ਪ੍ਰਭੂ

ਮਹਲਿ ਕਲਾਂ /ਬਰਨਾਲਾ -ਜੁਲਾਈ 2020 - ( ਗੁਰਸੇਵਕ ਸੰਿਘ ਸੋਹੀ )- ਪੰਜਾਬ ਦੀ ਕਾਂਗਰਸ ਸਰਕਾਰ ਨੂੰ ਸੱਤਾ ਸੰਭਾਲੇ ਕਾਫੀ ਸਮਾਂ ਬੀਤ ਗਆਿ ਹੈ ਇਸ ਤਰ੍ਹਾਂ ਲਗਦਾ ਹੈ ਜਵਿੇਂ ਸੱਤਾ ਦੇ ਨਸ਼ੇ ਵੱਿਚ ਇਹਨਾਂ ਸੱਤਾਧਾਰੀਆਂ ਨੇ ਚੋਣਾਂ ਸਮੇਂ ਪੰਜ…

ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਚੁਗਾਵਾਂ ਦੇ ਵਿੱਚ ਕੀਤੀ ਗਈ ਐਸ ਸੀ ਵਿੰਗ ਦੀ ਮੀਟਿੰਗ:- ਗੁਰਵਿੰਦਰ ਸਿੰਘ ਡਾਲਾ

ਅਜੀਤਵਾਲ, ਜੁਲਾਈ 2020 (ਕਿਰਨ ਰੱਤੀ/ਮਨਜਿੰਦਰ ਗਿੱਲ)- ਪਿੰਡ ਚੁਗਾਵਾਂ ਦੇ ਵਿੱਚ ਅੱਜ ਅਵਤਾਰ ਸਿੰਘ ਦੇ ਗ੍ਰਹਿ ਵਿਖੇ ਗੁਰਵਿੰਦਰ ਸਿੰਘ ਡਾਲਾ ਜ਼ਿਲਾ ਪ੍ਰਧਾਨ ਐਸੀ ਵਿੰਗ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਐਸੀ ਵਿੰਗ ਦੀ ਮੀਟਿੰਗ ਕੀਤੀ…