ਪੰਜਾਬ

ਦਰਸਨ ਸਿੰਘ ਮੰਡੇਰ ਸ੍ਰੋਮਣੀ ਅਕਾਲੀ ਦਲ ਅਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਨ ਤੇ ਪਾਰਟੀ ਕੋਮੀ ਪ੍ਰਧਾਨ ਦਾ ਧੰਨਵਾਦ ਕੀਤਾ। ਛੰਦੜਾ ਤੇ ਮੂੰਮ

 ਮਹਿਲ ਕਲਾਂ/ਬਰਨਾਲਾ-ਜੂਨ (ਗੁਰਸੇਵਕ ਸਿੰਘ ਸੋਹੀ)-ਬਰਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ  ਦੇ ਜਿਲਾ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਘੇੜਾ ਦੇ ਅਕਾਲ ਚਲਾਣਾ ਕਰਨ ਤੋ ਬਾਅਦ ਸ਼੍ਰੋਮਣੀ ਅਕਾਲੀ ਦਲ ਅਮ੍ਰਿਤਸਰ ਦੇ ਕੋਮੀ ਪ੍ਰਧਾਨ  …

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੀਹਲਾ ਦੇ ਅਧਿਆਪਕਾਂ ਵੱਲੋਂ ਦੁਆਬਾ ਰੇਡੀਓ ਤੇ ਲਗਾਈਆਂ ਜਾ ਰਹੀਆਂ ਹਨ ਬੱਚਿਆਂ ਦੀਆਂ ਆਨਲਾਈਨ ਜਮਾਤਾਂ

ਮਹਿਲ ਕਲਾਂ /ਬਰਨਾਲਾ-ਜੂਨ- 2020(ਗੁਰਸੇਵਕ ਸਿੰਘ ਸੋਹੀ)-ਅੱਜ ਪੂਰੀ ਦੁਨੀਆਂ ਵਿੱਚ ਕਰੋਨਾ ਵਾਇਰਸ ਦਾ ਪ੍ਰਕੋਪ ਜਾਰੀ ਹੈ। ਜਿਸ ਕਾਰਨ ਸਕੂਲ ਕਾਲਜ ਬੰਦ ਹਨ।ਸਾਰੇ ਅਧਿਆਪਕ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾ ਰਹੇ ਹਨ।ਕਰੋਨਾ ਦੇ ਇਸ…

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਫਾਇਰਿੰਗ ਕੇਸ ਚ 6 ਜ਼ਮਾਨਤਾਂ  ਬਰਨਾਲਾ ਅਦਾਲਤ ਨੇ ਕੀਤੀਆਂ ਰੱਦ

ਬਰਨਾਲਾ/  ਮਹਿਲ ਕਲਾਂ , ਜੂਨ 2020 -(ਗੁਰਸੇਵਕ ਸਿੰਘ ਸੋਹੀ)-ਵਿਵਾਦ ਗ੍ਰਸਤ ਪੰਜਾਬੀ  ਗਾਇਕ ਸਿੱਧੂ ਮੂਸੇਵਾਲਾ ਦੁਆਰਾ ਪੁਲਿਸ ਮੁਲਾਜ਼ਮਾਂ ਨੂੰ ਨਾਲ ਲੈ ਕੇ ਲੌਕ ਡਾਊਨ ਦੌਰਾਨ  ਪਿੰਡ ਬਡਬਰ ਚ AK47 ਰਾਈਫਲ ਨਾਲ ਫਾਇਰਿੰਗ ਦੇ ਮਾਮਲੇ ਚ …

ਸਹਿਜੜਾ ਦੇ ਕਿਸਾਨ ਵੱਲੋਂ ਆਪਣੇ ਖੇਤ ਵਿੱਚ ਝੋਨੇ ਦੀ ਲਵਾਈ ਨੂੰ ਰੋਕਣ ਆਏ ਮਹਿਕਮੇ ਦਾ ਵੱਖ ਵੱਖ ਜਥੇਬੰਦੀਆਂ ਵੱਲੋਂ ਕੀਤਾ ਵਿਰੋਧ

ਪੰਜਾਬ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜੀ ਕੀਤੀ  ਮਹਿਲ ਕਲਾਂ/ਬਰਨਾਲਾ-ਜੂਨ 2020 - (ਗੁਰਸੇਵਕ ਸਿੰਘ ਸੋਹੀ) -ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾਕਟਰ ਬਲਦੇਵ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਥਾਣ…

ਗਰੀਬਾਂ ਦੇ ਕਰਜੇ ਦੀ ਭਰਪਾਈ ਸਰਕਾਰ ਕਰੇ । ਭੋਲਾ ਸਿੰਘ ਕਲਾਲ ਮਾਜਰਾ

ਮਹਿਲ ਕਲਾਂ/ਬਰਨਾਲਾ-ਜੂਨ 2020-(ਗੁਰਸੇਵਕ ਸਿੰਘ ਸੋਹੀ)-ਲਾਕਡਾਊਨ ਕਾਰਨ ਰੁਜਗਾਰ ਖੁੱਸਣ ਕਾਰਨ ਮਜਦੂਰਾਂ ਲਈ ਸਹਾਰਾ ਮਗਨਰੇਗਾ ਤਹਿਤ ਕੰਮ ਦੀ ਮੱਗ ਕੀਤੀ  ਲਾਕਡਾਊਨ ਕਾਰਨ ਮਜਦੂਰਾਂ ਦੇ ਬੰਦ ਹੋਏ ਕੰਮਕਾਰ ਕਾਰਨ ਦਿਹਾਤੀ ਮਜਦੂਰ ਸਭਾ ਦ…

ਪ੍ਰੈਸ ਕਲੱਬ ਵੱਲੋ ਸਰਬੱਤ ਦੇ ਭਲੇ ਲਈ ਸ੍ਰੀ ਸਹਿਜ ਪਾਠ ਦੇ ਭੋਗ ਪਾਏ

ਮੁਫਤ ਹੋਮਿਉਪੈਥਿਕ ਦਵਾਈ ਵੰਡੀ ਮਹਿਲ ਕਲਾਂ/ਬਰਨਾਲਾ-ਜੂਨ 2020 -( ਗੁਰਸੇਵਕ ਸਿੰਘ ਸੋਹੀ)- ਪ੍ਰੈੱਸ ਕਲੱਬ ਰਜਿ: ਮਹਿਲ ਕਲਾਂ (ਬਰਨਾਲਾ) ਵਲੋ ਇਥੇ ਇਤਿਹਾਸਕ ਗੁ:ਸਾਹਿਬ ਪਾਤਸ਼ਾਹੀ ਛੇਂਵੀ ਵਿਖੇ ਕਰੋਨਾ ਮਹਾਂਮਾਰੀ ਦੇ ਖਾਤਮੇ ਅਤੇ ਸਰਬ…

ਮੌਜੂਦਾ ਹਾਲਤਾਂ ਚ ਵੀ ਵਿਦਿਆਰਥੀਆਂ ਨੂੰ ਸਿੱਖਿਅਕ ਪੱਖ ਤੋਂ ਪਿੱਛੇ ਨਹੀਂ ਰਹਿਣ ਦੇਵਾਂਗੇ – ਪ੍ਰਿੰਸੀਪਲ ਮੱਖਣ ਸਿੰਘ

ਮਹਿਲ ਕਲਾਂ/ਬਰਨਾਲਾ-ਜੂਨ 2020 -(ਗੁਰਸੇਵਕ ਸਿੰਘ ਸੋਹੀ)-ਐਸ.ਜੀ.ਐਨ ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਪ੍ਰਿੰਸੀਪਲ ਮੱਖਣ ਸਿੰਘ ਨੇ ਬੜਾ ਹੀ ਫਖਰ ਮਹਿਸੂਸ ਕਰਦੇ ਹੋਏ ਕਿਹਾ ਕਿ ਅਸੀਂ ਅੱਜ ਕਿਹੋ ਜਿਹੇ ਵੀ ਹਾਲਤਾਂ ਵਿੱਚੋਂ ਗੁਜਰ ਰਹੇ ਹਾਂ ਪ…

ਪ੍ਰਾਈਵੇਟ ਫਰਮਾਂ ਦੇ ਕਰਮਚਾਰੀਆਂ ਵੱਲੋਂ ਲੋਨ ਦੇ ਰੂਪ ਵਿੱਚ ਔਰਤਾਂ ਨੂੰ ਦਿੱਤੇ ਪੈਸਿਆਂ ਦੀਆਂ ਕਿਸ਼ਤਾਂ ਭਰਨਾ ਅਤੇ ਤੰਗ ਪ੍ਰਸ਼ਾਨ ਨੂੰ ਕੀਤੇ ਜਾਣ ਨੂੰ ਦਿੱਤਾ ਧਰਨਾ ।

ਮਹਿਲ ਕਲਾਂ/ਬਰਨਾਲਾ-ਜੂਨ 2020 -(ਗੁਰਸੇਵਕ ਸਿੰਘ ਸੋਹੀ)-ਕੇਂਦਰ ਤੇ ਰਾਜ ਸਰਕਾਰਾਂ ਵੱਲੋਂ ਕਰੋਨਾ ਵਾਇਰਸ ਦੀ ਮਹਾਂਮਾਰੀ ਬਿਮਾਰੀ ਦੇ ਮੱਦੇਨਜ਼ਰ ਲਾਕ ਡਾਉਣ ਦੇ ਜਾਰੀ ਕੀਤੇ ਹੁਕਮਾਂ ਤੋਂ ਬਾਅਦ ਜਿੱਥੇ ਲੋਕਾਂ ਦੇ ਕਾਰੋਬਾਰ ਪੂਰੀ ਤਰ੍ਹਾਂ …

ਪੰਜਾਬ 'ਚ ਹੁਣ ਤਕ 2000 ਮਰੀਜ਼ ਸਿਹਤਯਾਬ, ਸੋਮਵਾਰ ਨੂੰ 36 ਨਵੇਂ ਪਾਜ਼ੇਟਿਵ ਕੇਸ ਆਏ

ਸੋਮਵਾਰ ਨੂੰ 36 ਨਵੇਂ ਕੋਰੋਨਾ ਪਾਜ਼ੇਟਿਵ ਕੇਸ ਆਏ   ਚੰਡੀਗੜ,   ਜੂਨ 2020  -(ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ) ਪੰਜਾਬ 'ਚ ਫਿਰ ਤੋਂ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਧਣ ਲੱਗੀ ਹੈ। ਸੋਮਵਾਰ ਨੂੰ 36 ਨਵੇਂ ਪਾਜ਼ੇਟ…

ਕੋਵਿਡ-19 ਰੋਕਥਾਮ ਲਈ ਲੌਕਡਾਊਨ 5.0/ਅਨਲੌਕ 1.0 ਤਹਿਤ ਨਵੀਂਆਂ ਹਦਾਇਤਾਂ ਜਾਰੀ

ਪਹਿਲੀ ਤੋਂ 30 ਜੂਨ ਤੱਕ ਜਾਰੀ ਰਹਿਣਗੀਆਂ ਹਦਾਇਤਾਂ ਲੁਧਿਆਣਾ,  ਜੂਨ 2020 ( ਇਕਬਾਲ ਸਿੰਘ ਰਸੂਲਪੁਰ / ਚਰਨਜੀਤ ਸਿੰਘ ਚੰਨ / ਮਨਜਿੰਦਰ ਗਿੱਲ )    ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਵੱਲੋਂ ਕੋਵਿਡ-19 ਰੋਕਥਾਮ ਦੇ ਮੱਦੇ…

ਸੋਧ ਬਿਲ ਦੇ ਖਿਲਾਫ ਬਿਜਲੀ ਮੁਲਾਜਮਾਂ ਦਾ ਗੁੱਸਾ ਭੜਕਿਆ

ਜਗਰਾਉਂ 'ਚ ਕਾਲੇ ਬਿੱਲੇ ਲਾ ਕੇ ਰੋਸ ਮੁਜਾਹਰਾ ਜਗਰਾਉਂ/ਲੁਧਿਆਣਾ, ਜੂਨ 2020 -(ਰਸ਼ਪਾਲ ਸ਼ੇਰਪੁਰੀ/ਮਨਜਿੰਦਰ ਗਿੱਲ)- - ਕੇਂਦਰ ਸਰਕਾਰ ਵਲੋਂ ਕਾਹਲੀ ਵਿੱਚ ਪਾਸ ਕੀਤੇ ਜਾ ਰਹੇ ਮੁਲਾਜਮ ਅਤੇ ਲੋਕ ਵਿਰੋਧੀ ਕਾਨੂੰਨ 'ਬਿਜਲੀ ਐਕਟ-20…

ਸ਼੍ਰੀ ਹਰਿਮੰਦਰ ਸਾਹਿਬ ਲਈ ਕਣਕ ਭੇਜੀ ਗਈ

ਸ੍ਰੋਮਣੀ ਅਕਾਲੀ ਦਲ ਦੇ ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਅਗਵਾਈ ਵਿਚ ਸੰਗਤਾਂ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਲਈ ਕਣਕ ਰਵਾਨਾ ਰਾਜਪੁੱਰਾ ,ਜੂਨ 2020 - (ਗੁਰਕੀਰਤ ਸਿੰਘ ਜਗਰਾਓਂ/ਮਨਜਿੰਦਰ…

ਤਾਲਾਬੰਦੀ ਤੋੜਨ ਵਾਲ਼ਿਆਂ ਖਿਲਾਫ ਕਪੂਰਥਲਾ ਪੁਲਿਸ ਹੋਈ ਸਖ਼ਤ 

ਕੋਰੋਨਾ ਖਿਲਾਫ ਜਾਰੀ ਮੁਹਿੰਮ ਵਿੱਚ ਆਮ ਲੋਕ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ-ਡੀ ਐਸ ਪੀ ਸੁਰਿੰਦਰ ਸਿੰਘ ਲਾਪਰਵਾਹੀ ਕਰਨ ਵਾਲੇ ਵਾਹਨ ਚਾਲਕਾਂ ਮੌਕੇ ਤੇ ਚਾਲਾਨ ਕੱਟਿਆਂ ਜਾਵੇਗਾ - ਜਿਲ੍ਹਾ ਟ੍ਰੈਫ਼ਿਕ ਇੰਚਾਰਜ਼ ਦੀਪਕ ਸ਼ਰਮਾਂ …

ਯੂਥ ਅਕਾਲੀ ਆਗੂਆਂ ਦੀ ਅਗਵਾਈ ਵਿਚ ਸੰਗਤਾਂ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਲਈ ਕਣਕ ਰਵਾਨਾ

ਹਲਕਾ ਟਾਂਡਾ ,ਮਈ 2020 -(ਗੁਰਕੀਰਤ ਸਿੰਘ ਜਗਰਾਓਂ/ਮਨਜਿੰਦਰ ਗਿੱਲ)-  ਯੂਥ ਅਕਾਲੀ ਆਗੂਆਂ ਵਲੋਂ ਗੁਰੂਦੁਆਰਿਆਂ ਅਤੇ ਗੁਰੂ ਕੇ ਵਜੀਰਾਂ ਲਈ ਲ ੍ਹੜਗਾਤਾਰ ਲੰਗਰ ਦੀ ਸੇਵਾ ਜਾਰੀ ਹੈ। ਅੱਜ ਹਲਕਾ ਟਾਂਡਾ ਵਿੱਖੇ ਸੱਚਖੰਡ ਸ੍ਰੀ ਹਰਿਮੰਦਰ ਸਾ…

ਧਰਮਕੋਟ ਵਿੱਚ ਦਰੱਖਤ ਵੱਡਣ ਨੂੰ ਲੈ ਕੇ ਹੋਏ ਝਗੜੇ ਵਿੱਚ,ਇੱਕ ਵਿਅਕਤੀ ਦੀ ਮੌਤ

ਮੋਗਾ( ਰਾਣਾ ਸ਼ੇਖਦੌਲਤ, ਜੱਜ ਮਸੀਤਾਂ) ਇੱਥੋਂ ਨਜ਼ਦੀਕ ਧਰਮਕੋਟ ਵਿੱਚ ਦਰੱਖਤਾਂ ਨੂੰ ਵੱਡਣ ਕਾਰਨ ਦੋ ਧਿਰਾਂ ਦੀ ਲੜਾਈ ਹੋ ਗਈ ਸੀ ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਬੀਤੀ 27 ਮਈ ਨੂੰ ਵਰਕਸ਼ਾਪ ਦੇ ਨਾ…

ਲਾਕਡਾਉਨ ਖੋਲ੍ਹਣ 'ਚ ਕੇਂਦਰ ਸਰਕਾਰ ਦੇ ਹੀ ਫਾਰਮੂਲੇ ਨੂੰ ਅਪਣਾਏਗਾ ਪੰਜਾਬ

ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਸਰਕਰ ਦੇ ਇਹਨਾਂ ਨਿਰਦੇਸ਼ ਨਾਲ ਲੋਕਾਂ ਵਿਚ ਕੰਨਫੂਜਨ ਘਟੇਗਾ ਚੰਡੀਗੜ੍ਹ, ਜੂਨ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਪੰਜਾਬ ਸਰਕਾਰ ਨੇ ਅਨਲਾਕ-1 'ਚ ਕੇਂ…

ਕੋਰੋਨਾ ਕਾਰਣ ਪੈਦਾ ਹੋਏ ਵਿੱਤੀ ਸੰਕਟ ਚ ਘਿਰੀ ਸ਼੍ਰੋਮਣੀ ਕਮੇਟੀ 

12 ਮਹੀਨਿਆਂ 'ਚ 12 ਅਰਬ ਦਾ ਖ਼ਰਚਾ, ਆਮਦਨ ਨਾਮਾਤਰ 'ਗੁਰੂ ਦੀ ਗੋਲਕ ਗ਼ਰੀਬ ਦਾ ਮੂੰਹ' ਨੂੰ ਵਿਸਾਰਿਆ ਮੈਂਬਰ ਦਾ ਅਖਤਿਆਰੀ ਕੋਟਾ ਬੰਦ ਸੰਗਤਾਂ ਦੀ ਸੇਵਾ ਵਿੱਚ ਹਾਜਰ ਸੇਵਾਦਾਰਾ ਦਾ ਲੰਗਰ ਚੋ ਲੰਗਰ ਅਤੇ ਚਾਹ ਬੰਦ ਖਰਚੇ ਘਟਾਉਣ…

ਜਥੇਬੰਦੀ ਦੇ ਪੱਚੀ ਸਾਲ ਪੂਰੇ ਹੋਣ ਤੇ ਸਿਲਵਰ ਜੁਬਲੀ ਪ੍ਰੋਗਰਾਮ ਮਹਿਲ ਕਲਾਂ ਵਿਖੇ ਮਨਾਇਆ ।

ਮਹਿਲ ਕਲਾਂ/ਬਰਨਾਲਾ-ਮਈ-(ਗੁਰਸੇਵਕ ਸਿੰਘ ਸੋਹੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿਸਟਰਡ ਪੰਜਾਬ ਦੇ ਬਲਾਕ ਮਹਿਲ ਕਲਾਂ ਦੀ ਸਿਲਵਰ ਜੁਬਲੀ ਸਬੰਧੀ ਮੀਟਿੰਗ ਸੂਬਾ ਸਰਪ੍ਰਸਤ ਡਾ. ਮਹਿੰਦਰ ਸਿੰਘ ਸੈਦੋਕੇ ਅਤੇ ਸੂਬਾ ਮੀਤ ਪ੍ਰਧਾਨ ਡਾ…

ਪੱਤਰਕਾਰ ਗੁਰਸੇਵਕ ਸਿੰਘ ਸੋਹੀ ਦੀ ਵਿਸ਼ੇਸ਼ ਰਿਪੋਰਟ

ਗੁਣਤਾਜ ਪ੍ਰੈੱਸ ਕਲੱਬ ,ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗ੍ਰਾਮ ਪੰਚਾਇਤ ਮਹਿਲ ਕਲਾਂ ਵੱਲੋਂ ਮੈਡੀਕਲ ਪ੍ਰੈਕਟੀਸਨਰਜ ਐਸੋਸੀਏਸ਼ਨ  ਰਜਿ. 295 ਦੇ 25 ਸਾਲ ਪੂਰੇ ਹੋਣ  ਤੇ ਕਸਬਾ ਮਹਿਲ ਕਲਾਂ ਵਿਖੇ ਗੁਰਦੁਆਰਾ ਸਾਹਿਬ ਮਹਿਲ ਕਲਾਂ ਵਿਖੇ ਸਿ…