ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਨੂੰ ਸਾਰੇ ਸਹਿਕਾਰੀ ਕਰਜ਼ਿਆਂ ਦੀ ਅਦਾਇਗੀ ਤੋਂ ਛੇ ਮਹੀਨੇ ਦੀ ਛੋਟ ਸਮੇਤ ਕਿਸਾਨਾਂ ਨੂੰ ਤੁਰੰਤ ਰਾਹਤ ਦੇਣ ਦੀ ਅਪੀਲ
ਸਰਬ ਪਾਰਟੀ ਮੀਟਿੰਗ ਵਿਚ ਛੇ ਮਹੀਨਿਆਂ ਲਈ ਗਰੀਬਾਂ ਨੂੰ ਬਿਜਲੀ ਅਤੇ ਪਾਣੀ ਦੇ ਬਿਲਾਂ ਤੋਂ ਛੋਟ ਦੇਣ ਲਈ ਆਖਿਆ ਮੁੱਖ ਮੰਤਰੀ ਨੂੰ ਕਿਹਾ ਕਿ ਉਦਯੋਗ ਸੈਕਟਰ ਨੂੰ 6 ਮਹੀਨੇ ਲਈ ਘੱਟੋ ਘੱਟ ਮਜ਼ਦੂਰੀ ਦੇਣ ਦੀ ਸ਼ਰਤ ਤੋਂ ਮੁਕਤ ਕੀਤਾ ਜਾਵੇ …