ਮੁਹਾਲੀ ਵਿਚ ਇਕ ਵਿਅਕਤੀ ਤੇ ਦੋ ਔਰਤਾਂ ਦਾ ਕੋਰੋਨਾਵਾਇਰਸ ਪਾਇਆ ਗਿਆ ਪਾਜ਼ੀਟਿਵ
ਮੁਹਾਲੀ,ਮਾਰਚ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਮੁਹਾਲੀ ਜ਼ਿਲ੍ਹੇ ‘ਚ ਕੋਰੋਨਾਗ੍ਰਸਤ ਵਿਅਕਤੀਆਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ। ਮੁਹਾਲੀ ਦੇ ਫ਼ੇਜ਼ 9 ਤੋਂ ਦੋ ਹੋਰ ਔਰਤਾਂ ਨੂੰ…