ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, ਸਾਲ 2022 'ਚ ਉਸੇ ਦੀ ਸਰਕਾਰ ਬਣੇਗੀ
ਜਲੰਧਰ,ਜਨਵਰੀ 2020-( ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੋਰ ਕਮੇਟੀ ਦੇ ਮੈਂਬਰਾਂ ਦੀ ਸੂਬੇ ਦੇ ਮੌਜੂਦਾ ਹਾਲਾਤ ਲੈ ਕੇ ਜਲੰਧਰ ਦੇ ਸਰਕਿਟ ਹਾਊਸ 'ਚ ਬੈਠਕ ਖ਼ਤਮ ਹੋਣ ਮਗਰੋਂ ਪੱਤਰਕਾਰਾਂ ਨਾ…