ਪੰਜਾਬ

ਇੰਸਪੈਕਟਰ ਬਲਵਿੰਦਰ ਕੌਰ ਨੇ ਥਾਣਾ ਮਹਿਲ ਕਲਾਂ ਦੇ ਨਵੇਂ ਮੁੱਖ ਅਫ਼ਸਰ ਵਜੋਂ ਚਾਰਜ ਸੰਭਾਲਿਆ

ਮਹਿਲ ਕਲਾਂ ,ਜਨਵਰੀ 2020-(ਗੁਰਸੇਵਕ ਸਿੰਘ ਸੋਹੀ)- ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਦੇ ਹੁਕਮਾਂ ਅਨੁਸਾਰ ਡੀਐੱਸਪੀ  ਮੈਡਮ ਪ੍ਰੱਗਿਆ ਜੈਨ ਦੀ ਅਗਵਾਈ ਹੇਠ ਮਹਿਲ ਕਲਾਂ ਦੇ ਨਵੇਂ ਆਏ ਇੰਸਪੈਕਟਰ ਬਲਵਿੰਦਰ ਕੌਰ ਨੇ ਬਤੌਰ ਥਾਣਾ ਇੰ…

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋ 8 ਜਨਵਰੀ ਦੇ ਭਾਰਤ ਬੰਦ ਦੇ ਸੱਦੇ ਲਈ ਤਿਆਰੀ ਸਬੰਧੀ ਮੀਟਿੰਗ ਹੋਈ

ਮਹਿਲ ਕਲਾਂ/ਜਨਵਰੀ 2020-(ਗੁਰਸੇਵਕ ਸਿੰਘ ਸੋਹੀ)-  ਭਾਰਤੀ ਯੂਨੀਅਨ ਡਕੌਂਦਾ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ  ਪ੍ਰਧਾਨ  ਦਰਸ਼ਨ ਸਿੰਘ ਉਗੋਕੇ ਦੀ ਪ੍ਰਧਾਨਗੀ ਹੇਠ  ਪਿੰਡ ਧਨੇਰ ਵਿਖੇ ਕੀਤੀ ਗਈ । ਮੀਟਿੰਗ ਵਿਚ ਸੀਨੀਅਰ ਮੀਤ…

ਵੱਧ ਤੋਂ ਵੱਧ ਲੋਕਾਂ ਨੂੰ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਜੋੜਨ ਲਈ ਹੰਭਲਾ ਮਾਰਨ ਬੈਂਕਾਂ-ਦੀਪਤੀ ਉੱਪਲ

ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਬੈਂਕਾਂ ਦੀ ਕਾਰਗੁਜ਼ਾਰੀ ਦੀ ਕੀਤੀ ਸਮੀਖਿਆ ਕਪੂਰਥਲਾ,  ਜਨਵਰੀ 2020 -(ਹਰਜੀਤ ਸਿੰਘ ਵਿਰਕ)-   ਜ਼ਿਲਾ ਬੈਂਕ ਸਲਾਹਕਾਰ ਕਮੇਟੀ ਦੀ ਤਿਮਾਹੀ ਮੀਟਿੰਗ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ…

5 ਜਨਵਰੀ 2020-- ਐਤਵਾਰ ਦੇ ਅਖਬਾਰਾਂ ਦੀਆਂ ਸੁਰਖੀਆਂ- Video

ਜਗਰਾਓਂ/ਲੁਧਿਆਣਾ, ਅਖ਼ਬਾਰਾਂ ਦੀਆਂ ਸੁਰਖੀਆਂ ਪ੍ਰੋਗਰਾਮ ਲੈਕੇ ਜਰਨਲਿਸਟ ਇਕਬਾਲ ਸਿੰਘ ਰਸੂਲਪੁਰ ਅਤੇ ਡਾ ਬਲਦੇਵ ਸਿੰਘ ਚਲੰਤ ਮਾਮਲਿਆਂ ਦੇ ਮਾਹਰ ਸਾਬਕਾ ਡਾਰਿਕਟਰ ਸਿਖਿਆ ਵਿਭਾਗ ਪੰਜਾਬ ਸਰਕਾਰ ਹਾਜਰ ਹਨ ਆਓ ਸੁਣੀਏ ਗੱਲਬਾਤ ਕਰੋ ਲਿੰਕ ਤ…

ਆਦਰਸ਼ ਸਮਾਜ ਦਾ ਮੂਲ ਮੰਤਰ-ਗੋਬਿੰਦਰ ਸਿੰਘ ‘ਬਰੜ੍ਹਵਾਲ’

ਆਦਰਸ਼ ਸਮਾਜ ਦਾ ਮੂਲ ਮੰਤਰ ਸਾਡੇ ਮੌਜੂਦਾ ਸਮਾਜ ਨੂੰ ਫਰੋਲਿਆ ਜਾਵੇ ਤਾਂ ਅਨੇਕਾਂ ਹੀ ਸਮੱਸਿਆਵਾਂ ਸਾਡੇ ਸਾਹਮਣੇ ਮੂੰਹ ਅੱਡ ਕੇ ਖਲੋਈਆਂ ਮਿਲਣਗੀਆਂ ਤੇ ਅਸੀਂ ਉਹਨਾਂ ਸਮੱਸਿਆਵਾਂ ਲਈ ਜ਼ਿੰਮੇਵਾਰ ਸਿੱਧੇ ਤੌਰ ਤੇ ਦੂਜਿਆਂ ਅਤੇ ਵਿਵਸਥਾ ਨ…

ਮਰੀਆਂ ਜਮੀਰਾਂ ਜਗਾਉਣ ਵਾਲੇ ਸਨ ਬਾਜੇ ਵਾਲੇ ਮਾਹੀ:ਭਾਈ ਪਾਰਸ

ਕਾਲਾਂ ਸੰਘਿਆ/ਕਪੂਰਥਲਾ,ਜਨਵਰੀ 2020-(ਜਸਮੇਲ ਗਾਲਿਬ/ਮਨਜਿੰਦਰ ਗਿੱਲ )- ਗੁਰਦੁਆਰਾ ਬਾਬਾ ਕਾਹਨ ਦਾਸ ਪਿੰਡ ਕਾਲਾਂ ਸੰਘਿਆ ਜ਼ਿਲ੍ਹਾਂ ਕਪੂਰਥਲਾ ਵਿਖੇ ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਾਵ ਮਨਾਇਆ ਗਿਆ ਸ੍…

ਗਹਿਲ ਵਿਖੇ ਗੁਰੂ ਗ੍ਰੰਥ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਹਿਲ ਕਲਾਂ / ਜਨਵਰੀ 2019 -(ਗੁਰਸੇਵਕ ਸਿੰਘ ਸੋਹੀ)- ਇਤਿਹਾਸਕ ਪਿੰਡ ਗਹਿਲ ਦੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ,ਯੂਥ ਕਲੱਬਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ…

ਪੰਚਾਇਤਾਂ ਆਪਣੇ ਪਿੰਡਾਂ ਨੂੰ ਨਸ਼ਾਂ ਮੁੱਕਤ ਕਰਨ-ਗੁਰਬਚਨ ਸਿੰਘ

ਪੁਲਿਸ ਨਾਲ ਮਿਲਕੇ ਸਰਪੰਚ ਮਨਜੀਤ ਕੌਰ ਚੱਕੋਕੀ ਨੇ ਪਿੰਡ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਾਇਆ। ਨਸ਼ੇ ਹੱਸਦੇ ਵੱਸਦੇ ਘਰਾਂ ਦਾ ਜੀਵਨ ਨਰਕ ਬਣੀ ਜਾ ਰਿਹਾ ਹੈ। ਕਪੂਰਥਲਾ, ਜਨਵਰੀ 2020-(ਹਰਜੀਤ ਸਿੰਘ ਵਿਰਕ)- ਜਿਲਾ ਪੁ…

ਦਫ਼ਤਰ ਜ਼ਿਲਾ ਲੋਕ ਸੰਪਰਕ ਅਫਸਰ, ਕਪੂਰਥਲਾ

ਸੁਲਤਾਨਪੁਰ ਲੋਧੀ ਸ਼ਹਿਰ ’ਚ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ’ਤੇ ਰੋਕ ਕਪੂਰਥਲਾ, ਜਨਵਰੀ 2020-(ਹਰਜੀਤ ਸਿੰਘ ਵਿਰਕ)- ਸੁਲਤਾਨਪੁਰ ਲੋਧੀ ਸ਼ਹਿਰ ਦੀ ਧਾਰਮਿਕ ਮਹੱਤਤਾ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦੇ ਹ…

ਡਿਪਟੀ ਕਮਿਸ਼ਨਰ ਵੱਲੋਂ ਨਾਬਾਰਡ ਦੀ 7044.62 ਕਰੋੜ ਦੀ ਸੰਭਾਵੀ ਲਿੰਕਡ ਕਰਜ਼ ਯੋਜਨਾ ਦਾ ਕਿਤਾਬਚਾ ਜਾਰੀ

ਕਪੂਰਥਲਾ, ਜਨਵਰੀ 2020-(ਹਰਜੀਤ ਸਿੰਘ ਵਿਰਕ)- ਡਿਪਟੀ ਕਮਿਸ਼ਨਰ ਵੱਲੋਂ ਅੱਜ ਰਾਸ਼ਟਰੀ ਖੇਤੀ ਅਤੇ ਪੇਂਡੂ ਵਿਕਾਸ ਬੈਂਕ (ਨਾਬਾਰਡ) ਵੱਲੋਂ ਕਪੂਰਥਲਾ ਜ਼ਿਲੇ ਲਈ ਸਾਲ 2020-21 ਲਈ ਤਿਆਰ ਕੀਤੀ ਗਈ ਸੰਭਾਵੀ ਲਿੰਕਡ ਕਰਜ਼ ਯੋਜਨਾ (ਪੀ. ਐਲ. …

ਹਲਕਾ ਮਹਿਲ ਕਲਾਂ ਅੰਦਰ ਕਈ ਨਾਜਾਇਜ਼ ਚੱਲ ਰਹੇ ਆਈਲੈਟਸ ਸੈਂਟਰ , ਟਰੈਵਲ ਏਜੰਟ ਤੇ ਇਮੀਗ੍ਰੇਸ਼ਨ ਸੈਂਟਰ

ਮਹਿਲ ਕਲਾਂ /ਬਰਨਾਲਾ,ਜਨਵਰੀ 2020- ( ਗੁਰਸੇਵਕ ਸੋਹੀ )- ਹਲਕਾ ਮਹਿਲ ਕਲਾਂ ਅੰਦਰ ਕਈ ਆਈਲਟਸ ਸੈਂਟਰ, ਟ੍ਰੈਵਲ ਏਜੰਟ ਤੇ ਇਮੀਗ੍ਰੇਸ਼ਨ ਕੇਂਦਰ ਜੋ ਬਿਨਾਂ ਲਾਈਸੰਸ ਤੋਂ ਧੜਾਧੜ ਚੱਲ ਰਹੇ ਹਨ ਤੇ ਲੋਕਾਂ ਦੀ ਅੰਨ੍ਹੀ ਲੁੱਟ ਕਰ ਰਹੇ ਹਨ,…

ਮਹਿਲ ਕਲਾਂ ਚਾਰ ਰੋਜ਼ਾ ਪੇਂਡੂ ਖੇਡ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ Video

ਕਬੱਡੀ 55 ਕਿੱਲੋ ,75 ਕਿੱਲੋ ਅਤੇ ਓਪਨ ਦੇ ਮੁਕਾਬਲੇ ਚ ਮਹਿਲ ਕਲਾਂ ਦੇ ਗੱਭਰੂਆਂ ਦੀ ਝੰਡੀ* ਮਹਿਲ ਕਲਾਂ/ਬਰਨਾਲਾ,ਜਨਵਰੀ 2020- ( ਗੁਰਸੇਵਕ ਸੋਹੀ )-  ਸ੍ਰੀ ਗੁਰੂ ਹਰਗੋਬਿੰਦ ਸਾਹਿਬ ਫੁੱਟਬਾਲ ਅਤੇ ਸਪੋਰਟਸ ਕਲੱਬ ਮਹਿਲ ਕਲਾਂ …

ਸ਼ਰਨਜੀਤ ਸਿੰਘ ਢਿੱਲੋਂ ਹੋਣਗੇ ਵਿਧਾਨ ਸਭਾ 'ਚ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ

  ਚੰਡੀਗੜ੍ਹ, ਜਨਵਰੀ 2020-( ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )-  ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਪੰਜਾਬ ਵਿਧਾਨ ਸਭ…

ਸੁਖਬੀਰ ਸਿੰਘ ਬਾਦਲ ਵਲੋਂ ਪਰਮਿੰਦਰ ਢੀਂਡਸਾ ਦਾ ਅਸਤੀਫ਼ਾ ਮਨਜ਼ੂਰ

ਚੰਡੀਗੜ੍ਹ,ਜਨਵਰੀ 2020-( ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਰਮਿੰਦਰ ਸਿੰਘ ਢੀਂਡਸਾ ਦਾ ਵਿਧਾਨ ਸਭਾ 'ਚ ਪਾਰਟੀ ਦੇ ਵਿਧਾਇਕ ਦਲ ਦੇ ਨੇਤਾ ਦੇ ਅਹੁਦੇ ਤੋਂ…

ਪਰਮਿੰਦਰ ਸਿੰਘ ਢੀਂਡਸਾ ਵਲੋਂ ਵਿਧਾਨ ਸਭਾ 'ਚੋਂ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ

ਚੰਡੀਗੜ੍ਹ, ਜਨਵਰੀ 2020-( ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਵਿਧਾਨ ਸਭਾ 'ਚ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ ਦੇ ਅ…

ਧਰਮ ਨਿਰਪੱਖਤਾ ਨੂੰ ਖੋਰਾ ਲਾਉਣ ਦੀ ਤਿਆਰੀ ? ਗੋਬਿੰਦਰ ਸਿੰਘ ‘ਬਰੜ੍ਹਵਾਲ’

ਧਰਮ ਨਿਰਪੱਖਤਾ ਨੂੰ ਖੋਰਾ ਲਾਉਣ ਦੀ ਤਿਆਰੀ ? ਰਾਸ਼ਟਰ ਦਾ ਆਧਾਰ ਧਰਮ ਹੈ, ਇਹ ਤੱਥ ਸਭ ਤੋਂ ਪਹਿਲਾਂ ਸਾਵਰਕਰ ਅਤੇ ਉਸਤੋਂ ਬਾਅਦ ਜਿੰਨਾ ਨੇ ਰੱਖਿਆ ਸੀ। ਭਾਰਤ ਇੱਕ ਧਰਮ ਨਿਰਪੱਖ ਲੋਕਤੰਤਰ ਹੈ ਜਿਸਦੀ ਗਵਾਹੀ ਭਾਰਤੀ ਸੰਵਿਧਾਨ ਭਰਦਾ ਹੈ।…

ਨਗਰ ਕੀਰਤਨ ਦੇ ਪ੍ਰਬੰਧਕਾਂ 'ਤੇ ਮਾਮਲੇ ਦਰਜ ਕਰਨਾ ਉੱਤਰ ਪ੍ਰਦੇਸ਼ ਸਰਕਾਰ ਦਾ ਘਿਨਾਉਣਾ ਕਦਮ

ਗਿਆਨੀ ਹਰਪ੍ਰੀਤ ਸਿੰਘ ਵਲੋਂ ਦਿੱਲੀ ਕਮੇਟੀ ਨੂੰ ਪੈਰਵਾਈ ਕਰਨ ਦੇ ਆਦੇਸ਼ ਤਲਵੰਡੀ ਸਾਬੋ,ਜਨਵਰੀ 2020 (ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )-   ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰ…

ਸਲੇਮਪੁਰੀ ਦੀ ਚੂੰਢੀ - ਨਵਾਂ ਸਾਲ ਮੁਬਾਰਕ ਆਖਾਂ ਕਿੰਝ ਸੱਜਣਾ ! 

ਨਵਾਂ ਸਾਲ ਮੁਬਾਰਕ ਆਖਾਂ ਕਿੰਝ ਸੱਜਣਾ!  ਦੇਸ਼ ਮੇਰੇ ਦੀ ਹਾਲਤ  ਡਾਹਡੀ ਮਾੜੀ ਆ।  ਮਜ਼ਲੂਮਾਂ 'ਤੇ ਚੱਲਦੀ ਕਹਿਰ, ਕੁਹਾੜੀ ਆ।  ਦੇਸ਼ ਮੇਰੇਵਿੱਚਫਿਰਦਾ'ਭਗਵਾਂ'         ਜਿੰਨ ਸੱਜਣਾ।  ਨਵਾਂ ਸਾਲ ਮੁਬਾਰਕ ਆਖਾਂ…

ਯੂ.ਪੀ. 'ਚ ਨਗਰ ਕੀਰਤਨ ਕੱਢਣ 'ਤੇ 55 ਸਿੱਖਾਂ 'ਤੇ ਕੇਸ ਦਰਜ

ਲਖਨਊ/ਯੂ.ਪੀ, ਦਸੰਬਰ 2019-(ਜਨ ਸ਼ਕਤੀ ਨਿਊਜ) ਸਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸਬੰਧੀ ਪੀਲੀਭੀਤ ਦੇ ਪਿੰਡ ਨੌਬਰਾਮਾਦ ਵਿਖੇ ਇਕ ਗੁਰਦੁਆਰੇ ਤੋਂ ਨਗਰ ਕੀਰਤਨ ਕੱਢਣ 'ਤੇ ਉੱਤਰ ਪ੍ਰਦੇਸ਼ ਪੁਲਿਸ ਵਲੋਂ 55 ਸਿੱਖਾਂ ਖ਼ਿਲਾਫ਼ ਕੇਸ ਦਰਜ ਕੀਤਾ ਗ…

ਸਿੱਧੂ ਮੂਸੇਵਾਲਾ ਨੇ ਆਪਣੀ ਦਾਦੀ ਦੀ ਯਾਦ ਵਿੱਚ ਕੈਂਸਰ ਜਾਂਚ ਕੈਂਪ ਲਗਵਾਇਆ

ਕੈਂਪ ਦੌਰਾਨ ਵਰਲਡ ਕੈਂਸਰ ਕੇਅਰ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ 613 ਵਿਅਕਤੀਆਂ ਦੀ ਜਾਂਚ ਕੀਤੀ ਗਈ ਅਤੇ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ ਮਾਨਸਾ,ਦਸੰਬਰ 2019-(ਮਨਜਿੰਦਰ ਗਿੱਲ)- ਚਰਚਿਤ ਪੰਜਾਬੀ ਗਾਇਕ ਸਿੱਧੂ ਮੂਸੇਵਾਲ…