ਪੰਜਾਬ

ਪਸ਼ੂ ਪਾਲਣ ਮੰਤਰੀ ਵੱਲੋਂ ਵੈਟਰਨਰੀ ਅਫ਼ਸਰਾਂ ਨੂੰ ਸਰਟੀਫਿਕੇਟ ਜਾਰੀ ਕਰਨ ਦਾ ਅਧਿਕਾਰ ਦੇਣ ਦਾ ਐਲਾਨ

ਪਸ਼ੂਆਂ ਦੀ ਢੋਆ-ਢੁਆਈ ਲਈ ਹੁਣ ਡਿਪਟੀ ਕਮਿਸ਼ਨਰ ਤੋਂ ਇਤਰਾਜਹੀਣਤਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਰਹੇਗੀ-ਡੇਅਰੀ ਵਿਕਾਸ ਮੰਤਰੀ ਤ੍ਰਿਪਤਾ ਰਜਿੰਦਰ ਸਿੰਘ ਵਾਜਵਾ ਡੇਅਰੀ ਵਿਕਾਸ ਦੇ ਨੌ ਸਿਖਲਾਈ ਕੇਂਦਰਾਂ 'ਤੇ ਹਰ ਸਾਲ 6000 ਤੋਂ ਵੱਧ …

ਸਹੀਦਾ ਦੀ ਯਾਦ ਨੂੰ ਸਮਰਪਿਤ ਵਿਸਾਲ ਨਗਰ ਕੀਰਤਨ ਸਜਾਇਆ

ਬਰਨਾਲਾ/( ਗੁਰਸੇਵਕ ਸਿੰਘ ਸੋਹੀ ) ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਅਤੇ ਪੰਜ ਪਿਆਰਾਂ ਦੀ ਅਗਵਾਈ ਹੇਠ ਅਲੌਕਿਕ ਨਗਰ ਕੀਰਤਨ  ਗੁਰਦੁਆਰਾ ਸਾਹਿਬ ਗੁਰੂ ਹਰਗੋਬਿੰਦ  ਸਾਹਿਬ ਪਾਤਸ਼ਾਹੀ ਛੇਵੀਂ ਗੁਰਮਿਤ ਸੰਗੀਤ ਵਿਦਿਆਲਿਆ, ਨੇਤਰਹੀ…

ਅਕਾਲੀ ਦਲ ਵਿੱਚ ਚਾਪਲੂਸਾਂ ਲਈ ਕੋਈ ਥਾਂ ਨਹੀ -ਇਕਬਾਲ ਝੂੰਦਾ

ਬਰਨਾਲਾ, ਦਸੰਬਰ 2019- (ਗੁਰਸੇਵਕ ਸਿੰਘ ਸੋਹੀ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹਲਕਾ ਪੱਧਰੀ ਮੀਟਿੰਗ ਸੰਤ ਬਲਵੀਰ ਸਿੰਘ ਘੁੰਨਸ ਹੇਠ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ । ਜਿਸ ਵਿੱਚ ਅਕਾਲੀ ਦਲ ਸੰਗਰੂਰ ਦੇ ਪ…

ਕੇਂਦਰ ਸਰਕਾਰ ਦੁੱਧ ਉਤਪਾਦਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ-ਕੇਂਦਰੀ ਮੰਤਰੀ ਗਿਰੀਰਾਜ ਸਿੰਘ

ਕਿਹਾ! ਦੁੱਧ ਉਤਪਾਦਕਾਂ ਨੂੰ ਸਾਲ 2020 ਤੱਕ 100 ਰੁਪਏ ਵਿੱਚ ਮੁਹੱਈਆ ਕਰਵਾਇਆ ਜਾਇਆ ਕਰੇਗਾ ਸੈਕਸਡ ਸੀਮਨ (ਵੱਛੀ ਵਾਲਾ ਟੀਕਾ) ਜਗਰਾਓਂ/ਲੁਧਿਆਣਾ, ਦਸੰਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਕੇਂਦਰੀ ਪਸ਼ੂ ਪਾਲਣ, …

ਤੀਸਰੀ ਦੋ ਰੋਜ਼ਾ ਸਾਲਾਨਾ ਅੰਤਰਰਾਸ਼ਟਰੀ ਪਰਵਾਸੀ ਪੰਜਾਬੀ ਸਾਹਿੱਤ ਕਾਨਫ਼ਰੰਸ 23-24 ਜਨਵਰੀ ਨੂੰ ਹੋਵੇਗੀ

ਲੁਧਿਆਣਾ,ਦਸੰਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ ) ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ, ਸਿਵਲ ਲਾਇਨਜ, ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਅਨ ਕੇਂਦਰ ਵੱਲੋਂ  ‘‘ਪਰਵਾਸੀ ਪੰਜਾਬੀ ਸਾਹਿਤ: ਅਜੋਕੇ ਸੰਦਰਭ ਵਿੱਚ" ਵਿ…

ਡਾ ਮਨਮੋਹਨ ਸਿੰਘ ਦਾ ਬਿਆਨ ਗਾਂਧੀ ਪਰਿਵਾਰ ਨੂੰ ਦੋਸ਼ ਮੁਕਤ ਕਰਨ ਦੀ ਮੰਦਭਾਗੀ ਕੋਸ਼ਿਸ਼: ਸੁਖਬੀਰ ਸਿੰਘ ਬਾਦਲ

ਕਿਹਾ ਕਿ ਪਰ ਇਸ ਨਾਲ ਸਾਡੇ ਪੱਖ ਦੀ ਪੁਸ਼ਟੀ ਹੋਈ ਕਿ ਫੌਜ ਸਿੱਖਾਂ ਦਾ ਕਤਲੇਆਮ ਰੋਕ ਸਕਦੀ ਸੀ ਸਰਦਾਰ ਬਾਦਲ ਨੇ ਇਹ ਸਾਬਿਤ ਕਰਨ ਲਈ ਸਰਕਾਰੀ ਰਿਕਾਰਡ ਪੇਸ਼ ਕੀਤੇ ਕਿ ਰਾਜੀਵ ਨੇ ਫੌਜ ਦੀ ਤਾਇਨਾਤੀ ਦੇ ਖ਼ਿਲਾਫ ਫੈਸਲਾ ਲਿਆ ਸੀ ਕਿਹਾ …

ਦੋ ਦਿਨਾਂ ਤੋਂ ਲਾਪਤਾ ਬੱਚੇ ਦੀ ਲਾਸ਼ ਮਿਲੀ

ਡੇਰਾ ਬਾਬਾ ਨਾਨਕ,ਦਸੰਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਸਿੰਘਪੁਰਾ ਦਾ ਨਾਬਾਲਗ ਬੱਚਾ ਜੋ ਲੰਘੇ ਦੋ ਦਿਨਾਂ ਤੋਂ ਲਾਪਤਾ ਸੀ, ਦੀ ਲਾਸ਼ ਅੱਜ ਪਿੰਡ ਸਿੰਘਪੁਰਾ ਕੋਲ ਮਿਲੀ ਹੈ। ਬ…

ਰਾਮਗੜ੍ਹ ਦੇ ਸਕੂਲ ਨੂੰ ਜ਼ਿਲ੍ਹੇ ਚੋਂ ਪਹਿਲੇ ਨੰਬਰ ਦਾ ਸਕੂਲ ਬਣਾਉਣ ਦਾ ਮੇਰਾ ਸੁਪਨਾ - ਮੁੱਖ ਅਧਿਆਪਕ ਹਾਕਮ ਸਿੰਘ

ਮੈਡਮ ਮਨਜਿੰਦਰ ਕੌਰ ਨੇ 32000 ਦੀ  ਡਿਜੀਟਲ ਮੈਥ  ਲੈਬ ਆਪਣੀ ਜੇਬ ਖਰਚੇ ਚੋਂ ਬਣਾਈ  ਬਰਨਾਲਾ,ਦਸੰਬਰ 2019- (ਗੁਰਸੇਵਕ ਸਿੰਘ ਸੋਹੀ)-  ਸਿੱਖਿਆ ਪ੍ਰਣਾਲੀ ਦੇ ਨਿੱਜੀਕਰਨ ਦੀ ਨੀਤੀ ਲਾਗੂ ਹੋਣ ਮਗਰੋਂ ਸਰਕਾਰਾਂ ਨੇ ਸਰਕਾਰੀ ਸਕੂ…

ਗਲਤ ਹਰਕਤਾਂ ਵਾਲੇ ਸਾੲਿੰਸ ਅਧਿਅਾਪਕ ਖ਼ਿਲਾਫ਼ ਸਕੂਲ ਅੱਗੇ ਲੱਗਿਅਾ ਧਰਨਾ(ਵੀਡਿਓ)

ਜਿਲ੍ਹਾ ਸਿੱਖਿਅਾ ਅਫ਼ਸਰ ਤੇ SHO ਦੇ ਭਰੋਸੇ ਮਗਰੋਂ ਧਰਨਾ ਸਮਾਪਤ ਬਰਨਾਲਾ ,ਦਸੰਬਰ 2019-(ਗੁਰਸੇਵਕ ਸਿੰਘ ਸੋਹੀ)-  ਬਰਨਾਲਾ ਜਿਲ੍ਹੇ ਦੇ ਪਿੰਡ ਛੀਨੀਵਾਲ ਖ਼ੁਰਦ ਦੇ ਸਰਕਾਰੀ ਹਾੲੀ ਸਕੂਲ ਦੇ ਸਾੲਿੰਸ ਅਧਿਅਾਪਕ ਹਰਮੀਤ ਸਿੰਘ ਠੀਕਰ…

26 ਵੇਂ ਸਲਾਨਾ ਟੂਰਨਾਮੈਂਟ ਦੀਆਂ ਤਰੀਕਾ ਦਾ ਐਲਾਨ-

 27 ਦਸੰਬਰ ਤੋਂ ਪੈਣਗੀਆਂ ਮਹਿਲ ਕਲਾਂ ਦੀ ਧਰਤੀ ਤੇ  ਕਬੱਡੀਆਂ - ਸੋਨੋ ਕਨੇਡਾ   ਬਰਨਾਲਾ ,ਦਸੰਬਰ 2019- (ਗੁਰਸੇਵਕ ਸਿੰਘ ਸੋਹੀ)-  ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਫੁੱਟਬਾਲ ਅਤੇ ਸਪੋਰਟਸ ਕਲੱਬ (ਰਜਿ:) ਮਹਿਲ ਕਲਾਂ ਸਮੂਹ ਐਨ …

ਗਗਨ ਮਲਕ ਦੇ ਦਿਹਾਂਤ ਨਾਲ ਕਬੱਡੀ ਜਗਤ ਨੂੰ ਪਿਆ ਨਾ ਪੂਰਾ ਹੋਣ ਵਾਲਾ ਵੱਡਾ ਘਾਟਾ- ਵੀਡੀਓ

ਜਗਰਾਉਂ/ਲੁਧਿਆਣਾ, ਦਸੰਬਰ  2019-(ਜਸਮੇਲ ਗਾਲਿਬ/ ਮਨਜਿੰਦਰ ਗਿੱਲ )-  ਅੰਤਰਰਾਸ਼ਟਰੀ ਕਬੱਡੀ ਿਖ਼ਡਾਰੀ ਗਗਨਦੀਪ ਸਿੰਘ ਧਾਲੀਵਾਲ (ਗਗਨ ਮਲਕ) ਦਾ ਜਨਮ 1992 ਨੂੰ ਪਿਤਾ ਪਿ੍ਤਪਾਲ ਸਿੰਘ ਪ੍ਰਧਾਨ ਦੇ ਘਰ ਅਤੇ ਮਾਤਾ ਸਰਬਜੀਤ ਕੌਰ ਦੀ ਕ…

ਕੇਂਦਰ ਵਲੋਂ ਮੁੱਕਰਨਾ ਮੰਦਭਾਗਾ-ਕਮਲਦੀਪ ਕੌਰ

ਪਟਿਆਲਾ,ਦਸੰਬਰ 2019-(ਜਸਮੇਲ ਗਾਲਿਬ/ਮਨਜਿੰਦਰ ਗਿੱਲ)-  ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਕੇਂਦਰ ਵਲੋਂ ਮੁਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਅੱਜ ਸੰਸਦ 'ਚ ਆਪਣੇ ਬਿਆਨ ਤੋਂ ਮ…

ਗ੍ਰਹਿ ਮੰਤਰੀ ਦੇ ਬਿਆਨ ਨੇ ਸਿੱਖਾਂ ਨੰੂ ਡਾਹਢੀ ਪੀੜ ਪਹੰੁਚਾਈ-ਸੁਖਬੀਰ

ਚੰਡੀਗੜ੍ਹ,ਦਸੰਬਰ 2019- ( ਇਕਬਾਲ ਸਿੰਘ ਰਸੂਲਪੁਰ/  ਮਨਜਿੰਦਰ ਗਿੱਲ )- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦਿੱਤੇ ਬਿਆਨ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ …

ਬਲਵੰਤ ਸਿੰਘ ਰਾਜੋਆਣਾ ਨੂੰ ਕੋਈ ਮੁਆਫ਼ੀ ਨਹੀਂ ਦਿੱਤੀ-ਅਮਿਤ ਸ਼ਾਹ

ਲੋਕ ਸਭਾ 'ਚ ਕਿਹਾ, 'ਮੀਡੀਆ ਦੀਆਂ ਖ਼ਬਰਾਂ 'ਤੇ ਨਾ ਜਾਓ' ਨਵੀਂ ਦਿੱਲੀ, ਦਸੰਬਰ  2019- ( ਇਕਬਾਲ ਸਿੰਘ ਰਸੂਲਪੁਰ/  ਮਨਜਿੰਦਰ ਗਿੱਲ )- ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱ…

ਆਵਰ ਸਪੇਸ ਸਿਨੇਮਾ ਸੰਸਥਾ ਵੱਲੋਂ 7 ਦਸੰਬਰ ਨੂੰ ਪੰਜਾਬੀ ਲੇਖਕ ਪ੍ਰੋ: ਗੁਰਭਜਨ ਸਿੰਘ ਗਿੱਲ ਨੂੰ ਸਨਮਾਨਿਤ ਕੀਤਾ ਜਾਵੇਗਾ

ਲੁਧਿਆਣਾ, ਦਸੰਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਪੰਜਾਬੀ ਲੇਖਕ ਤੇ ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ: ਗੁਰਭਜਨ ਸਿੰਘ ਗਿੱਲ ਨੂੰ ਆਵਰ ਸਪੇਸ ਸਿਨੇਮਾ ਸੰਸਥਾ ਵੱਲੋਂ 7 ਦਸੰਬਰ ਨੂੰ ਸਵੇਰੇ 11.3…

ਅੱਜ ਦੇ ਦਿਨ (ਮਿਤੀ 04 ਦਸੰਬਰ, 2019 (੧੯ ਮੱਘਰ)) ਦਾ ਇਤਿਹਾਸ

ਸ਼ਹੀਦੀ ਦਿਵਸ: ਬਾਬਾ ਗੁਰਬਖਸ਼ ਸਿੰਘ ਜੀ ਬਾਬਾ ਗੁਰਬਖਸ਼ ਸਿੰਘ ਜੀ ਰਹਿਤਵਾਨ ਅਤੇ ਸੂਰਬੀਰ ਸਿੰਘ ਸਨ । ਆਪ ਜੀ ਖੇਮਕਰਨ ਦੇ ਨੇੜੇ ਪਿੰਡ ਲੀਲ੍ਹ ਦੇ ਰਹਿਣ ਵਾਲੇ ਸਨ। ਆਪ ਜੀ ਨੇ ਭਾਈ ਮਨੀ ਸਿੰਘ ਜੀ ਦੇ ਪਾਸੋਂ ਅੰਮ੍ਰਿਤ ਛਕਿਆ ਸੀ । ਆਪ …

ਲੋਕਸਭਾ ਮੈਂਬਰ ਡਾ. ਅਮਰ ਸਿੰਘ ਵੱਲੋਂ ਕੇਂਦਰੀ ਮੰਤਰੀ ਥਾਵਰ ਚੰਦ ਗਹਿਲੋਤ ਨਾਲ ਮੁਲਾਕਾਤ

ਅਨਸੂਚਿਤ ਜਾਤੀ ਅਤੇ ਲੋੜਵੰਦ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਲਈ ਵਿਆਪਕ ਨੀਤੀ ਤਿਆਰ ਕਰਨ ਦੀ ਮੰਗ ਰਾਏਕੋਟ/ਸ੍ਰੀ ਫਤਿਹਗੜ੍ਹ ਸਾਹਿਬ/ਲੁਧਿਆਣਾ, ਦਸੰਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਲੋਕਸਭਾ ਹਲਕਾ ਸ੍ਰੀ ਫਤਿ…

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਤੇ ਗੁਰਮਤਿ ਸਮਾਗਮ 8 ਦਸੰਬਰ ਨੂੰ - ਸੰਤ ਬਾਬਾ ਸੂਬਾ ਸਿੰਘ

ਬਰਨਾਲਾ, ਦਸੰਬਰ 2019-(ਗੁਰਸੇਵਕ ਸੋਹੀ)-   ਪਿੰਡ ਨਰੈਣਗੜ੍ਹ ਸੋਹੀਆ, ਦੀਵਾਨੇ,ਛੀਨੀਵਾਲ ਖੁਰਦ, ਗਹਿਲਾ ਇਨ੍ਹਾਂ ਚੌਹਾਂ ਨਗਰਾਂ ਦੇ ਵਿੱਚਕਾਰ ਗੁਰਦੁਆਰਾ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਗੁਰਮਤਿ ਸੰਗੀਤ ਵਿਦਿਆਲਾ, ਨੇਤਰਹੀ…

ਸੁਵਾਮੀ ਜਮੀਤ ਸਿੰਘ ਜੀ ਲੋਪੋਂ ਵਾਲਿਆਂ ਦੀ ਸਲਾਨਾ ਬਰਸੀ ਦੀਆਂ ਤਿਆਰੀਆਂ ਜੋਰਾਂ ਤੇ - ਸੁਵਾਮੀ ਜਗਰਾਜ ਸਿੰਘ ਜੀ

ਬੱਧਣੀ ਕਲਾਂ,ਦਸੰਬਰ 2019-( ਗੁਰਸੇਵਕ ਸੋਹੀ)-  ਸੁਵਾਮੀ ਜਮੀਤ ਸਿੰਘ ਜੀ ਲੋਪੋ ਵਾਲਿਆ ਦੀ ਬਰਸੀ 13 ਦਸੰਬਰ ਨੂੰ ਧੂਮਧਾਮ ਨਾਲ ਮਨਾਈ ਜਾਵੇਗੀ । ਸਵਾਮੀ ਮਹਿੰਦਰ ਸਿੰਘ ਭਗਤ ਜੀ ਦੇ ਅਸ਼ੀਰਵਾਦ ਸਦਕਾ ਗੱਦੀ ਨਸ਼ੀਨ ਸੁਵਾਮੀ ਜਗਰਾਜ ਸਿੰਘ …