ਜਿਲ੍ਹਾ ਪਠਾਨਕੋਟ ਵਿਖੇ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਲਈ 8 ਦਸੰਬਰ ਤੱਕ ਦਿੱਤੀਆਂ ਜਾ ਸਕਦੀਆਂ ਹਨ ਅਰਜੀਆਂ
ਜਿਲ੍ਹਾ ਪਠਾਨਕੋਟ ਵਿਖੇ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਤੇ ਠੇਕੇ ਦੇ ਆਧਾਰ ਤੇ ਸੇਵਾਮੁਕਤ ਪਟਵਾਰੀਆਂ/ਕਾਨੂੰਗੋਆਂ ਵਿੱਚੋਂ ਬਤੌਰ ਪਟਵਾਰੀ ਲਈ 8 ਦਸੰਬਰ ਤੱਕ ਦਿੱਤੀਆਂ ਜਾ ਸਕਦੀਆਂ ਹਨ ਅਰਜੀਆਂ ਪਠਾਨਕੋਟ, 23 ਨਵੰਬਰ 2022 ( ਹਰਪ…