modi

ਟੈ੍ਰਫਿਕ ਦੀ ਪਾਲਣਾ ਕਰਕੇ ਕਰਕੇ ਕੀਮਤੀ ਮਨੁੱਖੀ ਜਾਨਾਂ ਬਚਾਈਆਂ ਜਾ ਸਕਦੀ ਹਨ:- ਹਰਿੰਦਰ ਸਿੰਘ ਗਿੱਲ ਡੀ.ਐਸ.ਪੀ ਕਪੂਰਥਲਾ

ਕਪੂਰਥਲਾ, ਜਨਵਰੀ 2020 -(ਹਰਜੀਤ ਸਿੰਘ ਵਿਰਕ)- ਭਾਰਤ ਸਰਕਾਰ,ਪੰਜਾਬ ਸਰਕਾਰ,ਜਿਲ੍ਹਾ ਕਪੂਰਥਲਾ ਦੇ ਪੁਲਿਸ ਮੁਖੀ ਸਤਿੰਦਰ ਸਿੰਘ, ਸਕੱਤਰ ਆਰ. ਟੀ. ਏ ਜਲੰਧਰ ਡਾਕਟਰ ਨਯਨ ਜੱਸਲ ਦੇ ਹੁਕਮਾਂ ਨਾਲ ਅਗਵਾਈ ਹੇਠ ਸੜਕ ਦੇ ਉੱਪਰ ਗੱਡੀ ਆਪ…

ਸੋਹਣੀ ਅਵਾਜ਼ ਦੀ ਮਲਿਕਾ ਮਿਸ ਸੁਰਮਣੀ ਦੇ ਗੀਤ 'ਤੇਰੀ ਮਾਂ" ਨੇ ਸੰਗੀਤਕ ਖੇਤਰ ਵਿੱਚ ਪਾਈਆਂ ਧੰੁਮਾਂ

ਜਗਰਾਓਂ/ਲੁਧਿਆਣਾ,ਜਨਵਰੀ 2020-(ਜਸਮੇਲ ਗਾਲਿਬ) ਜਦੋ ਕਿਸੇ ਇਨਸਾਨ ਤੇ ਪ੍ਰਮਾਤਮਾ ਦੀ ਕ੍ਰਿਪਾ ਹੰੁਦੀ ਹੈ ਤਾਂ ਉਸ ਦਾ ਨਾਮ ਧਰੂ ਤਾਰੇ ਵਾਂਗੂੰ ਚਮਕਦਾ ਹੈ।ਇਸ ਤਰ੍ਹਾਂ ਹੀ ਸੰਗੀਤਕ ਖੇਤਰ ਵਿੱਚ ਸੋਹਣੀ ਸਨੱੁਖੀ ਖੂਬਸੂਰਤ ਮੁਟਿਆਰ ਮਿਸ…

31ਵੇਂ ਸੜਕ ਸੁਰੱਖਿਆ ਹਫ਼ਤੇ ਤਹਿਤ ਵਿਦਿਆਰਥਣਾਂ ਨੇ ਕੱਢੀ ਸਕੂਟਰ ਰੈਲੀ

ਕਪੂਰਥਲਾ, ਜਨਵਰੀ 2020 -(ਹਰਜੀਤ ਸਿੰਘ ਵਿਰਕ)- ਜ਼ਿਲਾ ਪੁਲਿਸ ਮੁਖੀ ਸ੍ਰੀ ਸਤਿੰਦਰ ਸਿੰਘ ਅਤੇ ਸਕੱਤਰ ਆਰ. ਟੀ. ਏ ਡਾ. ਨਯਨ ਜੱਸਲ ਦੇ ਦਿਸ਼ਾ-ਨਿਰਦੇਸ਼ਾਂ ’ਤੇ 31ਵੇਂ ਰਾਸ਼ਟਰੀ ਸੜਕ ਸੁਰੱਖਿਆ ਹਫ਼ਤੇ ਤਹਿਤ ਡੀ. ਐਸ. ਪੀ ਹਰਿੰਦਰ ਸਿੰਘ ਗ…

ਭਵਿੱਖ ਦੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਧਾਨ ਸਭਾ ਹਲਕਾ ਪੱਧਰ ਦੇ ਮਾਸਟਰ ਟਰੇਨਰਾਂ ਨੂੰ ਦਿੱਤੀ ਸਿਖਲਾਈ

ਕਪੂਰਥਲਾ, ਜਨਵਰੀ 2020-(ਹਰਜੀਤ ਸਿੰਘ ਵਿਰਕ) - ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੇ ਨਿਰਦੇਸ਼ਾਂ ਤਹਿਤ ਜ਼ਿਲਾ ਪੱਧਰ ਦੇ ਮਾਸਟਰ ਟਰੇਨਰਾਂ ਵੱਲੋਂ ਜ਼ਿਲੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿਚ ਨਿਯੁਕਤ ਮਾਸਟਰ …

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫਿਆਂ ਅਤੇ ਹੋਟਲਾਂ ਆਦਿ ਲਈ ਵੱਖ-ਵੱਖ ਹੁਕਮ ਜਾਰੀ

ਸੀ. ਸੀ. ਟੀ. ਵੀ ਕੈਮਰੇ ਲਗਾਉਣ ਅਤੇ ਆਉਣ ਵਾਲਿਆਂ ਦਾ ਪੂਰਾ ਰਿਕਾਰਡ ਰੱਖਣ ਦੇ ਆਦੇਸ਼                                ਕਪੂਰਥਲਾ, ਜਨਵਰੀ 2020 -(ਹਰਜੀਤ ਸਿੰਘ ਵਿਰਕ)- ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ…

ਕਪੂਰਥਲਾ ਜ਼ਿਲ੍ਹੇ ਚ ਨਸ਼ਾ ਤਸੱਕਰਾਂ ਖਿਲਾਫ ਵੱਡੀ ਕਾਰਵਾਈ , ਇੱਕ ਔਰਤ ਸਮੇਤ ਦਸ ਕਾਬੂ ਕੀਤੇ

ਨਸ਼ਾ ਤੱਸਕਰਾਂ ਤੇ ਪੂਰੀ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ - ਸ੍ਰੀ ਐਸ ਐਸ ਵਿਰਕ ਐਸਐਸਪੀ ਕਪੂਰਥਲਾ  ਥਾਣਾ ਸੁਭਾਨਪੁਰ ਦੇ ਇੰਚਾਰਜ਼ ਜਸਪਾਲ ਸਿੰਘ ਵਿੱਚ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ  ਵੱਖ ਵੱਖ ਨਸ਼ਿਆ ਦੇ ਬਹੁਤ ਵੱਡੇ ਗ…

ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ’ ਤਹਿਤ ਕਰਜ਼ਾ ਲੈ ਕੇ ਆਪਣੇ ਕਾਰੋਬਾਰ ਸ਼ੁਰੂ ਕਰਨ ਬੇਰੁਜ਼ਗਾਰ ਨੌਜਵਾਨ-ਡੀ. ਸੀ *।

ਆਪਣਾ ਰੁਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ 48 ਬੇਰੁਜ਼ਗਾਰ ਉੱਦਮੀਆਂ ਦੀ ਹੋਈ ਇੰਟਰਵਿਊ      ਕਪੂਰਥਲਾ,  ਜਨਵਰੀ 2020 - (ਹਰਜੀਤ ਸਿੰਘ ਵਿਰਕ)-  ਜ਼ਿਲੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ‘…

ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਕਰਮੀਆਂ ਦੀ ਭਲਾਈ ਲਈ ਵਚਨਬੱਧ-ਚੇਅਰਮੈਨ ਗੇਜਾ ਰਾਮ ਵਾਲਮੀਕਿ

ਸਫ਼ਾਈ ਕਰਮੀਆਂ ਨਾਲ ਸਬੰਧਤ ਮਸਲੇ ਪਹਿਲ ਦੇ ਆਧਾਰ ’ਤੇ ਕੀਤੇ ਜਾਣਗੇ ਹੱਲ ਡਾਕਟਰੀ ਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਦਿੱਤਾ ਜ਼ੋਰ ਸਫ਼ਾਈ ਕਰਮੀਆਂ ਦੀਆਂ ਖਾਲੀ ਅਸਾਮੀਆਂ ਜਲਦ ਭਰਨ ਦਾ ਦਿੱਤਾ ਭਰੋਸਾ ਮੁਸ਼ਕਲਾਂ …

ਨੌਕਰਾਂ ਦੇ ਵੇਰਵੇ ਪੁਲਿਸ ਥਾਣੇ ’ਚ ਦਰਜ ਕਰਵਾਉਣ ਦੇ ਆਦੇਸ਼

ਕਪੂਰਥਲਾ, ਜਨਵਰੀ 2020- (ਹਰਜੀਤ ਸਿੰਘ ਵਿਰਕ)-  ਜ਼ਿਲਾ ਮੈਜਿਸਟ੍ਰ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਕਾਨ ਮਾਲਕਾਂ ਜਾਂ ਮਕਾ…

ਰਾਣਾ ਗੁਰਜੀਤ ਸਿੰਘ ਵੱਲੋਂ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ

 ਕਪੂਰਥਲਾ, ਜਨਵਰੀ 2020 - (ਹਰਜੀਤ ਸਿੰਘ ਵਿਰਕ)-  ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਅੱਜ ਲਾਹੌਰੀ ਗੇਟ ਤੋਂ ਬਾਬੇ ਤੇਲੂ ਦੀ ਕੁਟੀਆ ਤੱਕ ਦੇ ਰਸਤੇ ’ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨਾਂ…

Subscribe to modi