ਯੂ ਕੇ ਦੇ 100 ਤੋਂ ਵੱਧ ਸੰਸਦ ਮੈਂਬਰਾਂ ਨੇ ਬੌਰਿਸ ਜੌਹਨਸਨ ਕੋਲ ਕਿਸਾਨਾਂ ਦਾ ਮੁੱਦਾ ਰੱਖਿਆ
ਲੰਡਨ, ਜਨਵਰੀ 2021 -( ਗਿਆਨੀ ਰਵਿੰਦਰਪਾਲ ਸਿੰਘ)- ਬਰਤਾਨੀਆਂ ਦੇ 100 ਤੋਂ ਵੱਧ ਸੰਸਦ ਮੈਂਬਰਾਂ ਨੇ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੂੰ ਭਾਰਤ ਵਿੱਚ ਚੱਲ ਰਹੇ ਸ਼ਾਂਤਮਈ ਕਿਸਾਨਾਂ ਦੇ ਵਿਰ…