ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਢੇਸੀ ਨੇ ਮੁੱਖ ਐਨਆਰਆਈ ਮੁੱਦਿਆਂ 'ਤੇ ਚਰਚਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ
ਲੰਡਨ/ਚੰਡੀਗੜ੍ਹ, 15 ਅਪ੍ਰੈਲ (ਖਹਿਰਾ) ਤਨਮਨਜੀਤ ਸਿੰਘ ਢੇਸੀ ਸੰਸਦ ਮੈਂਬਰ (ਸਲੋਹ, ਯੂ.ਕੇ.) ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਉਨ੍ਹਾਂ ਦੀ ਇੱਕ ਘੰਟੇ…